ਲਓ ਜੀ ਕਿਸਾਨਾਂ ‘ਨੇ ਭਜਾਇਆ ਬੀਜੇਪੀ ਪ੍ਰਧਾਨ, ਵੀਡੀਓ ਹੋਈ ਵਾਇਰਲ

Uncategorized

ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ ਦਿੱਲੀ ਦੀਆਂ ਸੜਕਾਂ ਤੇ ਕਿਸਾਨ ਲੰਬੇ ਸਮੇਂ ਤੋਂ ਡਟੇ ਬੈਠੇ ਹਨ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਗੱਲਾਂ ਮੰਨਣ ਲਈ ਤਿਆਰ ਨਹੀਂ ਹੈ ਤੇ ਕੇਂਦਰ ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ ਅਤੇ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਲਗਾਤਾਰ ਘਿਰਾਓ ਕੀਤਾ ਜਾ ਰਿਹਾ ਹੈ

ਹੁਣ ਫਿਰ ਕਿਸਾਨਾਂ ਨੇ ਬੀਜੇਪੀ ਦਾ ਪ੍ਰਧਾਨ ਭਜਾਇਆ ਹੈ ਅਤੇ ਪੁਲੀਸ ਨਾਲ ਟਾਕਰੇ ਵੀ ਹੋਏ ਹਨ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜੋ ਕਿ ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਕੁਰੂਕਸ਼ੇਤਰ ਦੀਆਂ ਹਨ ਜਿੱਥੇ ਕਿਸਾਨਾਂ ਵੱਲੋਂ ਬੀਜੇਪੀ ਪ੍ਰਧਾਨ ਓਪੀ ਧਨਖੜ ਦਾ ਵਿ ਰੋ ਧ ਕੀਤਾ ਗਿਆ ਵਿ ਰੋ ਧ ਕਰਕੇ ਮਾਹੌਲ ਗ ਰ ਮ ਹੋ ਗਿਆ ਜਿਸ ਤੋਂ ਬਾਅਦ ਪੁਲੀਸ ਨੇ ਕਿਸਾਨਾਂ ਤੇ ਲਾਠੀ ਚਾਰਜ ਵੀ ਕੀਤਾ

ਅਤੇ ਸੁਰੱਖਿਅਤਾ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਗ੍ਰਿ ਫ਼ ਤਾ ਰ ਵੀ ਕੀਤਾ ਗੱਲਬਾਤ ਕਰਦਿਆਂ ਇੱਕ ਕਿਸਾਨ ਨੇ ਕਿਹਾ ਹੈ ਕਿ ਸਾਨੂੰ ਅੱਧਾ ਘੰਟਾ ਪਹਿਲਾਂ ਹੀ ਪਤਾ ਲੱਗਾ ਸੀ ਕਿ ਸਾਨੂੰ ਚੌਵੀ ਘੰਟੇ ਪਹਿਲਾਂ ਦੱਸਿਆ ਕਰਨਾ ਇਨ੍ਹਾਂ ਨੂੰ ਫਿਰ ਦੱਸਾਂਗੇ ਸਾਨੂੰ ਇਸ ਦਾ ਪਤਾ ਨਹੀਂ ਸੀ ਪਹਿਲਾਂ ਆਉਣ ਦਾ ਉਸ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਣਗੇ ਉਦੋਂ ਤਕ ਇਨ੍ਹਾਂ ਦਾ ਇਸੇ ਤਰ੍ਹਾਂ ਹੀ ਘਿਰਾਓ ਕੀਤਾ ਜਾਵੇਗਾ ਤੇ

ਇਨ੍ਹਾਂ ਦਾ ਵਿ ਰੋ ਧ ਕੀਤਾ ਜਾਵੇਗਾ ਇਸ ਤਰ੍ਹਾਂ ਹੀ ਵਿ ਰੋ ਧ ਜਾਰੀ ਰਹੇਗਾ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਲਗਾਤਾਰ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਬੀਜੇਪੀ ਲੀਡਰਾਂ ਦਾ ਹਰ ਰੋਜ਼ ਘਿਰਾਓ ਕੀਤਾ ਜਾਂਦਾ ਹੈ ਕਿਸਾਨਾ ਦੇ ਵੱਲੋਂ ਬੀਜੇਪੀ ਲੀਡਰਾਂ ਨੂੰ ਕੋਈ ਰੈਲੀ ਨਹੀਂ ਕੀਤੀ ਦੇਣ ਜਾ ਰਹੀ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *