ਪਿੰਡਾਂ ਚ ਹੋ ਗਈ ਅਨਾਊਂਸਮੈਂਟ, ਸੁਣਦੇ ਸਾਰ ਤਿਆਰ ਹੋਏ ਕਿਸਾਨ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਦਿੱਲੀ ਦੀਆਂ ਸੜਕਾਂ ਉੱਤੇ ਕਿਸਾਨ ਬਹੁਤ ਜ਼ਿਆਦਾ ਲੰਬੇ ਸਮੇਂ ਤੋਂ ਬੈਠੇ ਹਨ ਤਾਂ ਉੱਥੇ ਹੀ ਮੋਦੀ ਸਰਕਾਰ ਦੇ ਉੱਤੇ ਕਿਸੇ ਵੀ ਗੱਲ ਦਾ ਅਸਰ ਨਹੀਂ ਪੈ ਰਿਹਾ ਕਿਉਂਕਿ ਮੋਦੀ ਸਰਕਾਰ ਦਾ ਕਹਿਣਾ ਹੈ ਕਿ ਇਹ ਪਾਸ ਕੀਤੇ ਗਏ ਖੇਤੀ ਕਾਨੂੰਨ ਕਿਸਾਨਾਂ ਦੀ ਖੇਤੀ ਦੇ ਵਾਸਤੇ ਫ਼ਾਇਦੇਮੰਦ ਹਨ ਪਰ ਉਸ ਦੇ ਉਲਟ ਹੀ ਕਿਸਾਨਾਂ ਦਾ ਮੰਨਣਾ ਹੈ ਕਿ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ

ਖੇਤੀ ਕਾਨੂੰਨ ਸਾਡੇ ਲਈ ਨੁਕਸਾਨਦਾਇਕ ਹਨ ਅਤੇ ਇਹ ਸਾਡੀ ਖੇਤੀ ਨੂੰ ਹਮੇਸ਼ਾ ਦੇ ਲਈ ਖਤਮ ਕਰਨਾ ਚਾਹੁੰਦੇ ਹਨ ਜਿਸ ਗੱਲ ਨੂੰ ਲੈ ਕੇ ਛੱਬੀ ਨਵੰਬਰ ਤੋਂ ਦਿੱਲੀ ਦੇ ਵਿੱਚ ਕਿਸਾਨੀ ਸੰਘਰਸ਼ ਲਗਾਤਾਰ ਚੱਲ ਰਿਹਾ ਹੈ ਅਤੇ ਕਿਸਾਨਾਂ ਦੇ ਵੱਲੋਂ ਦਿੱਲੀ ਦੀਆਂ ਸੜਕਾਂ ਦੇ ਉਤੇ ਵੱਖ ਵੱਖ ਵਾਡਰਾ ਤੇ ਧਰਨੇ ਲਗਾਏ ਗਏ ਹਨ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੁਹਾਨੂੰ ਦੱਸ ਦਈਏ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਲੋਕਾਂ ਨੇ ਆਪਣੇ ਪੱਕੇ ਘਰ ਬਣਾ ਲਏ ਹਨ

ਤੇ ਉੱਥੇ ਹੀ ਲੱਗੇ ਹੋਏ ਧਰਨਿਆਂ ਦੇ ਦੌਰਾਨ ਕਿਸਾਨਾਂ ਨੇ ਵੱਖ ਵੱਖ ਥਾਵਾਂ ਤੇ ਆਪਣੀਆਂ ਸਟੇਜਾਂ ਬਣਾਈਆਂ ਹਨ ਜਿਸ ਤੇ ਖਡ਼੍ਹੇ ਹੋ ਕਿਸਾਨ ਹਰ ਰੋਜ਼ ਮੋਦੀ ਸਰਕਾਰ ਦੇ ਖਿਲਾਫ ਅਤੇ ਇਸ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪ੍ਰਚਾਰ ਕਰਦੇ ਹਨ ਤਾਂ ਉੱਥੇ ਹੀ ਕਿਸਾਨਾਂ ਦੇ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਵੱਲੋਂ ਅਨਾਊਂਸਮੈਂਟ ਕੀਤੀ ਜਾਂਦੀ ਹੈ ਜੋ ਕਿ ਕਿਸਾਨਾਂ ਦੇ ਹੱਕ ਵਿੱਚ ਹੁੰਦੀ ਹੈ ਇਸੇ ਤਰ੍ਹਾਂ ਹੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ

ਜਿਸਦੇ ਵਿਚ ਇਕ ਸਟੇਜ ਤੇ ਖੜ੍ਹੇ ਕਿਸਾਨ ਆਗੂ ਕਿਸਾਨਾਂ ਦੇ ਲਈ ਵੱਡਾ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੀ ਵੀਡੀਓ ਸੀ ਤੁਹਾਡੇ ਤੱਕ ਲੈ ਕੇ ਆਏ ਹਾਂ ਇਸ ਮਾਮਲੇ ਨਾਲ ਜੁੜੀ ਪੂਰੀ ਜਾਣਕਾਰੀ ਦੇਖਣ ਲਈ ਦੇਖੋ ਇਹ ਪੂਰੀ ਵੀਡੀਓ ਅਤੇ ਇਸਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *