ਡੇਢ ਸਾਲ ਪਹਿਲਾਂ ਹੋਇਆ ਵਿਆਹ, ਲੱਗ ਗਈ ਨਜ਼ਰ, ਉੱਜੜ ਗਿਆ ਸੁਹਾਗ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਤਰਨਤਾਰਨ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਅਜਿਹਾ ਮਾ ਮ ਲਾ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਤੁਹਾਡੇ ਵੀ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ ਤੁਹਾਨੂੰ ਦੱਸ ਦਈਏ ਕਿ ਉੱਥੇ ਇੱਕ ਨੌਜਵਾਨ ਦੀ ਮੌਤ ਦਾ ਮਾ ਮ ਲਾ  ਸਾਹਮਣੇ ਆਇਆ ਹੈ ਮ੍ਰਿ ਤ ਕ ਨੌਜਵਾਨ ਦੀ ਲਾਸ਼ ਨੂੰ ਭਿੱਖੀਵਿੰਡ ਥਾਣੇ ਦੇ ਸਾਹਮਣੇ ਰੱਖ ਕੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਚੱਕਾ ਜਾਮ ਕਰ ਦਿੱਤਾ ਹੈ

ਜਿੱਥੇ ਕਿ ਮ੍ਰਿ ਤ ਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਦਾ ਦਿਨ ਦਿਹਾੜੇ ਸ਼ਰ੍ਹੇਆਮ ਕ ਤ ਲ ਕਰ ਦਿੱਤਾ ਗਿਆ ਹੈ ਤੇ ਜਿਸਦੇ ਬਾਰੇ ਪੁਲਸ ਮੁਲਾਜ਼ਮਾਂ ਨੇ ਕੋਈ ਕਾਰ ਵਾਈ ਨਹੀਂ ਕੀਤੀ ਹੈ ਇਸ ਲਈ ਉਨ੍ਹਾਂ ਨੇ ਮ੍ਰਿ ਤ ਕ  ਦੀ ਲਾ ਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਚੱਕਾ ਜਾਮ ਕਰ ਦਿੱਤਾ ਤਾਂ ਜੋ ਦੋ ਸ਼ੀ ਆਂ ਤੇ ਕ ਤ ਲ ਦਾ ਮਾ ਮ ਲਾ ਦਰਜ ਕਰਕੇ ਉਨ੍ਹਾਂ ਤੋਂ ਬਣਦੀ ਕਾਰ ਵਾਈ ਕੀਤੀ ਜਾਵੇ ਇਸ ਸਬੰਧੀ ਗੱਲਬਾਤ ਕਰਦਿਆਂ ਥਾਣੇ ਦੇ ਮੁਖੀ ਸਰਬਜੀਤ ਸਿੰਘ ਨੇ ਕਿਹਾ

ਕਿ ਪਰਿਵਾਰਕ ਮੈਂਬਰਾਂ ਦੇ ਕਹਿਣ ਦੇ ਆਧਾਰ ਤੇ ਬਣਦੀ ਕਾਰ ਵਾਈ ਕੀਤੀ ਜਾਵੇਗੀ ਜਿਸ ਦੀ ਗੱਲ ਸੁਣ ਕੇ ਪਰਿਵਾਰਕ ਮੈਂਬਰਾਂ ਨੇ ਮ੍ਰਿ ਤ ਕ ਦੀ ਲਾ ਸ਼ ਨੂੰ ਚੁੱਕ ਕੇ ਲਿਆ ਅਤੇ ਆਪਣੇ ਘਰ ਲੈ ਗਏ ਅਤੇ ਧਰਨਾ ਸਮਾਪਤ ਕਰ ਦਿੱਤਾ ਤੁਹਾਨੂੰ ਦੱਸ ਦੇਈਏ ਕਿ ਮ੍ਰਿ ਤ ਕ ਦਾ ਨਾਮ ਹਰਪਾਲ ਸਿੰਘ ਹੈ ਜਿਸ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਇੱਕ ਛੋਟੀ ਬੱਚੀ ਵੀ ਹੈ

ਜਦੋਂ ਪੱਤਰਕਾਰਾਂ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਹਰਪਾਲ ਸਿੰਘ ਦਾ ਐਤਵਾਰ ਨੂੰ ਕ ਤ ਲ ਕੀਤਾ ਗਿਆ ਸੀ ਜੋ ਕਿ ਦਿਨ ਦਿਹਾੜੇ ਕ ਤ ਲ ਕੀਤਾ ਸੀ ਪਰ ਜਿਸ ਦੇ ਸੰਬੰਧੀ ਪੁਲਸ ਅਧਿਕਾਰੀਆਂ ਨੇ ਦੋ ਸ਼ੀ ਆਂ ਤੇ ਕੋਈ ਕਾਰ ਵਾਈ ਨਹੀਂ ਕੀਤੀ ਜਿਸ ਨੂੰ ਲੈ ਕੇ ਅਸੀਂ ਲਾ ਸ਼ ਨੂੰ ਲੈ ਕੇ ਥਾਣੇ ਦੇ ਬਾਹਰ ਬੈਠੇ ਹਾਂ ਤੇ ਧਰਨਾ ਲਗਾਇਆ ਹੋਇਆ ਹੈ ਇਸ ਮਾ ਮ ਲੇ ਨਾਲ ਜੁੜੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *