ਕੇਜਰੀਵਾਲ ਸਰਕਾਰ ‘ਨੇ ਪਚੱਤਰ ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਨੂੰ ਕਿਉਂ ਕੀਤਾ ਸਨਮਾਨਿਤ’ ਦੇਖੋ ਪੂਰੀ ਵੀਡੀਓ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਦਿੱਲੀ ਦੇ ਵਿੱਚ ਪ੍ਰਧਾਨ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਅਜਿਹੇ ਬਹੁਤ ਵਧੀਆ ਕੰਮ ਕੀਤੇ ਹਨ ਜੋ ਕਿ ਲੋਕ ਭਲਾਈ ਦੇ ਸਨ ਅਤੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦੇ ਉੱਪਰ ਇਸ ਗੱਲ ਦਾ ਬਹੁਤ ਮਾਣ ਹੈ ਕਿਉਂਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਵਿੱਚ ਅਜਿਹੀਆਂ ਸਹੂਲਤਾਂ ਪ੍ਰਦਾਨ ਕਰ ਦਿੱਤੀਆਂ ਹਨ

ਜਿਹੜਾ ਕਿ ਇਸ ਤੋਂ ਪਹਿਲਾਂ ਕਿਸੇ ਸਰਕਾਰ ਨੇ ਨਹੀਂ ਕੀਤੀਆਂ ਇਸ ਲਈ ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਦੀ ਸਰਕਾਰ ਤੋਂ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੂੰ ਅੱਗੇ ਵੀ ਜਤਾਉਣ ਦੇ ਵਾਅਦੇ ਕਰਦੇ ਹਨ ਤਾਂ ਇਸ ਦੇ ਨਾਲ ਹੀ ਝੱਲਦਿਆਂ ਦਿੱਲੀ ਸਰਕਾਰ ਨੇ ਪਚੱਤਰ ਸਾਲ ਦੀ ਉਮਰ ਤੋਂ ਵੱਧ ਵਾਲੇ ਬਜ਼ੁਰਗਾਂ ਨੂੰ ਸਨਮਾਨਤ ਕੀਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਇਸ ਬਜ਼ੁਰਗਾਂ ਨੂੰ ਸਨਮਾਨਤ ਆਪਣਾ ਨਾਮ ਰੌਸ਼ਨ ਕਰਨ ਦੇ ਲਈ ਨਹੀਂ ਕਰ ਰਹੇ ਬਲਕਿ ਅਸੀਂ ਇਨ੍ਹਾਂ ਦਾ ਅਸ਼ੀਰਵਾਦ ਲੈਣਾ ਚਾਹੁੰਦੇ ਹਾਂ

ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਤਾੜੀਆਂ ਨਾਲ ਇਨ੍ਹਾਂ ਦਾ ਸਨਮਾਨਤ ਕੀਤਾ ਜਾਵੇ ਅਤੇ ਇਨ੍ਹਾਂ ਦੀ ਹੌਸਲਾ ਵਧਾਇਆ ਜਾਵੇ ਤਾਂ ਜੋ ਇਹ ਬਜ਼ੁਰਗ ਇਸ ਤੋਂ ਬਾਅਦ ਵੀ ਸੌ ਸਾਲ ਤੱਕ ਜਿਉਂ ਸਕਣ ਅਤੇ ਏ ਸੀ ਇਨ੍ਹਾਂ ਨੂੰ ਇੱਕ ਵਾਰ ਫਿਰ ਸੌ ਸਾਲ ਤੋਂ ਬਾਅਦ ਸਨਮਾਨਤ ਕਰੀਏ ਜਿਸ ਦੀ ਮੌਕੇ ਤੇ ਬਣੀ ਵੀਡੀਓ ਚ ਤੁਸੀਂ ਦੇਖ ਸਕਦੇ ਹੋ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਹੱਥਾਂ ਦੇ ਨਾਲ ਪਚੱਤਰ ਸਾਲ ਦੀ ਉਮਰ ਤੋਂ ਵੱਧ ਵਾਲੇ ਬਜ਼ੁਰਗਾਂ ਨੂੰ ਸਨਮਾਨਤ ਕਰ ਰਹੇ ਹਨ

ਅਤੇ ਉਨ੍ਹਾਂ ਦੇ ਪੈਰੀਂ ਹੱਥ ਲਗਾ ਕੇ ਉਨ੍ਹਾਂ ਦਾ ਆਸ਼ੀਰਵਾਦ ਲੈ ਰਹੇ ਹਨ ਇਸ ਤੋਂ ਇਲਾਵਾ ਦਿੱਲੀ ਦੇ ਵਿੱਚ ਹੋਰ ਵੀ ਬਹੁਤ ਅਜਿਹੀਆਂ ਸਹੂਲਤਾਂ ਪ੍ਰਦਾਨ ਕਰ ਦਿੱਤੀਆਂ ਹਨ ਜਿਹੜੀਆਂ ਕਿ ਲੋਕਾਂ ਲਈ ਫ਼ਾਇਦੇਮੰਦ ਹਨ ਅਤੇ ਲੋਕ ਇਸ ਗੱਲ ਤੋਂ ਬਹੁਤ ਖੁਸ਼ ਹਨ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰ ਦਿਓ  ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *