ਕਿਸਾਨਾਂ ਨਾਲ ਪੰ ਗਾ ਲੈ ਕਸੂਤਾ ਫਸਿਆ ਕੇਂਦਰੀ ਮੰਤਰੀ, ਤੱਤੇ ਹੋਏ ਕਿਸਾਨਾਂ ਨੇ ਕਰਤਾ ਚੱਕਾ ਜਾਮ

Uncategorized

ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਤਰ੍ਹਾਂ ਦੀ ਵੀਡੀਓ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਫਿਰੋਜ਼ਪੁਰ ਹਾਈਵੇ ਜਾਮ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਦੇ ਕੋਰੋਨਾ ਪ੍ਰਤੀ ਬਿਆਨ ਕੇ ਦੇਸ਼ ਦਾ ਕਿਸਾਨ ਧਰਨਿਆਂ ਨੂੰ ਜ਼ਾਹਿਰੀ ਕਰ ਕੋਰੋਨਾ ਨੂੰ ਫੈਲਾ ਰਿਹਾ ਹੈ

ਉਸ ਦੀ ਨਿਖੇਧੀ ਕੀਤੀ ਹੈ ਤੇ ਨਾਲ ਹੀ ਕਿਸਾਨਾਂ ਵੱਲੋਂ  ਰੋਸ ਜ਼ਾਹਿਰ ਕੀਤਾ ਤੇ ਨਾਲ ਹੀ ਕੇਂਦਰ ਸਰਕਾਰ ਤੇ ਵੱਡੇ ਦੋਸ਼ ਲਗਾਏ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਨਾਮ ਤੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤੇ ਲੋਕਾਂ ਨੇ ਕਿਹਾ ਕਿ ਪਿਛਲੇ ਸਾਲ ਵੀ ਕੋਰੋਨਾ ਦਾ ਨਾਮ ਲੈ ਕੇ ਲੋਕਾਂ ਨੂੰ ਘਰਾਂ ਦੇ ਵਿੱਚ ਹੀ ਬੰਦ ਕਰ ਦਿੱਤਾ ਸੀ ਅਤੇ ਜਿਸ ਤੋਂ ਬਾਅਦ ਖੇਤੀ ਵਰਗੇ ਕਾਲੇ ਕਾਨੂੰਨ ਪਾਸ ਕਰ ਦਿੱਤੇ ਗਏ ਸੀ

ਹੁਣ ਵੀ ਉਨ੍ਹਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਇਹ ਸੰਘਰਸ਼ ਤੋਂ ਉਠਾਉਣਾ ਚਾਹੁੰਦੇ ਨੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਦਿੱਲੀ ਵਿੱਚ ਬੈਠੇ ਹੋਏ ਇਨਸਾਨ ਜੋ ਕਿ ਪੰਜਾਬ ਅਤੇ ਹੋਰ ਵੱਖ ਵੱਖ ਸਟੇਟਾਂ ਤੋਂ ਆ ਕੇ ਉਥੇ ਧਰਨਾ ਲਗਾ ਕੇ ਬੈਠੇ ਹਨ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਉਸ ਜਗ੍ਹਾ ਤੋ ਉਠਾਇਆ ਜਾਵੇ ਪਰ ਉਧਰ ਕਿਸਾਨ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਕਿਸਾਨਾਂ ਦਾ ਮੰਨਣਾ ਹੈ ਕਿ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਲੇ ਕਾਨੂੰਨ ਸਾਡੇ ਲਈ ਜਾਣ ਲਈ ਜਾਨਲੇਵਾ ਹਨ ਅਤੇ

ਇਨ੍ਹਾਂ ਨੂੰ ਅਸੀਂ ਰੱਦ ਕਰਵਾ ਕੇ ਹੀ ਆਪਣੇ ਘਰਾਂ ਨੂੰ ਵਾਪਿਸ ਜਾਵਾਂਗੇ ਤਾਂ ਉੱਧਰ ਕੇਂਦਰ ਸਰਕਾਰ ਵੀ ਆਪਣੇ ਫ਼ੈਸਲੇ ਤੇ ਅੜ ਕੇ ਖੜ੍ਹੀ ਹੋਈ ਹੈ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਸ ਬਿੱਲ ਵਿੱਚ ਸੋਧ ਕੀਤਾ ਜਾਵੇਗਾ ਪਰ ਇਸ ਨੂੰ ਰੱਦ ਨਹੀਂ ਕੀਤਾ ਜਾਵੇਗਾ ਕਿਉਂਕਿ ਇਹ ਬਿੱਲ ਸੰਸਦ ਵਿੱਚ ਪਾਸ ਹੋ ਚੁੱਕਾ ਹੈ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸਨੂੰ ਕਰ ਦਿਉ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *