ਖੇਤੀ ਮੰਤਰੀ “ਨਰੇਂਦਰ ਤੋਮਰ ਨੇ ਕੀਤਾ ਵੱਡਾ ਐਲਾਨ, ਰੱ ਦ ਹੋਣਗੇ ਤਿੰਨ ਖੇਤੀ ਕਾਨੂੰਨ, ਕਿਸਾਨ ਹੋਏ ਖੁਸ਼

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਕਿਸਾਨੀ ਸੰਘਰਸ਼ ਤੋਂ ਸਾਹਮਣੇ ਆ ਰਹੀ ਹੈ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਕਿਸਾਨ ਪਿਛਲੇ ਚਾਰ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡੇਰਾ ਲਗਾ ਕੇ ਬੈਠੇ ਹਨ ਤੇ ਕਿਸਾਨ ਆਗੂਆਂ ਲਗਾਤਾਰ ਹੋਰਨਾਂ ਸੂਬਿਆਂ ਦੇ ਵਿੱਚ ਜਾ ਕੇ ਇਨ੍ਹਾਂ ਕਾਨੂੰਨਾਂ ਪ੍ਰਤੀ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਹਨ ਅਜਿਹੇ ਚ ਕਿਸਾਨਾਂ ਦੇ ਸੰਘਰਸ਼ ਨੂੰ ਤਿੱਖਾ ਹੁੰਦਾ ਦੇਖ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਹੈ ਕਿ ਸਰਕਾਰ ਕਿਸਾਨ ਜਥੇਬੰਦੀਆਂ ਦੇ ਨਾਲ ਮੁੜ ਤੋਂ ਗੱਲਬਾਤ ਕਰਨ ਲਈ ਤਿਆਰ ਹੈ

ਉਨ੍ਹਾਂ ਨੇ ਇਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅ ਪੀ ਲ ਕੀਤੀ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰ ਰਹੀਆਂ ਹਨ ਪਰ ਜੋ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਉਨ੍ਹਾਂ ਨਾਲ ਸਰਕਾਰ ਮੁੜ ਤੋਂ ਗੱਲਬਾਤ ਕਰਨ ਲਈ ਰਾਜ਼ੀ ਹੈ ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਹਮੇਸ਼ਾ ਤੋਂ ਕਿਸਾਨਾਂ ਦੇ ਲਈ ਪ੍ਰਤੀ ਬੱਧ ਰਹੀ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਸੰਵੇਦਨਸ਼ੀਲ ਦੇ ਨਾਲ ਚਰਚਾ ਕਰਨਾ ਸਰਕਾਰ ਦਾ ਉਦੇਸ਼ ਰਿਹਾ ਹੈ

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਲਿਆਉਣ ਦੀ ਗੱਲ ਦੇਸ਼ ਦੇ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਸੀ ਪਰ ਮੋਦੀ ਸਰਕਾਰ ਦੁਆਰਾ ਇਸ ਨੂੰ ਅੱਗੇ ਵਧਾਉਂਦਿਆਂ ਹੋਇਆਂ ਕਾਨੂੰਨ ਲਿਆਂਦੇ ਗਏ ਹਨ ਉਨ੍ਹਾਂ ਆਖਿਆ ਕਿ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਸਰਕਾਰ ਦੁਬਾਰਾ ਹੁਣ ਗਿਆਰਾਂ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਜੋ ਵੀ ਕਾਨੂੰਨ ਵਿੱਚ ਕਮੀ ਆ ਕੱਢੀਆਂ ਗਈਆਂ ਸਰਕਾਰ ਨੇ ਉਨ੍ਹਾਂ ਵਿੱਚ ਸੋਧ ਕਰਨ ਦੀ ਸੰਬੰਧੀ ਪ੍ਰ ਸ ਤਾ ਵ ਵਿ ਦਿੱਤਾ ਇਸ ਤੋਂ ਇਲਾਵਾ

ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਤਕ ਰੋਕਣ ਅਤੇ ਇਸ ਉਪਰ ਕਮੇਟੀ ਬਣਾਉਣ ਦਾ ਪ੍ਰਸਤਾਵ ਵੀ ਦਿੱਤਾ ਸੀ ਪਰ ਕਿਸਾਨ ਜਥੇਬੰਦੀਆਂ ਦੇ ਵੱਲੋਂ ਇਨ੍ਹਾਂ ਪ੍ਰਸਤਾਵਾਂ ਨੂੰ ਨਕਾਰ ਦਿੱਤਾ ਗਿਆ ਉਨ੍ਹਾਂ ਆਖਿਆ ਕਿ ਹੁਣ ਤੱਕ ਸਰਕਾਰ ਕਿਸਾਨਾਂ ਦੇ ਨਾਲ ਗਿਆਰਾਂ ਵਾਰ ਖੁੱਲ੍ਹੇ ਮਨ ਦੇ ਨਾਲ ਗੱਲਬਾਤ ਕਰ ਚੁੱਕੀ ਹੈ ਸਰਕਾਰ ਅੱਗੇ ਵੀ ਗੱਲਬਾਤ ਲਈ ਤਿਆਰ ਹੈ ਜਿਸ ਲਈ ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਜਦੋਂ ਮਰਜ਼ੀ ਸੱਦਾ ਦੇ ਸਕਦੀਆਂ ਹਨ ਇਸ ਮਾਮਲੇ ਨਾਲ ਜੁੜੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *