ਲਉ ਜੀ: ਕਿਸਾਨਾਂ ‘ਨੇ ਅਕਾਲੀ ਦਲ ਵਿਧਾਇਕ ਨਾਲ ਕੀਤੀ ਮਾ ੜੀ

Uncategorized

ਇਸ ਵੇਲੇ ਦੀ ਵੱਡੀ ਖਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਕਿਸਾਨਾਂ ਦੇ ਵੱਲੋਂ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ ਜਿਸ ਦੀ ਹਰ ਰੋਜ਼ ਇੱਕ ਵੀਡੀਓ ਵਾਇਰਲ ਹੁੰਦੀ ਹੈ ਕੁਝ ਅਜਿਹੀ ਵੀਡੀਓ ਵਾਇਰਲ ਹੋਈ ਹੈ ਪਟਿਆਲਾ ਤੋਂ ਜਿੱਥੇ ਕਿ ਕਿਸਾਨਾਂ ਦੇ ਵੱਲੋਂ ਅਕਾਲੀ ਦਲ ਦੇ ਵਿਧਾਇਕ ਨੂੰ ਘੇਰਿਆ ਗਿਆ ਤੇ ਉਸ ਨਾਲ ਮਾੜੀ ਕੀਤੀ ਗਈ ਤੁਸੀਂ ਵੀ ਦੇਖੋ ਇਹ ਵੀਡੀਓ ਕਿਸਾਨਾਂ ਨੂੰ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ

ਜਿੱਥੇ ਪਹਿਲਾਂ ਹੀ ਕਿਸਾਨ ਦਿੱਲੀ ਵਿਚ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ ਉਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਕਿਸਾਨਾਂ ਨਾਲ ਲਗਾਤਾਰ ਧੱ ਕਾ ਹੋ ਰਿਹਾ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਹਰ ਇਕ ਸਿਆਸੀ ਆਗੂ ਦਾ ਵਿਰੋਧ ਕੀਤਾ ਜਾਂਦਾ ਹੈ ਹੁਣ ਕਿਸਾਨਾਂ ਨੇ ਵਿਧਾਇਕਾਂ ਨਾਲ ਮਾੜੀ ਕੀਤੀ ਕਿਸਾਨ ਮਿਲਣ ਆਏ ਵਿਧਾਇਕ ਬਲ ਹੀ ਸਿੱਧੇ ਹੋ ਗਏ

ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੀਆਂ ਹਨ ਜਿੱਥੇ ਕਿਸਾਨਾਂ ਵੱਲੋਂ ਮੰਡੀ ਵਿੱਚ ਬਾਰਦਾਨਾ ਨਾ ਆਉਣ ਕਰਕੇ ਨਵੀਂ ਮੰਡੀ ਦੇ ਬਾਹਰ ਹੀ ਪ੍ਰਦਰਸ਼ਨ ਕੀਤਾ ਗਿਆ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਮੰਡੀ ਵਿੱਚ ਚਾਰ ਦਿਨਾਂ ਤੋਂ ਬੈਠੇ ਹੋਏ ਹਨ ਬਾਰਦਾਨਾ ਨਹੀਂ ਆ ਰਿਹਾ ਕੋਈ ਪਾਣੀ ਦਾ ਪ੍ਰਬੰਧ ਨਹੀਂ ਹੈ ਟਾਇਲਟ ਵੀ ਗੰ ਦੇ ਹਨ

ਫਿਰ ਉੱਥੇ ਨੇੜੇ ਹੀ ਦੀ ਲੰਘ ਰਿਹਾ ਅਕਾਲੀ ਦਲ ਦਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆ ਜਾਂਦਾ ਹੈ ਜਿਸ ਦਾ ਕਿਸਾਨਾਂ ਵੱਲੋਂ ਡਟ ਕੇ ਵਿ ਰੋ ਧ ਕੀਤਾ ਜਾਂਦਾ ਹੈ ਅਤੇ ਉਸ ਨੂੰ ਭਜਾ ਦਿੱਤਾ ਜਾਂਦਾ ਹੈ ਕਿਸਾਨਾਂ ਨੇ ਕਿਹਾ ਹੈ ਕੀ ਇਹ ਸਭ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਆਉਂਦੇ ਹਨ ਇਨ੍ਹਾਂ ਦਾ ਹੈ ਕਿ ਦੋ ਚਾਰ ਵੋਟਾਂ ਬਣ ਜਾਣਗੀਆਂ ਪਰ ਇਸ ਵਾਰ ਕਿਸਾਨ ਇਨ੍ਹਾਂ ਦੇ ਝੂਠੇ ਵਾਅਦਿਆਂ ਵਿੱਚ ਨਹੀਂ ਆਉਣ ਵਾਲੇ ਤੁਸੀਂ ਵੀ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *