ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ
ਇੱਕ ਕੁੜੀ ਦੇ ਵੱਲੋਂ ਆਪਣੇ ਸਹੁਰੇ ਪਰਿਵਾਰ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਜਿਸ ਵਿੱਚ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਦੇ ਵੱਲੋਂ ਇਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ ਜਿਸ ਦੇ ਵਿੱਚ ਉਸ ਦੇ ਵੱਲੋਂ ਆਪਣੇ ਸਰੀਰ ਤੇ ਪਏ ਨਿਸ਼ਾਨ ਵੀ ਦਿਖਾਏ ਜਾ ਰਹੇ ਹਨ ਉਸ ਦਾ ਕਹਿਣਾ ਹੈ ਕਿ ਉਸ ਦੀ ਸੱਸ ਤੇ ਉਸ ਦੇ ਪਤੀ ਦੇ ਵੱਲੋਂ ਇਹ ਸਾਰਾ ਕੁਝ ਕੀਤਾ
ਗਿਆ ਅਤੇ ਉਸ ਦੇ ਵੱਲੋਂ ਹੁਣ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਮਾਮਲੇ ਦੇ ਵਿੱਚ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।