ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸੇ ਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮਸ਼ਹੂਰ ਗਾਇਕ ਗੈਰੀ ਸੰਧੂ ਦੇ ਨਾਲ ਜੁੜੀ ਹੋਈ ਹੈ ਇਹ
ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਉਹ ਵਿਦੇਸ਼ ਦੇ ਵਿੱਚ ਇੱਕ ਪ੍ਰੋਗਰਾਮ ਕਰ ਰਹੇ ਸਨ ਤਾਂ ਉੱਥੇ ਕੁਝ ਪੰਜਾਬੀ ਨੌਜਵਾਨਾਂ ਦੇ ਵੱਲੋਂ ਹੀ ਉਸ ਦਾ ਵਿਰੋਧ ਕੀਤਾ ਗਿਆ ਤੇ ਉਸ ਨੂੰ ਕੁਝ ਗਲਤ ਸ਼ਬਦ ਬੋਲੇ ਗਏ ਜਿਸ ਤੋਂ ਬਾਅਦ ਗੈਰੀ ਸੰਧੂ ਤੇ ਵੱਲੋਂ ਵੀ ਇਹਨਾਂ ਨੌਜਵਾਨਾਂ ਨੂੰ ਕੁਝ ਗਲਤ ਸ਼ਬਦ ਬੋਲਿਆ ਗਿਆ ਜਿਸ ਤੋਂ ਬਾਅਦ
ਇਹ ਨੌਜਵਾਨ ਸਟੇਜ ਤੇ ਚੜ੍ਹ ਗਏ ਅਤੇ ਇਹਨਾਂ ਦੇ ਵੱਲੋਂ ਗਹਿਰੀ ਸੰਧੂ ਦੇ ਨਾਲ ਧੱਕਾ ਮੁੱਕੀ ਕੀਤੀ ਗਈ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੇ ਵਿੱਚ ਗੈਰੀ ਸੰਧੂ ਦਾ ਕਹਿਣਾ ਹੈ ਕਿ ਉਸ ਦੇ ਵੱਲੋਂ ਕੁਝ ਵੀ ਗਲਤ ਨਹੀਂ ਕੀਤਾ ਗਿਆ ਸੀ ਇਹਨਾਂ ਨੌਜਵਾਨਾਂ ਦੇ ਵੱਲੋਂ ਹੀ ਉਸ ਨੂੰ ਗਲਤ ਕਰਨ ਦੇ ਲਈ ਮਜਬੂਰ ਕੀਤਾ ਗਿਆ ਤੇ ਉਸ ਦਾ ਕਹਿਣਾ ਹੈ ਕਿ ਇਹਨਾਂ ਨੌਜਵਾਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।