ਕਿਸਾਨਾਂ ਨੂੰ ਵੇਖ ਦੇਖੋ ਕਿਸ ਤਰ੍ਹਾਂ ਭਾਜਪਾ ਦੇ ਮੰਤਰੀ ਨੇ ਭਜਾ ਲਈ ਗੱਡੀ

Uncategorized

ਭਾਜਪਾ ਦੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਨੇ ਮੁੜ ਤੋਂ ਵਿਰੋਧ ਕੀਤਾ ਹੈ ਕਿਸਾਨਾਂ ਨੇ ਪਹਿਲਾ ਮੰਤਰੀ ਸੋਮ ਪ੍ਰਕਾਸ਼ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਅਤੇ ਫੇਰ ਉਨ੍ਹਾਂ ਦੀ ਗੱਡੀ ਦੇ ਪਿੱਛੇ ਭੱਜ ਲਏ ਇਸ ਦੌਰਾਨ ਮੰਤਰੀ ਸੋਮ ਪ੍ਰਕਾਸ਼ ਨੇ ਆਪਣੀ ਗੱਡੀ ਭਜਾ ਲਈ ਕਿਸਾਨ ਜਿਨ੍ਹਾਂ ਨੂੰ ਪੁਲੀਸ ਨੇ ਬਲ ਪ੍ਰਯੋਗ ਕਰਦਿਆਂ ਰਸਤੇ ਵਿੱਚ ਰੋਕ ਲਿਆ

ਕਿਸਾਨਾਂ ਦੇ ਵੱਲੋਂ ਬੀਜੇਪੀ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ ਅਤੇ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਦਾ ਘਿਰਾਓ ਕੀਤਾ ਜਾ ਰਿਹਾ ਏ ਰਾਕੇਸ਼ ਟਿਕੈਤ ਦੀ ਗੱਡੀ ਤੇ ਧੀ ਗਈ ਘਟਨਾ ਤੋਂ ਬਾਅਦ ਹੁਣ ਕਿਸਾਨਾਂ ਦੇ ਵੱਲੋਂ ਲਗਾਤਾਰ ਭਾਜਪਾ ਦੇ ਆਗੂਆਂ ਤੋਂ ਬਦਲਾ ਲੈਣ ਦੀ ਠਾਣ ਲਈ ਗਈ ਅਤੇ ਕਿਸੇ ਵੀ ਦਮ ਦੇ ਉੱਤੇ ਹੁਣ ਭਾਜਪਾ ਵਾਲਿਆਂ ਨੂੰ ਬਖ਼ਸ਼ਿਆ

ਨਹੀਂ ਜਾਵੇਗਾ ਤੁਸੀਂ ਵੇਖ ਸਕਦੇ ਹਾਂ ਕਿ ਕਿਸਾਨਾਂ ਦੇ ਵਿਚ ਕਿੰਨਾ ਰੋਸ ਪਾਇਆ ਜਾ ਰਿਹਾ ਹੈ ਤੇ ਪੁਲਸ ਦੇ ਵੱਲੋਂ ਉਨ੍ਹਾਂ ਨੂੰ ਮਸਾਂ ਹੀ ਰੋਕਿਆ ਗਿਆ ਪਰ ਫਿਰ ਵੀ ਕਿਸਾਨਾਂ ਨੇ ਆਪਣੀ ਪੂਰੀ ਵਾਹ ਲਗਾਈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਭਾਜਪਾ ਵਾਲਿਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ

ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਸਾਡੇ ਦੁਆਰਾ ਦਿੱਤੀ ਗਈ ਤਾਜ਼ਾ ਅਤੇ ਨਵੀਂ ਅਪਡੇਟ ਤੁਹਾਡੇ ਕੋਲ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇ ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸਾਡੇ ਪੇਜ ਨੂੰ ਲਾਈਕ ਨਹੀਂ ਕੀਤਾ ਉਹ ਸਾਡੇ ਪੇਜ ਨੂੰ ਲਾਈਕ ਕਰੋ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਵਾਗਤ ਕਰਦੇ ਹਾਂ ਸਾਡੀ ਹਰ ਵੇਲੇ ਇਹੀ ਕੋਸ਼ਿਸ਼ ਹੁੰਦੀ ਹੈ ਕਿ ਅਸੀਂ ਤੁਹਾਡੇ ਤੱਕ ਸੱਚੀਆਂ ਅਤੇ ਤਾਜ਼ਾ ਖ਼ਬਰਾਂ ਮੁਹੱਈਆ ਕਰਵਾ ਕੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ

Leave a Reply

Your email address will not be published. Required fields are marked *