ਲੱਖਾਂ ਕਿਸਾਨਾਂ ‘ਨੇ ਕਰਤਾ 18 ਅਪ੍ਰੈਲ ਲਈ ਵੱਡਾ ਐਲਾਨ, ਦੇਖੋ ਪੂਰੀ ਵੀਡੀਓ

Uncategorized

ਵੱਡੀ ਖ਼ਬਰ: ਕਿਸਾਨਾਂ ਦੇ ਵੱਲੋਂ ਬਹੁਤ ਵੱਡੇ ਸੰਘਰਸ਼ ਕੀਤੇ ਜਾ ਰਹੇ ਹਨ ਹਰ ਰੋਜ਼ ਪਿੰਡਾਂ ਤੇ ਸ਼ਹਿਰਾਂ ਦੇ ਵਿੱਚ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਲਈ ਅਤੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਜਾਂਦਾ ਹੈ ਤਾਂ ਉਸੇ ਤਰ੍ਹਾਂ ਹੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ ਮੋਦੀ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ

ਪਰ ਕੇਂਦਰ ਸਰਕਾਰ ਆਪ ਦੀਆਂ ਅੱਖਾਂ ਤੇ ਕਾਰਪੋਰੇਟ ਘਰਾਣਿਆਂ ਦੀ ਪੱਟੀ ਬੰਨ੍ਹ ਕੇ ਬੈਠੀ ਹੋਈ ਹੈ ਅਤੇ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੇ ਦਬਾਅ ਪਾਉਣ ਲਈ ਕਈ ਅਹਿਮ ਫ਼ੈਸਲੇ ਲੈ ਗਏ ਹਨ ਹੁਣ ਲੱਖਾਂ ਕਿਸਾਨਾ ਅਠਾਰਾਂ ਅਪਰੈਲ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਬੀਬੀਆਂ ਨੂੰ ਤਿਆਰ ਰਹਿਣ ਲਈ ਅਪੀਲ ਕੀਤੀ ਹੈ ਕਿਉਂਕਿ ਅਠਾਰਾਂ ਅਪ੍ਰੈਲ ਦੇ ਲਈ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ

ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸੂਬਾ ਪ੍ਰਧਾਨ ਸਰਵਣ ਸਿੰਘ ਪੰਧੇਰ ਗੱਲਬਾਤ ਕਰ ਰਿਹਾ ਹੈ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਬੀਬੀਆਂ ਦੀ ਵੱਡੀ ਵਰਕਸ਼ਾਪ ਕੀਤੀ ਗਈ ਜਿਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਬੀਬੀਆਂ ਵੱਡੀ ਗਿਣਤੀ ਵਿੱਚ ਇੱਥੇ ਸ਼ਾਮਲ ਹੋੲੀਅਾਂ ਹਨ ਅਤੇ ਬਹੁਤ ਇਕੱਠ ਹੋਇਆ ਹੈ ਅਠਾਰਾਂ ਤਰੀਕ ਨੂੰ ਜੋ ਵੱਡਾ ਇਕੱਠ ਕੀਤਾ ਜਾਣਾ ਹੈ

ਉਸ ਵਿਚ ਵੀ ਬੀਬੀਆਂ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੀਆਂ ਇਸ ਕਈ ਬੀਬੀਆਂ ਦੀ ਡਿਉਟੀ ਲਗਾਈ ਗਈ ਹੈ ਉਹ ਆਪ ਵੀ ਘਰਾਂ ਘਰਾਂ ਚ ਜਾ ਕੇ ਪ੍ਰਚਾਰ ਕਰਨਗੇ ਅਤੇ ਸਾਰਿਆਂ ਨੂੰ ਜਾਣ ਲਈ ਕਹਿਣਗੀਆਂ ਦਿੱਲੀ ਨੂੰ ਜੋ ਵੱਡੀ ਗਿਣਤੀ ਵਿੱਚ ਸੰਸਦ ਵੱਲ ਮਾਰਚ ਕੀਤਾ ਜਾਣਾ ਹੈ ਉਸ ਵਿਚ ਵੱਡੀ ਗਿਣਤੀ ਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਬੀਬੀਆਂ ਜਾਣਗੀਆਂ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰ ਦਿਓ ਸ਼ੇਅਰ

Leave a Reply

Your email address will not be published. Required fields are marked *