ਭਗਵੰਤ ਮਾਨ ਨੇ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਕੀਤੀ ਨਿੰਦਾ, ਆਪ ਫੋਨ ਕਰ ਜਾਣਿਆ ਅਧਿਆਪਕਾਂ ਦਾ ਹਾਲ

Uncategorized

ਇਸ ਵੇਲੇ ਦੀ ਵੱਡੀ ਖ਼ਬਰਾਂ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿਚ ਅਧਿਆਪਕਾਂ ਦੇ ਉੱਤੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਅਤੇ ਕੁੱ ਟ ਮਾ ਰ ਕੀਤੀ ਗਈ ਸੀ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋਈ ਸੀ ਜਿਸ ਵਿੱਚੋਂ ਪਤਾ ਲੱਗਿਆ ਸੀ ਕਿ ਕੁਝ ਅਧਿਆਪਕਾਂ ਨੇ ਸਰਕਾਰ ਤੋਂ ਤੰਗ ਆ ਕੇ ਅਤੇ ਪੰਜਾਬ ਪੁਲੀਸ ਤੋਂ ਡਰਦੇ ਹੋਏ ਨਹਿਰਾਂ ਵਿੱਚ ਛਾਲਾਂ ਮਾਰ ਕੇ ਖੁ ਦ ਕੁ ਸ਼ੀ ਕਰਨ ਦੀ ਕੋਸ਼ਿਸ਼ ਕੀਤੀ

ਆਮ ਆਦਮੀ ਪਾਰਟੀ ਪੰਜਾਬ ਦੇ ਨੇਤਾ ਭਗਵੰਤ ਮਾਨ ਨੇ ਪਟਿਆਲਾ ਵਿਚ ਅਧਿਆਪਕਾਂ ਨਾਲ ਹੋਈ ਕੁੱ ਟ ਮਾ ਰ ਮਾਮਲੇ ਦੀ ਨਿੰਦਾ ਕੀਤੀ ਹੈ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰਾਂ ਤੇ ਇਸ ਤਰ੍ਹਾਂ ਦੇ ਨਾਲ ਕੋਈ ਦਬਾਅ ਨਹੀਂ ਪਵੇਗਾ ਜਿਵੇਂ ਕਿ ਪਿਛਲੇ ਦਿਨ ਹੀ ਅਧਿਆਪਕਾਂ ਦੇ ਵੱਲੋਂ ਪਡਿਆਲਾ ਦੇ ਵਿਚ ਧਰਨਾ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੂੰ ਘੇਰਾ ਪਾਇਆ ਜਾਵੇਗਾ ਜਿਸ ਤੋਂ ਪਹਿਲਾਂ ਹੀ ਪੰਜਾਬ ਪੁਲੀਸ ਨੇ ਅਧਿਆਪਕਾਂ ਨਾਲ ਕੁੱ ਟ ਮਾ ਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਡੰਡੇ ਮਾਰ ਮਾਰ ਭਜਾ ਦਿੱਤਾ

ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਜ਼ਖ਼ਮੀ ਹੋਏ ਅਧਿਆਪਕਾਂ ਦਾ ਫ਼ੋਨ ਕਰ ਆਪ ਪੁੱਛਿਆ ਹਾਲ ਭਗਵੰਤ ਮਾਨ ਦੇ ਵੱਲੋਂ ਅਧਿਆਪਕ ਦੇ ਨਾਲ ਗੱਲਬਾਤ ਕੀਤੀ ਗਈ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਪੰਜਾਬ ਪੁਲੀਸ ਦੇ ਵੱਲੋਂ ਅਧਿਆਪਕਾਂ ਨਾਲ ਕੀਤੀ ਕੁੱ ਟ ਮਾ ਰ ਤੋਂ ਬਾਅਦ ਅਧਿਆਪਕਾਂ ਨੇ ਫ਼ੈਸਲਾ ਲਿਆ ਗਿਆ ਸੀ ਭੁੱਖੇ ਰਹਿ ਕੇ ਹੀ ਇਸ ਧਰਨੇ ਨੂੰ ਕਾਇਮ ਰੱਖਾਂਗੇ ਅਤੇ ਕੁਝ ਵੀ ਖਾਵਾਂ ਪੀਵਾਂਗੇ ਨਹੀਂ

ਜਿਸ ਤੋਂ ਬਾਅਦ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਰੋਸ ਪ੍ਰਦਰਸ਼ਨ ਕਰਨਾ ਹੀ ਹੈ ਤਾਂ ਕਿਰਪਾ ਕਰਕੇ ਖਾਣਾ ਪੀਣਾ ਨਾ ਛੱਡਿਆ ਜਾਵੇ ਕਿਉਂਕਿ ਸਰਕਾਰਾਂ ਤੇ ਇਨ੍ਹਾਂ ਗੱਲਾਂ ਦਾ ਕੋਈ ਅਸਰ ਨਹੀਂ ਜਿਸ ਤੋਂ ਬਾਅਦ ਉਨ੍ਹਾਂ ਨੇ ਅਧਿਆਪਕਾਂ ਦੇ ਮੁੱਖ ਪ੍ਰਧਾਨ ਨਾਲ ਵੀ ਗੱਲਬਾਤ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਦਾ ਫ਼ੋਨ ਨੰਬਰ ਮੰਗਿਆ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *