ਧਰਨੇ ‘ਤੇ ਬੈਠੇ ਕਿਸਾਨਾਂ ਤੇ ਜਾ ਚੜ੍ਹੀ ਫੌਰਚੂਨਰ ਕਾਰ, ਕਈ ਲੋਕ ਕੀਤੇ ਜ਼ ਖ ਮੀ, ਇੱਕ ਦੀ ਚਲੀ ਗਈ ਜਾ ਨ, ਦੇਖੋ ਪੂਰੀ ਖ਼ਬਰ

Uncategorized

ਇਸ ਵੇਲੇ ਦੀ ਵੱਡੀ ਖਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਪਟਿਆਲਾ ਦੇ ਥਾਪਰ ਕਾਲਜ ਦੇ ਨੇਡ਼ੇ ਕਿਸਾਨਾਂ ਦੇ ਵੱਲੋਂ ਲਗਾਏ ਗਏ ਧਰਨੇ ਦੇ ਵਿੱਚ ਉਸ ਵੇਲੇ ਹਾਹਾਕਾਰ ਮੱਚ ਗਈ ਜਦੋਂ ਕਿ ਇੱਕ ਤੇਜ਼ ਰਫ਼ਤਾਰ ਦੇ ਨਾਲ ਆ ਰਹੀ ਫਾਰਚੂਨਰ ਗੱਡੀ ਕਿਸਾਨਾਂ ਦੇ ਉੱਪਰ ਆ ਚੜ੍ਹੀ ਦੱਸਿਆ ਜਾ ਰਿਹਾ ਹੈ ਕਿ ਗੱਡੀ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ ਅਤੇ ਜਿਸ ਦੇ ਕਾਰਨ ਧਰਨੇ ਤੇ ਬੈਠੇ ਲੋਕਾਂ ਨੂੰ ਬਹੁਤ ਸਾਰਾ ਨੁਕਸਾਨ ਪਹੁੰਚਿਆ ਹੈ ਕਈ ਲੋਕ ਜ਼ਖ਼ਮੀ ਹੋਏ ਹਨ

ਕਈਆਂ ਨੂੰ ਬੁਰੀ ਤਰ੍ਹਾਂ ਦੇ ਨਾਲ ਸੱਟਾਂ ਲੱਗੀਆਂ ਹਨ ਅਤੇ ਇਕ ਦੀ ਮੌਕੇ ਤੇ ਹੀ ਮੌ ਤ ਹੋ ਗਈ ਮ ਰ ਨ ਵਾਲੇ ਦਾ ਨਾਮ ਇੰਦਰਜੀਤ ਦੱਸਿਆ ਜਾ ਰਿਹਾ ਹੈ ਜਿਸ ਦੀ ਉਮਰ ਤਕਰੀਬਨ ਪੈਂਹਠ ਸਾਲ ਦੀ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇੰਦਰਜੀਤ ਸਿੰਘ ਪਟਿਆਲਾ ਦੇ ਰਣਜੀਤ ਨਗਰ ਦਾ ਰਹਿਣ ਵਾਲਾ ਸੀ ਜਦਕਿ ਫਾਰਚੂਨਰ ਚਲਾਉਣ ਵਾਲਾ ਵਿਅਕਤੀ ਪ੍ਰਿਤਪਾਲ ਸਿੰਘ ਨਾਮ ਦਾ ਦੱਸਿਆ ਜਾ ਰਿਹਾ ਹੈ ਜੋ ਕਿ ਪਿੰਡ ਚੱਪੜ ਦਾ ਰਹਿਣ ਵਾਲਾ ਹੈ ਦੱਸਿਆ ਜਾ ਰਿਹਾ ਹੈ

ਕਿ ਇਸ ਸਮੇਂ ਅਰਬਨ ਅਸਟੇਟ ਵਿਚ ਰਹਿ ਰਿਹਾ ਹੈ ਉਹ ਅਕਸਾਈਡ ਵਿਭਾਗ ਵਿੱਚ ਇੰਸਪੈਕਟਰ ਦੇ ਤੌਰ ਤੇ ਨੌਕਰੀ ਕਰਦਾ ਹੈ  ਅਤੇ ਮੌਕੇ ਤੇ ਹਾਜ਼ਰ ਔਰਤਾਂ ਨੇ ਦੱਸਿਆ ਹੈ ਕਿ ਇੰਦਰਜੀਤ ਸਿੰਘ ਨੂੰ ਕਾਰ ਦੀ ਲਪੇਟ ਨੇ ਚੁੱਕਿਆ ਤੇ ਫਿਰ ਥਾਪਰ ਦੇ ਦੋ ਲੜਕਿਆਂ ਨੂੰ ਦੂਰ ਤੱਕ ਖਿੱਚ ਕੇ ਲੈ ਗਈ ਜਿਸ ਵਿੱਚ ਦੋ ਕਾਰਾਂ ਹੋਰ ਟੱਕਰੀਆਂ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਇੰਦਰਜੀਤ ਸਿੰਘ ਦੀ ਜਾ ਨ ਜਾਣ ਤੋਂ ਬਿਨਾਂ ਲਗਪਗ ਛੇ ਵਿਅਕਤੀ ਜ਼ ਖ਼ ਮੀ ਹਨ ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਸਵਾਰ ਉਸ ਦੀ ਪਤਨੀ ਅਤੇ ਉਸ ਦੇ ਬੱਚੇ ਵੀ ਸ਼ਾਮਲ ਸਨ

ਜਦ ਕਿ ਧਰਨੇ ਵਿੱਚ ਬੈਠੇ ਹੋਰ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ ਦੋ ਵਿਅਕਤੀ ਹਸਪਤਾਲ ਵਿੱਚ ਭਰਤੀ ਕਰਵਾਏ ਗਏ ਹਨ ਅਤੇ ਦੋ ਬੱਚਿਆਂ ਨੂੰ ਪੀਜੀਆਈ ਦਿੱਲੀ ਰੈਫਰ ਕਰ ਦਿੱਤਾ ਗਿਆ ਹੈ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਉੱਪਰ ਵੱਖ ਵੱਖ ਧਰਾਵਾਂ ਅਧੀਨ ਮਾ ਮ ਲਾ  ਦਰਜ ਕੀਤਾ ਗਿਆ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਪੁਲਸ ਕਾਰਵਾਈ ਕਰ ਰਹੀ ਹੈ

Leave a Reply

Your email address will not be published. Required fields are marked *