ਖੇਤੀਬਾੜੀ ਮੰਤਰੀ ਨੇ ਖੁਸ਼ ਕਰਤੇ, ਕਿਸਾਨ ਸਰਕਾਰ ਗੱਲਬਾਤ ਕਰਨ ਨੂੰ ਹੋਈ ਤਿਆਰ, ਅੰਦੋਲਨ ਹੋਵੇਗਾ ਖ ਤ ਮ

Uncategorized

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਇਕ ਬਹੁਤ ਵੱਡਾ ਬਿਆਨ ਦਿੱਤਾ ਹੈ ਜਿਸ ਤੋਂ ਬਾਅਦ ਕਿਸਾਨਾਂ ਦੇ ਨਾਲ ਉਸਦੇ ਬਾਰੇ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਨੇ ਕਹਿ ਦਿੱਤੀ ਵੱਡੀ ਗੱਲ ਦੇਖੋ ਪੂਰੀ ਵੀਡੀਓ ਇਸ ਵੇਲੇ ਦੀ ਵੱਡੀ ਖ਼ਬਰ ਖੇਤੀਬਾੜੀ ਮੰਤਰੀ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਕਿਸਾਨਾਂ ਦੇ ਵੱਲੋਂ ਦਿੱਲੀ ਦੀਆਂ ਸਰਹੱਦਾਂ ਅਤੇ ਚੱਲ ਰਹੇ ਸੰਘਰਸ਼ ਨੂੰ ਲੰਮਾ ਸਮਾਂ ਹੋ ਗਿਆ ਹੈ ਤਾਂ ਉੱਥੇ ਹੀ ਕਿਸਾਨਾਂ ਅਤੇ ਸਰਕਾਰਾਂ ਦੇ ਵੱਲੋਂ ਇਸ ਤੋਂ ਪਹਿਲਾਂ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਸੀ ਪਰ ਉਸ ਮੀਟਿੰਗਾਂ ਦੇ ਵਿੱਚ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਕੋਈ ਗੱਲ ਨਹੀਂ ਹੋਈ ਸਰਕਾਰ ਕਹਿ ਰਹੀ ਹੈ

ਕਿ ਇਹ ਬਿਲ ਦੇ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਸੋਧ ਕੀਤਾ ਜਾਵੇਗਾ ਅਤੇ ਜੋ ਵੀ ਕਿਸਾਨਾਂ ਨੂੰ ਗਲਤ ਹੈ ਉਹ ਬਦਲਿਆ ਜਾਵੇਗਾ ਪਰ ਇਸ ਦੇ ਉਲਟ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਇਹ ਬਿਲ ਨਾਮਨਜ਼ੂਰ ਕਰਦੇ ਹਾਂ ਅਤੇ ਇਨ੍ਹਾਂ ਬਿੱਲਾਂ ਦਾ ਡਟ ਕੇ ਵਿਰੋਧ ਕਰਦੇ ਹਾਂ ਅਸੀਂ ਇਹ ਬਿੱਲ ਰੱਦ ਕਰਵਾ ਕੇ ਹੀ ਆਪਣੇ ਘਰਾਂ ਨੂੰ ਜਾਵਾਂਗੇ ਨਹੀਂ ਤਾਂ ਦਿੱਲੀ ਦੀਅਾਂ ਸਰਹੱਦਾਂ ਉੱਤੇ ਧਰਨਾ ਲਗਾ ਕੇ ਬੈਠਾਂਗੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਨੇ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿੱਚ ਕਿਸਾਨ ਆਪਣੀਆਂ ਮੀਟਿੰਗਾਂ ਕਰ ਰਹੇ ਹਨ

ਜਿਸ ਤਹਿਤ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਵੀ ਕਿਸਾਨ ਮਹਾਂ ਸਾਮਾਨ ਰੈਲੀ ਕੀਤੀ ਗਈ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚੇ ਅਤੇ ਉੱਥੇ ਔਰਤਾਂ ਨੇ ਵੀ ਇਸ ਰੈਲੀ ਵਿਚ ਹਿੱਸਾ ਲਿਆ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਖ ਵੱਖ ਕਿਸਾਨਾਂ ਦੇ ਵਿਰੁੱਧ ਫੈਸਲੇ ਲੈ ਕੇ ਕਿਸਾਨਾਂ ਨੂੰ ਦਬਾੳੁਣ ਦੀ ਕੋਸ਼ਿਸ਼ ਕਰ ਰਹੀ ਹੈ

ਪਰ ਕਿਸਾਨ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਮਝ ਚੁੱਕਿਆ ਹੈ ਇਸ ਲਈ ਕਿਸਾਨ ਹੁਣ ਪਿੱਛੇ ਨਹੀਂ ਹਟਦੇ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤਕ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸਨੂੰ ਕਰ ਦਿਉ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *