ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਲਈ ਮਾ ੜੀ ਖ਼ਬਰ, ਤੰਬੂਆਂ ਨੂੰ ਲੱਗੀ ਅੱ ਗ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨੀ ਅੰਦੋਲਨ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦਰਅਸਲ ਦਿੱਲੀ ਦੇ ਸਿੰਧੂ ਬਾਰਡਰ ਤੇ ਮੌਜੂਦ ਰਸੋਈ ਢਾਬੇ ਦੇ ਨਜ਼ਦੀਕ ਕਿਸਾਨਾਂ ਦੇ ਇਕ ਟੈਂਟ ਨੂੰ ਅੱ ਗ ਲੱਗ ਗਈ ਜਿਸ ਦੇ ਚੱਲਦਿਆਂ ਕਿਸਾਨਾਂ ਦਾ ਟੈਂਟ ਚ ਮੌਜੂਦ ਸਾਰਾ ਸਾਮਾਨ ਸ ੜ ਕੇ ਸਵਾਹ ਹੋ ਗਿਆ ਪਰ ਕਿਸੇ ਵੀ ਤਰ੍ਹਾਂ ਦਾ ਜਾਨੀ ਨੁ ਕ ਸਾ ਨ ਹੋਣ ਤੋਂ ਬਚਾਅ ਰਹਿ ਗਿਆ ਇਸ ਮੌਕੇ ਕਿਸਾਨਾਂ ਦਾ ਆਖਣਾ ਸੀ ਕਿ ਇੱਕ ਵਿਅਕਤੀ ਦੁਆਰਾ ਹੀ ਲਗਾਈ ਗਈ ਹੈ

ਜਿਸ ਦੇ ਮੱਥੇ ਤੇ ਤਿਲਕ ਲੱਗਿਆ ਹੋਇਆ ਸੀ ਪਰ ਕਿਸਾਨਾਂ ਵੱਲੋਂ ਉਸ ਬਾਰੇ ਰੌਲਾ ਪਾਉਣਾ ਤੇ ਉਹ ਵਿਅਕਤੀ ਭੱਜਣ ਚ ਕਾਮਯਾਬ ਹੋ ਗਿਆ ਜਿਸ ਉਪਰੰਤ ਇਸ ਦੀ ਸ਼ਿਕਾਇਤ ਪੁਲੀਸ ਕੋਲ ਦਰਜ ਕਰਵਾਈ ਗਈ ਅਤੇ ਪੁਲਸ ਵੱਲੋਂ ਵੱਖ ਵੱਖ ਪਹਿਲੂਆਂ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਫੈਲਾਇਆ ਜਾ ਰਿਹਾ ਹੈ ਇਸ ਮੌਕੇ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਦੱਸਿਆ ਹੈ

ਕਿ ਇਹ ਅੱ ਗ ਲੱਗਣ ਦੀ ਘਟਨਾ ਦਿਲ ਦੇ ਕਰੀਬ ਸਾਢੇ ਬਾਰਾਂ ਵਜੇ ਦੀ ਹੈ ਅਤੇ ਕਿਸਾਨਾਂ ਕੋਲ ਪਾਣੀ ਦਾ ਪ੍ਰਬੰਧ ਹੋਣ ਦੇ ਚਲਦਿਆਂ ਅਤੇ ਮੌਕੇ ਤੇ ਫਾਇਰ ਬ੍ਰਿਗੇਡ ਦੀ ਗੱਡੀ ਦੇ ਆ ਜਾਣ ਕਾਰਨ ਜਲਦ ਹੀ ਅੱਗ ਤੇ ਕਾਬੂ ਪਾ ਲਿਆ ਗਿਆ ਜਿਸ ਕਾਰਨ ਕਿਸੇ ਵੀ ਤਰ੍ਹਾਂ ਦੇ ਵੱਡੇ ਨੁਕਸਾਨ ਹੋਣ ਤੋਂ ਬਚਾਅ ਹੋਇਆ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਕਿਸੇ ਬੰਦੇ ਦੁਬਾਰਾ ਟੈਂਟ ਦੇ ਵਿਚ ਅੱਗ ਲਗਾਈ ਗਈ ਹੈ ਜਦੋਂ ਕਿਸਾਨਾਂ ਨੂੰ ਉਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਰੌਲਾ ਪਾ ਦਿੱਤਾ ਤੇ

ਉਹ ਮੌਕੇ ਤੋਂ ਫ਼ ਰਾ ਰ ਹੋ ਗਿਆ ਉਨ੍ਹਾਂ ਨੇ ਇਸ ਪਿੱਛੇ ਕਿਸੇ ਦੀ ਸਾਜ਼ਿਸ਼ ਹੋਣ ਸਬੰਧੀ ਆਖਿਆ ਹੈ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਦੇ ਤਹਿਤ ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਤੁਸੀਂ ਵੀ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *