ਰਾਜੇਵਾਲ ਦਾ ਵੱਡਾ ਝੂ ਠ ਆਇਆ ਸਾਹਮਣੇ, ਜੇਲ੍ਹ ‘ਚੋਂ ਬਾਹਰ ਆਏ ਨੌਜਵਾਨਾਂ ਨੇ ਕੀਤੇ ਖੁ ਲਾ ਸੇ

Uncategorized

ਕਿਸਾਨ ਦਿੱਲੀ ਵਿਚ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦਾ ਵਿ ਰੋ ਧ ਕਰ ਰਹੇ ਹਨ ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਛੱਬੀ ਤਰੀਕ ਨੂੰ ਗਣਤੰਤਰ ਦਿਵਸ ਵਾਲੇ ਦਿਨ ਟਰੈਕਟਰ ਪਰੇਡ ਦਾ ਅੈਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਈ ਨੌਜਵਾਨਾਂ ਨੂੰ ਦਿੱਲੀ ਪੁਲੀਸ ਨੇ ਜੇ ਲ੍ਹ ਵਿੱਚ ਬੰਦ ਕਰ ਦਿੱਤਾ ਪਰ ਹੁਣ ਇਸ ਸਭ ਬਾਰੇ ਇਕ ਵੱਡੀ ਗੱਲ ਸਾਹਮਣੇ ਆਈ ਹੈ ਹੁਣ ਰਾਜੇਵਾਲ ਦਾ ਝੂਠ ਸਾਹਮਣੇ ਆਇਆ ਹੈ ਜੇਲ੍ਹ ਵਿੱਚੋਂ ਬਾਹਰ ਆਏ ਬਾਰਾਂ ਨੌਜਵਾਨਾਂ ਨੇ ਖੁਲਾਸੇ ਕੀਤੇ ਹਨ

ਇਸ ਦੌਰਾਨ ਕੁੱਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਮਿਲੀ ਜਾਣਕਾਰੀ ਮੁਤਾਬਕ ਛੱਬੀ ਜਨਵਰੀ ਵਾਲੇ ਦਿਨ ਟਰੈਕਟਰ ਪਰੇਡ ਤੋਂ ਬਾਅਦ ਮੋਗਾ ਜ਼ਿਲ੍ਹੇ ਦੇ ਪਿੰਡ ਤਤਾਰੀਏ ਵਾਲਾ ਦੇ ਬਾਰਾਂ ਨੌਜਵਾਨ ਲਾਪਤਾ ਹੋ ਗਏ ਸਨ ਜਿਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਸੀ ਜਿਨ੍ਹਾਂ ਨੂੰ ਦਿੱਲੀ ਪੁਲੀਸ ਨੇ ਜੇ ਲ੍ਹ ਵਿੱਚ ਬੰਦ ਕਰ ਦਿੱਤਾ ਸੀ ਉਨ੍ਹਾਂ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਤੋਂ ਵੱਧ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਕ ਵੱਡਾ ਬਿਆਨ ਦਿੱਤਾ ਕੀ

ਉਨ੍ਹਾਂ ਨੂੰ ਰਿਹਾਅ ਸੰਯੁਕਤ ਕਿਸਾਨ ਮੋਰਚੇ ਨੇ ਕਰਵਾਇਆ ਹੈ ਇਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਹੱਥ ਨਹੀਂ ਹੈ ਪਰ ਉਨ੍ਹਾਂ ਨੌਜਵਾਨਾਂ ਨੇ ਦੱਸਿਆ ਹੈ ਕਿ ਜਿਸ ਸਮੇਂ ਉਹ ਬਾਹਰ ਆਏ ਉਸ ਸਮੇਂ ਮਨਜਿੰਦਰ ਸਿੰਘ ਸਿਰਸਾ ਅਤੇ ਉਨ੍ਹਾਂ ਦੇ ਨਾਲ ਵਕੀਲ ਸਨ ਉਨ੍ਹਾਂ ਨੇ ਹੀ ਉਨ੍ਹਾਂ ਨੂੰ ਜੇ ਲ੍ਹ ਵਿਚੋਂ ਰਿ ਹਾ ਅ ਕਰਵਾਇਆ ਹੈ ਤੁਹਾਨੂੰ ਦੱਸ ਦਈਏ ਕਿ ਇਹ ਨੌਜਵਾਨ ਸਿੱਖ ਪਰਿਵਾਰ ਤੋਂ ਬਲੌਕ ਕਰਦੇ ਹਨ ਅਤੇ ਇਹ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ ਸਨ

ਜਦਕਿ ਛੱਬੀ ਜਨਵਰੀ ਵਾਲੇ ਦਿਨ ਕਿਸਾਨ ਆਗੂਆਂ ਦੇ ਵੱਲੋਂ ਕੀਤੇ ਗਏ ਫੈਸਲੇ ਦੇ ਨਾਲ ਟਰੈਕਟਰ ਪਰੇਡ ਦੇ ਵਿਚ ਇਹ ਸ਼ਾਮਲ ਹੋਏ ਸਨ ਜਿਸ ਤੋਂ ਬਾਅਦ ਇਹ ਭਾਣਾ ਵਾਪਰ ਗਿਆ ਅਤੇ ਛੱਬੀ ਜਨਵਰੀ ਵਾਲੇ ਦਿਨ ਦਿੱਲੀ ਪੁਲੀਸ ਨੇ ਇਨ੍ਹਾਂ ਨੌਜਵਾਨਾਂ ਨੂੰ ਜੇ ਲ੍ਹ ਵਿੱਚ ਬੰਦ ਕਰ ਦਿੱਤਾ ਇਸ ਮਾਮਲੇ ਦੇ ਨਾਲ ਜੁੜੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *