ਅੰਬੇਦਕਰ ਜਯੰਤੀ ‘ਤੇ ਜਲੰਧਰ ਪਹੁੰਚੇ ਸੁਖਬੀਰ ਬਾਦਲ ਨਾਲ ਹੋਈ ਧੱਕਾ ਮੁੱਕੀ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਜਲੰਧਰ ਦੇ ਵਿਚ ਡਾ ਅੰਬੇਦਕਰ ਜਯੰਤੀ ਮਨਾਈ ਜਾ ਰਹੀ ਹੈ ਜਿਸ ਦਾ ਭਾਰੀ ਇਕੱਠ ਤੁਹਾਨੂੰ ਇਸ ਵੀਡੀਓ ਦੇ ਵਿਚ ਦੇਖਣ ਨੂੰ ਮਿਲ ਜਾਵੇਗਾ ਜਿਸਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਲੰਧਰ ਵਿਖੇ ਮੌਜੂਦ ਸਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾ ਅੰਬੇਦਕਰ ਜੀ ਦੇ ਬਣਾਏ ਗਏ ਸਟੈਚੂ ਨੂੰ ਫੁੱਲਾਂ ਦੇ ਨਾਲ ਸਨਮਾਨਤ ਕੀਤਾ ਅਤੇ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਵੱਡੇ ਐਲਾਨ ਕੀਤੇ ਗਏ ਸਨ

ਪਰ ਉਹ ਉੱਥੇ ਹੀ ਕੁਝ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਦਾ ਭਰੇ ਇਕੱਠ ਦੇ ਵਿਚ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਖਿਲਾਫ ਨਾਅਰੇਬਾਜੀ ਕੀਤੀ ਇਸ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਲੋਕਾਂ ਨੇ ਰੋਸ ਪ੍ਰਗਟਾਇਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਚੋਣਾਂ ਦੇ ਵਿਚ ਜੇਕਰ ਅਕਾਲੀ ਦਲ ਦੀ ਸਰਕਾਰ ਆਵੇਗੀ ਤਾਂ ਜਲੰਧਰ ਦੇ ਵਿਚ ਡਾ ਅੰਬੇਦਕਰ ਦੇ ਨਾਮ ਤੇ ਇੱਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ

ਜਿਸ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮਿਲੇਗੀ ਅਤੇ ਡਾ ਅੰਬੇਦਕਰ ਜੀ ਦੇ ਬਣਾਏ ਗਏ ਸੰਵਿਧਾਨ ਦੀ ਜਾਣਕਾਰੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਉਨ੍ਹਾਂ ਦੇ ਬਾਰੇ ਪ੍ਰੇਰਿਤ ਕੀਤਾ ਜਾਵੇਗਾ ਇਸਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਚੋਣਾਂ ਦੇ ਵਿੱਚ ਜੇਕਰ ਅਕਾਲੀ ਦਲ ਦੀ ਸਰਕਾਰ ਆਵੇਗੀ

ਤਾਂ ਸੀਐਮ ਡੀਸੀ ਦਲਿਤ ਪਰਿਵਾਰਾਂ ਦੇ ਚੁਣੇ ਜਾਣਗੇ ਇਕ ਪਾਸੇ ਤਾਂ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਇਹ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਦੂਸਰੇ ਪਾਸੇ ਲੋਕਾਂ ਦੇ ਵਿਚ ਰੂਸ ਦੇਖਣ ਨੂੰ ਮਿਲ ਰਿਹਾ ਹੈ ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਵੋਟਾਂ ਮੰਗਣ ਦੇ ਲਈ ਬਹੁਤ ਵਾਅਦੇ ਕਰਦੀਆਂ ਹਨ ਪਰ ਜਿੱਤਣ ਤੋਂ ਬਾਅਦ ਆਮ ਲੋਕਾਂ ਦਾ ਮਜ਼ਾਕ ਉਡਾਇਆ ਜਾਂਦਾ ਹੈ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰ ਦਿਓ ਸੇਅਰ

 

Leave a Reply

Your email address will not be published. Required fields are marked *