ਕਿਸਾਨਾਂ ਨੇ ਭਾਜਪਾ ਦੇ ਆਗੂ ਦੇ ਘਰ ਨੂੰ ਪਾਇਆ ਘੇਰਾ, ਫਿਰ ਗਰਮ ਹੋਏ ਕਿਸਾਨਾਂ ਨੇ ਜੋ ਕੀਤਾ ਉਹ ਦੇਖੋ ਇਸ ਵੀਡੀਓ ਵਿੱਚ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਭਾਜਪਾ ਦੇ ਆਗੂ ਦੇ ਘਰ ਦੇ ਬਾਹਰ ਕਿਸਾਨਾਂ ਦੇ ਵੱਲੋਂ ਨਾਅਰੇਬਾਜ਼ੀ ਕਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਆਗੂ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਪਰ ਜਿੰਨਾ ਸਮਾਂ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਨ੍ਹਾਂ ਸਮਾਂ ਅਸੀਂ ਇਨ੍ਹਾਂ ਨੂੰ ਕੋਈ ਮੀਟਿੰਗ ਨਹੀਂ ਕਰਨ ਦੇਵਾਂਗੇ ਅਤੇ ਇਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕਰਾਂਗੇ ਉਧਰ ਭਾਜਪਾ ਦੇ ਆਗੂਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ

ਤੁਹਾਨੂੰ ਦੱਸ ਦਈਏ ਕਿ ਫਿਰੋਜ਼ਪੁਰ ਦੇ ਪ੍ਰਧਾਨ ਰਾਜਿੰਦਰ ਸਿੰਘ ਨੇ ਆਪਣੇ ਘਰ ਵਿੱਚ ਇੱਕ ਮੀਟਿੰਗ ਰੱਖੀ ਸੀ ਜਦੋਂ ਇਸ ਗੱਲ ਬਾਰੇ ਕਿਸਾਨਾਂ ਨੂੰ ਖ਼ਬਰ ਮਿਲੀ ਤਾਂ ਕਿਸਾਨਾਂ ਨੇ ਇਕੱਠ ਕਰਕੇ ਭਾਜਪਾ ਦੇ ਆਗੂ ਰਾਜਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਕਿਸਾਨਾਂ ਦਾ ਭਾਰੀ ਇਕੱਠ ਹੋ ਗਿਆ ਤਾਂ ਉਥੇ ਹੀ ਮੌਕੇ ਤੇ ਪੱਤਰਕਾਰ ਵੀ ਪਹੁੰਚੇ ਜਦੋਂ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ

ਕਿ ਕੇਂਦਰ ਸਰਕਾਰ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰੇ ਇਹ ਤਾਂ ਸਵਾਲ ਹੀ ਨਹੀਂ ਫ਼ਾਇਦਾ ਹੁੰਦਾ ਕਿਉਂਕਿ ਦਿੱਲੀ ਦੇ ਵਿੱਚੋਂ ਓਸਾਮਾ ਦੇ ਵੱਲੋਂ ਵੱਡੇ ਤੌਰ ਤੇ ਕੇਂਦਰ ਸਰਕਾਰ ਦਾ ਵਿ ਰੋ ਧ ਕੀਤਾ ਜਾ ਰਿਹਾ ਹੈ ਤਾਂ ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਵੱਲੋਂ ਅਜਿਹੇ ਵੱਡੇ ਅਹਿਮ ਫ਼ੈਸਲੇ ਲਏ ਗਏ ਹਨ ਜਿਸ ਨੂੰ ਨਜ਼ਰਅੰਦਾਜ਼ ਕਰਦੇ ਹੋਏ ਮੋਦੀ ਸਰਕਾਰ ਨੂੰ ਇਹ ਪਾਸ ਕੀਤੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਪਵੇਗਾ ਕਿਸਾਨਾਂ ਦਾ ਕਹਿਣਾ ਹੈ ਕਿ

ਅਸੀਂ ਦਿੱਲੀ ਸੰਘਰਸ਼ ਵਿੱਚ ਆਪਣੇ ਤਿੰਨ ਸੌ ਤੋਂ ਜ਼ਿਆਦਾ ਪੰਜਾਬੀਆਂ ਨੂੰ ਸ਼ਹੀਦ ਕਰਵਾ ਚੁੱਕੇ ਹਾਂ ਪਰ ਭਾਜਪਾ ਦੇ ਆਗੂਆਂ ਉੱਪਰ ਇਸ ਗੱਲ ਦਾ ਕੋਈ ਅਸਰ ਨਹੀਂ ਦਿਖ ਰਿਹਾ ਕਿਸਾਨਾਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਮੋਦੀ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਕਰਦੀ ਉਨ੍ਹਾਂ ਸਮਾਂ ਅਸੀਂ ਕਿਸੇ ਵੀ ਭਾਜਪਾ ਦੇ ਲੀਡਰ ਨੂੰ ਕੋਈ ਵੀ ਮੀਟਿੰਗ ਨਹੀਂ ਕਰਨ ਦੇਵਾਂਗੇ ਜਿੱਥੇ ਵੀ ਕੋਈ ਮੀਟਿੰਗ ਕਰੇਗਾ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਪੂਰੀ ਜਾਣਕਾਰੀ ਦੇਖੋ ਇਸ ਵੀਡੀਓ ਦੇ ਵਿੱਚ

Leave a Reply

Your email address will not be published. Required fields are marked *