ਵੱਡੀ ਖ਼ਬਰ ਅੱਜ ਆੜ੍ਹਤੀਆਂ ਨੂੰ ਮਿਲਣਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ, ਕਿਸਾਨਾਂ ਨੂੰ ਦਿੱਤੀ ਜਾ ਰਹੀ ਸਿੱਧੀ ਅਦਾਇਗੀ ਤੇ ਕਰਨਗੇ ਫ਼ੈਸਲਾ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਲਣਗੇ ਆਡ਼੍ਹਤੀਆਂ ਨੂੰ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਿੱਧੀ ਅਦਾਇਗੀ ਦੇ ਫੈਸਲੇ ਬਾਰੇ ਕਰਨਗੇ ਚਰਚਾ ਤਾਂ ਉੱਥੇ ਹੀ ਪੱਤਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਜਾ ਕੇ ਆਡ਼੍ਹਤੀਆਂ ਦੀਆਂ ਲਾਈਵ ਤਸਵੀਰਾਂ ਦਿਖਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਆੜ੍ਹਤੀਏ ਸ਼ਰ੍ਹੇਆਮ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੇ ਹਨ ਅਤੇ ਨਾਲ ਨਾਲ ਆੜ੍ਹਤੀਏ ਕੇਂਦਰ ਸਰਕਾਰ ਦਾ ਵੀ ਵਿਰੋਧ ਕਰ ਰਹੇ ਹਨ

ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੀਆਂ ਸੜਕਾਂ ਉੱਤੇ ਕਿਸਾਨ ਲੰਬੇ ਸਮੇਂ ਤੋਂ ਧਰਨਾ ਲਗਾ ਕੇ ਬੈਠੇ ਹਨ ਕਿਉਂਕਿ ਉਨ੍ਹਾਂ ਨੂੰ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਲੇ ਕਾਨੂੰਨ ਮਨਜ਼ੂਰ ਨਹੀਂ ਹਨ ਅਤੇ ੳੁਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਉਹ ਦਿੱਲੀ ਦੀਆਂ ਸੜਕਾਂ ਤੇ ਲੰਮੇ ਸਮੇਂ ਤੋਂ ਡਟ ਕੇ ਬੈਠੇ ਹਨ ਤਾਂ ਉਥੇ ਹੀ ਸਾਰੇ ਆੜ੍ਹਤੀਏ ਵੀ ਕਿਸਾਨਾਂ ਦੇ ਨਾਲ ਵਧ ਚੜ੍ਹ ਕੇ ਉਸ ਅੰਦੋਲਨ ਵਿੱਚ ਹਿੱਸਾ ਪਾ ਰਹੇ ਹਨ

ਕਿਉਂਕਿ ਜੇਕਰ ਪੰਜਾਬ ਦਾ ਕਿਸਾਨ ਖੁਸ਼ ਨਹੀਂ ਤਾਂ ਆੜ੍ਹਤੀਏ ਖੁਸ਼ ਕਿਸ ਤਰ੍ਹਾਂ ਹੋਣਗੇ ਕਿਉਂਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਤੇ ਹੀ ਆਡ਼੍ਹਤੀਆਂ ਦਾ ਕੰਮ ਚੱਲ ਰਿਹਾ ਹੈ ਤਾਂ ਉੱਥੇ ਹੀ ਆਡ਼੍ਹਤੀਆਂ ਦੇ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ ਕਿ ਪੰਜ ਤਰੀਕ ਨੂੰ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੀਆਂ ਮੰਡੀਆਂ ਬੰਦ ਕੀਤੀਆਂ ਜਾਣਗੀਆਂ ਮੰਡੀਆਂ ਨੂੰ ਕਿੰਨਾ ਟਾਇਮ ਬੰਦ ਰੱਖਿਆ ਜਾਵੇਗਾ ਇਹ ਫੈਸਲਾ ਪੰਜ ਤਰੀਕ ਤੋਂ ਬਾਅਦ ਹੀ ਸੁਣਾਇਆ ਜਾਵੇਗਾ ਜਿਸ ਦੇ ਚੱਲਦਿਆਂ ਪੰਜਾਬ ਦੇ ਆੜ੍ਹਤੀਆਂ ਨੇ ਪੰਜਾਬ ਸਰਕਾਰ ਦੇ ਨਾਲ ਵੀ ਆਪਣਾ ਗੁੱਸਾ ਪ੍ਰਗਟਾਇਆ

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਤੋਂ ਅਸੀਂ ਜਵਾਬ ਲੈਣਾ ਹੈ ਅਤੇ ਪੰਜਾਬ ਸਰਕਾਰ ਅੱਗੇ ਕੇਂਦਰ ਸਰਕਾਰ ਤੋਂ ਜਵਾਬ ਮੰਗੇ ਇਸਦੇ ਨਾਲ ਹੀ ਪੰਜਾਬ ਦੇ ਆੜ੍ਹਤੀਆਂ ਨੇ ਹੋਰ ਵੱਡੇ ਐਲਾਨ ਕਰ ਦਿੱਤੇ ਹਨ ਜੋ ਕਿ ਤੁਹਾਨੂੰ ਇਸ ਵੀਡੀਓ ਦੇ ਵਿੱਚ ਦੇਖਣ ਲਈ ਮਿਲ ਜਾਣਗੇ ਪੂਰੀ ਜਾਣਕਾਰੀ ਲੈ ਦੇਖੋ ਇਹ ਵੀਡੀਓ ਅਤੇ ਕਰ ਦਿਉ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *