ਨਵਜੋਤ ਸਿੱਧੂ ‘ਨੇ ਕੀਤੇ ਵੱਡੇ ਖੁਲਾਸੇ, ਸ੍ਰੀ ਗੁਰੂ ਗ੍ਰੰਥ ਸਾਹਿਬ ਬੇ ਅ ਦ ਬੀ ਮਾ ਮ ਲੇ ‘ਤੇ ਖੁੱਲ੍ਹ ਕੇ ਬੋਲੇ

Uncategorized

ਇਸ ਵੇਲੇ ਦੀ ਵੱਡੀ ਖ਼ਬਰਾਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅੱਜ ਵਿਸਾਖੀ ਵਾਲੇ ਦਿਨ ਗੁਰਦੁਆਰਾ ਸਾਹਿਬ ਪਹੁੰਚ ਕੇ ਸਿਰ ਝੁਕਾਇਆ ਗਿਆ ਉੱਥੇ ਗੁਰੂ ਸਾਹਿਬ ਜੀ ਦੇ ਦਰਬਾਰ ਪਹੁੰਚ ਅਸ਼ੀਰਵਾਦ ਲਿਆ ਗਿਆ ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਦੇ ਬਾਰੇ ਵੱਡੇ ਖੁਲਾਸੇ ਕੀਤੇ ਹਨ ਆਓ ਤੁਹਾਨੂੰ ਵੀ ਲੈ ਚੱਲਦੇ ਹਾਂ ਉਸ ਵੀਡਿਓ ਦੇ ਵੱਲ

ਨਵਜੋਤ ਸਿੰਘ ਸਿੱਧੂ ਵਿਸਾਖੀ ਦੇ ਮੌਕੇ ਤੇ ਸ੍ਰੀ ਗੁਰਦੁਆਰਾ ਸਾਹਿਬ ਪਹੁੰਚੇ ਜਿੱਥੇ ਕਿ ਅੱਜ ਤੋਂ ਛੇ ਸਾਲ ਪਹਿਲਾਂ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਉਸ ਗੁਰੂ ਘਰ ਵਿੱਚ ਨਵਜੋਤ ਸਿੰਘ ਸਿੱਧੂ ਵਿਸਾਖੀ ਵਾਲੇ ਦਿਨ ਪਹੁੰਚੇ ਅਤੇ ਗੁਰੂ ਸਾਹਿਬ ਦੀ ਹੋਈ ਬੇ ਅ ਦ ਬੀ ਦੇ ਬਾਰੇ ਵੱਡੇ ਖੁਲਾਸੇ ਕਰ ਦਿੱਤੇ ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਸਰਕਾਰਾਂ ਚਾਹੁਣ ਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇ ਅ ਦ ਬੀ ਬਾਰੇ ਕੁਝ ਪਤਾ ਲੱਗ ਸਕੇ ਅਤੇ ਦੋ ਸ਼ੀ ਆਂ ਤੇ ਬਣਦੀ ਕਾ ਰ ਵਾ ਈ ਹੋ ਜਾਵੇ

ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਰਕਾਰਾਂ ਇਹ ਨਹੀਂ ਚਾਹੁੰਦੀਆਂ ਕਿ ਗੁਰੂ ਸਾਹਿਬ ਜੀ ਦੀ ਹੋਈ ਬੇ ਅ ਦ ਬੀ ਦਾ ਬਦਲਾ ਲਿਆ ਜਾਵੇ ਉਨ੍ਹਾਂ ਨੇ ਕਿਹਾ ਕਿ ਦੋ ਹਜਾਰ ਪੰਦਰਾਂ ਦੇ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਦਾ ਬਦਲਾ ਲੈਣ ਲਈ ਪੰਜਾਬ ਅੱਜ ਵੀ ਉਡੀਕ ਕਰ ਰਿਹਾ ਹੈ ਥੋੜ੍ਹੇ ਸਮੇਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਹੋਈ ਨੂੰ ਛੇ ਸਾਲ ਹੋ ਚੁੱਕੇ ਹੋਣਗੇ ਪਰ ਪੰਜਾਬ ਸਰਕਾਰ ਦੇ ਵੱਲੋਂ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ

ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਨੇਤਾ ਨੂੰ ਹੀ ਮੁਰਾਦਾਂ ਹਨ ਕਿਉਂਕਿ ਜੇਕਰ ਸਰਕਾਰ ਚਾਹੇ ਤਾਂ ਸਭ ਕੁਝ ਹੋ ਸਕਦਾ ਹੈ ਪੰਜਾਬ ਪੁਲਸ ਇੰਨੀ ਵੀ ਨਹੀਂ ਮਾੜੀ ਜਿਨ੍ਹਾਂ ਉਸ ਨੂੰ ਬਣਾਇਆ ਜਾ ਰਿਹਾ ਹੈ ਜਿਸ ਦੇ ਨਾਲ ਹੀ ਉਨ੍ਹਾਂ ਨੇ ਇਕ ਅੰਮ੍ਰਿਤਸਰ ਵਿੱਚ ਹੋਈ ਘ ਟ ਨਾ ਦੇ ਬਾਰੇ ਵੀ ਦੱਸਿਆ ਜੋ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ ਵਾਪਰੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨਾਲ ਮੁ ਲਾ ਕਾ ਤ ਕੀਤੀ ਅਤੇ ਉੱਥੋਂ ਰਵਾਨਾ ਹੋ ਗਏ ਤੁਸੀਂ ਵੀ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *