ਹੁਣੇ ਹੁਣੇ ਇਸ ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਜਸਮੇਰ ਸਿੰਘ ਸਿੱਧੂ ਦਾ ਦੇਹਾਂਤ ਹੋ ਗਿਆ ਹੈ ਜੋ ਕਿ ਸ਼੍ਰੋਮਣੀ

ਅਕਾਲੀ ਦਲ ਦੇ ਲੀਡਰ ਰਹਿ ਚੁੱਕੇ ਹਨ ਉਹ ਉੱਗੇ ਵਾਤਾਵਰਨ ਪ੍ਰੇਮੀ ਵੀ ਰਹੇ ਹਨ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਆਪਣਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ-ਵੱਖ ਤਰ੍ਹਾਂ ਦੇ

ਵਿਚਾਰ ਦਿੱਤੇ ਜਾ ਰਹੇ ਨੇ ਤੇ ਸਾਰੇ ਲੋਕਾਂ ਦੇ ਬੋਲੇ ਇਸ ਮਹਾਨ ਸ਼ਖਸ਼ੀਅਤ ਦੀ ਦੇਹਾਂਤ ਦੇ ਉੱਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।

Leave a Comment