ਵੱਡੀ ਖ਼ਬਰ: ਲਓ ਜੀ ਫਿਰ ਤੋਂ ਲੱਗ ਗਿਆ “ਵੀਕੈਂਡ ਕਰਫਿਊ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਕਰਫਿਊ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਪੰਜਾਬ ਸਰਕਾਰ ਨੇ ਵੱਡੇ ਐਲਾਨ ਕਰ ਦਿੱਤੇ ਹਨ ਕਿ ਪੰਜਾਬ ਦੇ ਵਿੱਚ ਵੀਕੈਂਡ ਕਰਫ਼ਿਊ ਕੀਤਾ ਜਾਵੇਗਾ ਪੂਰੇ ਦੇਸ਼ ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਦਿੱਲੀ ਚ ਵੀ ਕੋਰੋਨਾ ਦੇ ਕੇਸ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਵੀਕੈਂਡ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ ਕੇਜਰੀਵਾਲ ਵੱਲੋਂ ਇਹ ਐਲਾਨ ਉਪ ਰਾਜਪਾਲ ਅਨਿਲ ਬੈਜਲ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਮਗਰੋਂ ਕੀਤਾ ਗਿਆ

ਇਹ ਵੀਕੈਂਡ ਕਰਫ਼ਿਊ ਸ਼ੁੱਕਰਵਾਰ ਰਾਤ ਦੱਸ ਵਜੇ ਸ਼ੁਰੂ ਹੋਵੇਗਾ ਅਤੇ ਸੋਮਵਾਰ ਸਵੇਰੇ ਛੇ ਵਜੇ ਤੱਕ ਜਾਰੀ ਰਹੇਗਾ ਵੀਕੈਂਡ ਕਰਫਿਊ ਚ ਕੀ ਕੀ ਹੋਵੇਗਾ ਵੀਕੈਂਡ ਕਰਫ਼ਿਊ ਚ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜ਼ਰੂਰੀ ਸੇਵਾਵਾਂ ਨੂੰ ਖੁੱਲ੍ਹੀਆਂ ਰੱਖੀਆਂ ਜਾਵੇਗਾ ਜਿਨ੍ਹਾਂ ਵਿਆਹਾਂ ਦੀਆਂ ਤਰੀਕਾਂ ਤੈਅ ਹਨ ਉੁਨ੍ਹਾਂ ਨੂੰ ਕਰਫਿਊ ਪਾਸ ਦਿੱਤੇ ਜਾਣਗੇ ਇਸ ਤੋਂ ਇਲਾਵਾ ਮਾਲਜ਼ ਜਿਮ ਸਪਾ ਬਾਜ਼ਾਰ ਬੰਦ ਰਹਿਣਗੀਆਂ ਰੈਸਟੋਰੈਂਟਾਂ ਚ ਬੈਠ ਕੇ ਖਾਣਾ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ ਸਿਰਫ ਰੈਸਟੋਰੈਂਟਾਂ ਤੋਂ ਹੋਮ ਡਿਲਿਵਰੀ ਕੀਤੀ ਜਾਵੇ ਸਿਨੇਮਾ ਹਾਲ ਵੀ 30 ਫ਼ੀਸਦੀ ਦੇ ਹਿਸਾਬ ਨਾਲ ਚੱਲ ਸਕਣਗੇ ਕੇਜਰੀਵਾਲ ਨੇ ਅਪੀਲ ਕੀਤੀ ਹੈ

ਕਿ ਲੋਕ ਵੀਕੈਂਡ ਚ ਘਰਾਂ ਚ ਹੀ ਰਹਿਣ ਦੀ ਕੋਸ਼ਿਸ਼ ਕਰਨ ਉਨ੍ਹਾਂ ਕਿਹਾ ਕਿ 5 ਦਿਨ ਹੀ ਕੰਮ ਕਰੋ ਪ੍ਰਾਈਵੇਟ ਦਫਤਰਾਂ ਦੇ ਕਾਮੇ ਘਰਾਂ ਚ ਬੈਠ ਕੇ ਹੀ ਕੰਮ ਕਰਨਗੇ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Leave a Reply

Your email address will not be published. Required fields are marked *