ਖੱਟਰ ਨੇ ਮੰਨੀ ਕਿਸਾਨਾਂ ਦੀ ਗੱਲ ਲੱਗਿਆ ਮੋਦੀ ਨੂੰ ਵੱਡਾ ਝਟਕਾ

Uncategorized

ਕਿਸਾਨਾਂ ਦੇ ਨੇ ਮੋਦੀ ਦੇ ਦੁਆਰਾ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਜਿਥੇ ਰੋਸ ਵੇਖਣ ਨੂੰ ਮਿਲ ਰਿਹਾ ਹੈ ਤੇ ਲਗਾਤਾਰ ਕਿਸਾਨ ਚਾਰ ਸਾਲਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਨੇ ਪਰ ਪ੍ਰਧਾਨਮੰਤਰੀ ਦੇ ਉੱਤੇ ਇਸ ਗੱਲ ਦਾ ਕੋਈ ਵੀ ਅਸਨੇਹ ਰੁਲਦੂ ਸਿੰਘ ਮਾਨਸਾ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਹ ਗੱਲ ਮੰਨ ਲੈਣੀ ਚਾਹੀਦੀ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ

ਪੂਰਾ ਕਰਕੇ ਉਨ੍ਹਾਂ ਨੂੰ ਖ਼ੁਸ਼ੀ ਖ਼ੁਸ਼ੀ ਘਰ ਵਾਪਸ ਪਰਤ ਜਾਣਾ ਚਾਹੀਦਾ ਹੈ ਦੂਜੇ ਪਾਸੇ ਜੇਕਰ ਦੇਖਿਆ ਜਾਵੇ ਤਾਂ ਰਾਕੇਸ਼ ਟਕੈਤ ਦੇ ਉੱਪਰ ਹੋਏ ਹਮਲੇ ਦੇ ਵਿਚ ਵੀ ਲਗਾਤਾਰ ਭਾਜਪਾ ਦਾ ਹੱਥ ਹੀ ਦੱਸਿਆ ਜਾ ਰਿਹਾ ਹੈ ਇਸ ਮਾਮਲੇ ਦੇ ਵਿਚ ਕਾਫੀ ਡੂੰਘੀ ਤਰ੍ਹਾਂ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦੇ ਵਿੱਚ ਲਗਾਤਾਰ

ਬੀਜੇਪੀ ਦਾ ਹੀ ਹੱਥ ਹੈ ਤੇ ਬੀਜੇਪੀ ਦੇ ਦੁਆਰਾ ਹੀ ਇੰਨੀਆਂ ਮਾੜੀਆਂ ਕਰਤੂਤਾਂ ਕੀਤੀਆਂ ਜਾ ਰਹੀਆਂ ਨੇ ਰੁਲਦੂ ਸਿੰਘ ਮਾਨਸਾ ਲਗਾਤਾਰ ਕਿਸਾਨਾਂ ਨੂੰ ਸੰਬੋਧਨ ਕਰਦੇ ਨੇ ਤੇ ਕਿਸਾਨਾਂ ਨੂੰ ਇਕਜੁੱਟ ਰਹਿਣ ਦੇ ਲਈ ਵੀ ਕਹਿੰਦੇ ਨੇ ਰੁਲਦੂ ਸਿੰਘ ਮਾਨਸਾ ਦੇ ਵੱਲੋਂ ਹਰ ਇਕ ਮਾਮਲੇ ਨੂੰ ਡੂੰਘੀ ਤਰ੍ਹਾਂ ਸੋਚ ਵਿਚਾਰ ਕੇ ਫੈਸਲਾ ਲੈਣ ਦੇ ਲਈ ਹਮੇਸ਼ਾ ਹੀ ਕਿਸਾਨਾਂ ਨੂੰ ਕਿਹਾ ਜਾਂਦਾ ਹੈ ਤਾਂ ਜੋ ਜਲਦਬਾਜ਼ੀ ਵਿੱਚ ਲਏ ਫ਼ੈਸਲੇ ਸਾਡੇ ਲਈ ਖਤਰਨਾਕ ਸਾਬਿਤ ਹੋ ਜਾਣ

Leave a Reply

Your email address will not be published. Required fields are marked *