ਬੰਦ ਦੇ ਦੌਰਾਨ ਪੁਲਸ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਕੀਤਾ ਗ੍ਰਿਫ਼ਤਾਰ

Uncategorized

ਮੋਦੀ ਸਰਕਾਰ ਦੇ ਬਣਾਏ ਗਏ ਕਾਲੇ ਕਾਨੂੰਨਾਂ ਦੇ ਖਿਲਾਫ ਜਿਥੇ ਲਗਾਤਾਰ ਕਿਸਾਨਾਂ ਦੇ ਵੱਲੋਂ ਦਿੱਲੀ ਬਾਰਡਰ ਤੇ ਬਹਿ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ ਪਰ ਮੋਦੀ ਸਰਕਾਰ ਦੇ ਦੁਆਰਾ ਅਜੇ ਤਕ ਕੋਈ ਵੀ ਅਜਿਹੀ ਗੱਲ ਨਹੀਂ ਕਹੀ ਗਈ ਕਿ ਉਨ੍ਹਾਂ ਦੇ ਦੁਆਰਾ ਇਹ ਮੰਗਾਂ ਮੰਨ ਲਈਆਂ ਜਾਣ ਤੇ ਕਿਸਾਨਾਂ ਦਾ ਇਹ ਮੋਰਚਾ ਜਲਦ ਤੋਂ ਜਲਦ ਫਤਿਹ ਹੋ ਜਾਵੇ ਮੋਦੀ ਸਰਕਾਰ ਦਾ ਆਪਣਾ ਅੜੀਅਲ ਰਵੱਈਆ ਅਜਿਹਾ ਹੈ ਕਿ ਉਹ ਆਪਣੇ ਅੜੀਅਲ ਰਵੱਈਏ ਨੂੰ ਵੀ ਨਹੀਂ ਛੱਡ ਰਹੇ ਤੇ

ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਰੇ ਵਿਚ ਕੋਈ ਵੀ ਵਿਚਾਰਧਾਰਾ ਨਹੀਂ ਰੱਖ ਸਕੇ ਸਗੋਂ ਕੱਲਾ ਇਨ੍ਹਾਂ ਵਿੱਚ ਸੋਧ ਕਰਨ ਦੇ ਲਈ ਮੰਨੇ ਹਨ ਪਹਿਲਾਂ ਜਿੱਥੇ ਪੰਜਾਬ ਦੇ ਵਿਚ ਇਹ ਧਰਨਾ ਸ਼ੁਰੂ ਕੀਤਾ ਗਿਆ ਸੀ ਉੱਥੇ ਹੀ ਹੁਣ ਪੂਰੇ ਭਾਰਤ ਦੇ ਕਿਸਾਨ ਦੇ ਨਾਲ ਨਾਲ ਆਮ ਲੋਕ ਵੀ ਇਸ ਧਰਨੇ ਵਿੱਚ ਸਮਰਥਨ ਦੇਣ ਲੱਗ ਗਏ ਹਨ ਅੱਜ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਜਿਥੇ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ ਅਤੇ ਇਸ ਬੰਦ ਦੌਰਾਨ ਗੁਜਰਾਤ ਦੇ ਵਿਚ ਕਿਸਾਨ ਆਗੂਆਂ ਦੇ ਦੁਆਰਾ ਪ੍ਰੈੱਸ ਕਾਨਫ਼ਰੰਸ ਦੇ ਰਾਹੀਂ ਕਿਸਾਨਾਂ ਦੀਆਂ ਮੁਸ਼ਕਲਾਂ ਜੁਆਰੀਆਂ ਨੂੰ ਦੱਸੀਆਂ ਜਾ ਰਹੀਆਂ ਸੀ

ਤੇ ਉਨ੍ਹਾਂ ਦਾ ਕਹਿਣਾ ਸੀ ਜੋ ਕਿਸਾਨਾਂ ਨੂੰ ਆਜ਼ਾਦੀ ਨਾਲ ਬੋਲਣ ਦਾ ਹੱਕ ਹੈ ਉਹ ਵੀ ਕੇਂਦਰ ਸਰਕਾਰ ਦੇ ਦੁਆਰਾ ਖੋਹਿਆ ਜਾ ਰਿਹਾ ਹੈ ਤਾਂ ਇਸੇ ਸਮੇਂ ਦੌਰਾਨ ਗੁਜਰਾਤੀ ਪੁਲਿਸ ਦੀ ਅਜਿਹਾ ਤਾਨਾਸ਼ਾਹੀ ਰਵੱਈਆ ਸਾਹਮਣੇ ਆਇਆ ਕਿ ਉਨ੍ਹਾਂ ਦੇ ਵੱਲੋਂ ਦੋ ਕਿਸਾਨ ਆਗੂਆਂ ਦੀ ਸ਼ਰ੍ਹੇਆਮ ਗ੍ਰਿਫ਼ਤਾਰੀ ਹੋਈ ਅਤੇ ਪ੍ਰੈੱਸ ਕਾਨਫ਼ਰੰਸ ਕਰਦੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੇ ਬਾਅਦ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੇ ਨਾਲ ਉਥੇ ਸਾਰੀ ਹਲਚਲ ਮੱਚ ਗਈ ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

Leave a Reply

Your email address will not be published. Required fields are marked *