ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਜਿੰਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਲਈ ਵੱਡੀ ਮਾੜੀ ਖਬਰ
ਸਾਹਮਣੇ ਆ ਰਹੀ ਹੈ ਜਿੱਥੇ ਕਿ ਉਹਨਾਂ ਦੇ ਵੱਲੋਂ ਇੱਥੇ ਔਰਤਾਂ ਦੇ ਉੱਪਰ ਇੱਕ ਟਿੱਪਣੀ ਕੀਤੀ ਗਈ ਸੀ ਜਿਸ ਦੇ ਵਿੱਚ ਹੁਣ ਕੋਰਟ ਦੇ ਵੱਲੋਂ ਉਨਾਂ ਦੇ ਕੋਲੋਂ ਜਵਾਬਦੇਹੀ ਦੀ ਮੰਗ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀ ਉਨਾਂ ਦੇ ਵੱਲੋਂ ਚੋਣ ਪ੍ਰਚਾਰ ਕਰਦੇ ਸਮੇਂ ਇੱਕ ਟਿੱਪਣੀ ਕੀਤੀ ਗਈ ਸੀ ਜਿਸ ਦੇ ਵਿੱਚ ਲੋਕਾਂ ਦੇ ਵੱਲੋਂ
ਕਿਹਾ ਜਾ ਰਿਹਾ ਕਿ ਉਹਨਾਂ ਨੇ ਔਰਤਾਂ ਦੇ ਖਿਲਾਫ ਗਲਤ ਟਿੱਪਣੀ ਕੀਤੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਅਤੇ ਉਹਨਾਂ ਦੀਆਂ ਵਿਰੋਧੀ ਪਾਰਟੀਆਂ ਦੇ ਵੱਲੋਂ ਉਹਨਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।