ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਨੇ ਇਹ ਲੋਕਾਂ ਲਈ ਕੀਤਾ ਵੱਡਾ ਐਲਾਨ

Uncategorized

ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਲਈ ਕੁਝ ਨਾ ਕੁਝ ਨਵਾਂ ਹੀ ਕਰਦੀ ਰਹਿੰਦੀ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਮਿਲ ਸਕੇ ਹੁਣ ਵੀ ਕੁਝ ਅਜਿਹਾ ਹੀ ਸਾਹਮਣੇ ਆਇਆ ਹੈ ਪੰਜਾਬ ਸਰਕਾਰ ਨੇ ਇਕ ਵੱਡਾ ਐਲਾਨ ਕੀਤਾ ਹੈ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਬਾਰੇ ਗੱਲ ਕਹੀ ਹੈ

ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿੱਚੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਬਸੇਰਾ ਸਕੀਮ ਤਹਿਤ ਬੱਤੀ ਸੌ ਪਨਤਾਲੀ ਹੋਰ ਝੁੱਗੀਆਂ ਵਾਲਿਆਂ ਮਾਲਕਾਨਾ ਹੱਕ ਦੇਣ ਦੇ ਆਦੇਸ਼ ਦਿੱਤੇ ਹਨ ਇਸ ਦੇ ਉਦੇਸ਼ ਇਸ ਵਰ੍ਹੇ ਸਤੰਬਰ ਤਕ ਚਾਲੀ ਹਜ਼ਾਰ ਜਿਹੇ ਮਾਲਕਾਨਾ ਹੱਕ ਜਾਰੀ ਕਰਨ ਦੇ ਆਦੇਸ਼ ਵੀ ਅਧਿਕਾਰੀਆਂ ਨੌੰ ਜਾਰੀ ਕਰ ਦਿੱਤੇ ਹਨ ਝੁੱਗੀ ਝੌਂਪੜੀ ਵਿਕਾਸ ਪ੍ਰੋਗਰਾਮਾਂ ਬਸੇਰਾ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ

ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਝੁੱਗੀਆਂ ਵਾਲਿਆਂ ਦੇ ਮਾਲਕਾਨਾ ਹੱਕ ਜਲਦ ਦੇਣ ਲਈ ਕਿਹਾ ਹੈ ਉਸ ਨੇ ਇਸ ਦੇ ਨਾਲ ਮਾਲਕਾਨਾ ਹੱਕ ਜੋ ਦਿੱਤੇ ਗਏ ਹਨ ਉਨ੍ਹਾਂ ਬਾਰੇ ਵੀ ਦੱਸਿਆ ਹੈ ਬੱਤੀ ਪਨਤਾਲੀ ਝੁੱਗੀਆਂ ਵਾਲਿਆਂ ਨੂੰ ਮਾਲਕਾਨਾ ਦੇ ਹੱਥ ਦਿੱਤੇ ਗਏ ਹਨ ਜੋ ਕਿ ਵੱਖ ਵੱਖ ਜ਼ਿਲ੍ਹਿਆਂ ਵਿੱਚ ਹਨ ਉਨ੍ਹਾਂ ਬਾਰੇ ਪੁਸ਼ਟੀ ਵੀ ਕੀਤੀ ਗਈ ਉਨ੍ਹਾਂ ਵਿਚੋਂ ਬਾਰਾਂ ਘਰ ਸੰਗਰੂਰ ਫ਼ਰੀਦਕੋਟ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਹਨ

ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਬਸੇਰਾ ਸਕੀਮ ਤਹਿਤ ਬੱਤੀ ਸੌ ਪਨਤਾਲੀ ਹੋਰ ਝੁੱਗੀਆਂ ਵਾਲਿਆਂ ਮਾਲਕਾਨਾ ਹੱਕ ਦੇਣ ਦੇ ਆਦੇਸ਼ ਜਾਰੀ ਕੀਤੇ ਹਨ ਇਸ ਦੇ ਉਨ੍ਹਾਂ ਇਸ ਵਰ੍ਹੇ ਸਤੰਬਰ ਤਕ ਚਾਲੀ ਹਜ਼ਾਰ ਅਜਿਹੇ ਮਾਲਕਾਨਾ ਹੱਕ ਜਾਰੀ ਕਰਨ ਦੇ ਆਦੇਸ਼ ਵੀ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੇ ਹਨ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰ ਦਿਉ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *