ਕਿਸਾਨ ਆਗੂ “ਰਾਕੇਸ਼ ਟਿਕੈਤ ਨੂੰ ਜਾਨੋਂ ਮਾ ਰ ਨ ਦੀ ਧ ਮ ਕੀ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿਸਾਨ ਅੰਦੋਲਨ ਦੀ ਅਗਵਾਈ ਕਿਸਾਨ ਜਥੇਬੰਦੀਆਂ ਕਰ ਰਹੀਆਂ ਹਨ

ਜਿਸ ਦੇ ਚੱਲਦਿਆਂ ਕਈ ਲੋਕ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਖੁਸ਼ ਨਹੀਂ ਹਨ ਪਰ ਕੁਝ ਅਜਿਹੇ ਸਾਹਮਣੇ ਆਇਆ ਹੈ ਕਿ ਜਿਸ ਨੇ ਸਭ ਕੁਝ ਹਿਲਾ ਕੇ ਰੱਖ ਦਿੱਤਾ ਹੈ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਜਾਨੋਂ ਮਾ ਰ ਨ ਦੀ ਧ ਮ ਕੀ ਮਿਲੀ ਹੈ ਤੁਹਾਨੂੰ ਦੱਸ ਦਈਏ ਕਿ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਦੇ ਵਿੱਚ ਕਿਸਾਨ ਜਥੇਬੰਦੀਆਂ ਦਾ ਆਗੂ ਰਕੇਸ਼ ਟਕੈਤ ਜਿਸ ਨੂੰ ਜਾਨੋਂ ਮਾ ਰ ਨ ਦੀ ਧ ਮ ਕੀ ਮਿਲੀ ਹੈ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ

ਜਿਸ ਵਿਚ ਰਾਕੇਸ਼ ਡਕੈਤ ਦੀ ਗੱਡੀ ਤੇ ਵੀ ਹ ਮ ਲਾ ਕਰਵਾਇਆ ਗਿਆ ਸੀ ਜੋ ਕਿ ਰਾਜਸਥਾਨ ਵਿੱਚ ਘ ਟ ਨਾ ਵਾਪਰੀ ਸੀ ਜਿਸ ਤੋਂ ਬਾਅਦ ਇਹ ਘ ਟ ਨਾ ਸਾਹਮਣੇ ਆਈ ਹੈ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਅੰਦੋਲਨ ਦੇ ਚਲਦਿਆਂ ਇੱਕ ਵੱਡੀ ਗੱਲ ਸਾਹਮਣੇ ਆਈ ਹੈ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਮੈਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ

ਉਸ ਨੂੰ ਇੱਕ ਫੋਨ ਨੰਬਰ ਤੋਂ ਇਹ ਧਮਕੀ ਮਿਲੀ ਹੈ ਉਸ ਨੂੰ ਵ੍ਹੱਟਸਐਪ ਤੇ ਉਸ ਵੱਲੋਂ ਗਲਤ ਬੋਲਿਆ ਜਾ ਰਿਹਾ ਹੈ ਪੁਲੀਸ ਨੇ ਰਿਪੋਰਟ ਦਰਜ ਕਰ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਲੋਨੀ ਵਾਸੀ ਬਿਪਨ ਕੁਮਾਰ ਭਾਰਤੀ ਕਿਸਾਨ ਯੂਨੀਅਨ ਦਾ ਮੈਂਬਰ ਹੈ ਉਸ ਨੇ ਇਸ ਬਾਰੇ ਪੁਲੀਸ ਕੋਲ ਰਿਪੋਰਟ ਦਰਜ ਕਰਵਾਈ ਜਿਸ ਵਿੱਚ ਉਸ ਨੇ ਦੱਸਿਆ ਕਿ ਕੋਈ ਅਣਪਛਾਤਾ ਬੰਦਾ ਰਕੇਸ਼ ਟਕੈਤ ਨੂੰ ਕਾਫੀ ਸਮੇਂ ਤੋਂ ਜਾ ਨੋਂ ਮਾ ਰ ਨ ਦੀਆਂ ਧਮਕੀਆਂ ਦੇ ਰਿਹਾ ਹੈ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *