ਅੰਦੋਲਨ ਨੂੰ ਬਰਬਾਦ ਕਰਨ ਲਈ ਖੇਡੀ ਜਾ ਰਹੀ ਹੈ ਵੱਡੀ ਚਾਲ, ਸੋਨੀਆ ਮਾਨ ਨੇ ਕੀਤਾ ਅਜਿਹਾ ਖੁਲਾਸਾ, ਸੁਣ ਪੂਰਾ ਪੰਡਾਲ ਹੋ ਗਿਆ ਸੁੰਨ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦਿੱਲੀ ਦੀਆਂ ਸੜਕਾਂ ਉੱਤੇ ਕਿਸਾਨ ਕਾਫੀ ਲੰਬੇ ਸਮੇਂ ਤੋਂ ਪਾਸ ਕੀਤੇ ਗਏ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਬੈਠੇ ਹਨ ਤਾਂ ਉੱਥੇ ਹੀ ਕਿਸਾਨਾਂ ਦੇ ਵੱਲੋਂ ਵੱਖ ਵੱਖ ਬਾਰਡਰਾਂ ਤੇ ਸਟੇਜਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਸਟੇਜਾਂ ਤੇ ਖੜ੍ਹ ਹਰ ਰੋਜ਼ ਪ੍ਰਚਾਰ ਕੀਤੇ ਜਾਂਦੇ ਹਨ ਇੱਕ ਬਜ਼ੁਰਗ ਨੇ ਸਟੇਜ ਤੇ ਚੜ੍ਹ ਕਿਹਾ ਕਿ ਸਰਕਾਰਾਂ ਆਪਣੀਆਂ ਰਾਜਨੀਤੀ ਖੇਡ ਰਹੀਆਂ ਹਨ ਕਿਉਂਕਿ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਚਾਹੇ ਲੋਕ ਕਿਤੇ ਵੀ ਬੈਠੇ ਰਹਿਣ

ਪੰਜਾਬ ਅਤੇ ਹੋਰ ਵੱਖ ਵੱਖ ਸਟੇਟਾਂ ਦੇ ਵਿਚ ਸਰਕਾਰਾਂ ਆਪਣੀਆਂ ਚੋਣਾਂ ਦੀ ਤਿਆਰੀ ਕਰ ਰਹੀਆਂ ਹਨ ਅਤੇ ਵੱਖ ਵੱਖ ਥਾਵਾਂ ਤੇ ਰੈਲੀਆਂ ਕਰ ਰਹੀਆਂ ਹਨ ਸਰਕਾਰਾਂ ਦੀਆਂ ਰੈਲੀਆਂ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ ਪਰ ਉੱਥੇ ਹੀ ਇੱਕ ਪੰਜਾਬੀ ਗਾਇਕ ਸੋਨੀਆ ਮਾਨ ਨੇ ਕਿਸਾਨਾਂ ਦੀ ਸਟੇਜ ਤੇ ਚੜ੍ਹ ਕੇ ਇਕ ਵੱਡਾ ਖੁਲਾਸਾ ਕੀਤਾ ਹੈ ਜਿਸ ਨੂੰ ਸੁਣ ਕੇ ਪੂਰਾ ਪੰਡਾਲ ਸੁੰਨ ਹੋ ਗਿਆ

ਸੋਨੀਆ ਮਾਨ ਦਾ ਕਹਿਣਾ ਹੈ ਕਿ ਅੰਦੋਲਨ ਨੂੰ ਬਰਬਾਦ ਕਰਨ ਲਈ ਇਹ ਸਾਰੀ ਖੇਡ ਖੇਡੀ ਜਾ ਰਹੀ ਹੈ ਪੰਜਾਬ ਦੀਆਂ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਕਿਸਾਨੀ ਅੰਦੋਲਨ ਜਾਰੀ ਰਹੇ ਕਿਉਂਕਿ ਇਹ ਸਾਰੇ ਰਲੇ ਮਿਲੇ ਹੋਏ ਹਨ ਅਤੇ ਇਹ ਪੰਜਾਬ ਵਿੱਚ ਰੈਲੀਆਂ ਕਰ ਰਹੇ ਹਨ ਅਤੇ ਲੋਕਾਂ ਦਾ ਉੱਥੇ ਇਕੱਠ ਕਰ ਰਹੇ ਹਨ ਤਾਂ ਜੋ ਦਿੱਲੀ ਵਿੱਚ ਚੱਲ ਰਿਹਾ ਕਿਸਾਨੀ ਅੰਦੋਲਨ ਫੇਲ੍ਹ ਹੋ ਜਾਵੇ ਅਤੇ ਲੋਕਾਂ ਦਾ ਧਿਆਨ ਰੈਲੀਆਂ ਵਿੱਚ ਚਲਿਆ ਜਾਵੇ

ਸੋਨੀਆ ਮਾਨ ਦਾ ਕਹਿਣਾ ਹੈ ਕਿ ਕਿਸੇ ਵੀ ਕਾਂਗਰਸ ਜਾਂ ਅਕਾਲੀ ਪਾਰਟੀ ਦੀ ਰੈਲੀ ਵਿਚ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿ ਕਿਸਾਨ ਦਿੱਲੀ ਦੀਆਂ ਸੜਕਾਂ ਉੱਤੇ ਕਿੰਨੇ ਸਮੇਂ ਤੋਂ ਬੈਠੇ ਹਨ ਤਾਂ ਸਾਨੂੰ ਚਾਹੀਦਾ ਹੈ ਕਿ ਅਸੀਂ ਇਸ ਅੰਦੋਲਨ ਨੂੰ ਕਾਇਮ ਰੱਖੀਏ ਅਤੇ ਇਸ ਇਕੱਠ ਨੂੰ ਇਸ ਤਰ੍ਹਾਂ ਹੀ ਬਰਕਰਾਰ ਰੱਖੀਏ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *