ਕੁਰੂਕਸ਼ੇਤਰ ਵਿੱਚ ਕਿਸਾਨਾਂ ਅਤੇ ਪੁਲਿਸ ਦੇ ਹੋਏ ਸਿੱਧੇ ਟਾ ਕ ਰੇ, ਦੇਖੋ ਵੀਡੀਓ

Uncategorized

ਵੱਡੀ ਖ਼ਬਰ ਕੁਰੂਕਸ਼ੇਤਰ ਤੋਂ ਸਾਹਮਣੇ ਆ ਰਹੀ ਹੈ ਦਿੱਲੀ ਦੇ ਵਿੱਚ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿੱਥੇ ਕਿ ਕਿਸਾਨਾਂ ਦੇ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ ਤੇ ਧਰਨਾ ਲੱਗਿਆ ਹੋਇਆ ਹੈ ਜੋ ਕਿ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਧਰਨਾ ਲਗਾਇਆ ਗਿਆ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦੇ ਲਈ ਤਿਆਰ ਨਹੀਂ ਹੈ

ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਕੇਂਦਰ ਦੀ ਬੀਜੇਪੀ ਸਰਕਾਰ ਦਾ ਡਟ ਕੇ ਵਿ ਰੋ ਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਤੇ ਪੁਲੀਸ ਨਾਲ ਵੀ ਕਈ ਵਾਰ ਟਾ ਕ ਰੇ ਹੋਏ ਹਨ ਹੁਣ ਵੀ ਕੁਝ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਪੁਲਸ ਤੇ ਕਿਸਾਨਾਂ ਦੇ ਸਿੱਧੇ ਟਾਕਰੇ ਹੋ ਗਏ ਹਨ ਅਤੇ ਕਿਸਾਨਾਂ ਨੇ ਬੈਰੀਕੇਡ ਤੋੜੇ ਪੁਲਿਸ ਨੇ ਗੱਡੀ ਚ ਕਿਸਾਨ ਚੁੱਕ ਚੁੱਕ ਛੁੱਟੇ

ਇਸ ਦੌਰਾਨ ਕੁੱਝ ਤਸਵੀਰਾਂ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜੋ ਮਿਲੀ ਜਾਣਕਾਰੀ ਮੁਤਾਬਕ ਕੁਰੂਕਸ਼ੇਤਰ ਦੇ ਸੈਣੀ ਭਵਨ ਏਰੀਏ ਦੇ ਨੇਡ਼ੇ ਦੀਆਂ ਹਨ ਜਿੱਥੇ ਨਾਇਬ ਸਿੰਘ ਸੈਣੀ ਡਾ ਅੰਬੇਦਕਰ ਦੇ ਇੱਕ ਪ੍ਰੋਗਰਾਮ ਲਈ ਪਹੁੰਚਣਾ ਵਾਲਾ ਸੀ ਪਰ ਇਸ ਗੱਲ ਦਾ ਪਤਾ ਕਿਸਾਨਾਂ ਨੂੰ ਲੱਗ ਗਿਆ ਅਤੇ ਕਿਸਾਨ ਉਸ ਦੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਪਹੁੰਚ ਗਏ ਪੁਲੀਸ ਨੇ ਉੱਥੇ ਬੈਰੀਕੇਡ ਲਗਾ ਦਿੱਤੇ

ਪਰ ਕਿਸਾਨਾਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਮਾਹੌਲ ਗ ਰ ਮ ਹੋ ਗਿਆ ਕਿਸਾਨਾਂ ਨੇ ਡਟ ਕੇ ਵਿ ਰੋ ਧ  ਕੀਤਾ ਫਿਰ ਪੁਲਸ ਨੇ ਵੱਡੇ ਐਕਸ਼ਨ ਲੈ ਲਏ ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਜੋ ਕਿਸਾਨ ਅੰਦੋਲਨ ਦੇ ਚਲਦਿਆਂ ਹੋਇਆਂ ਬੀਜੇਪੀ ਆਗੂਆਂ ਦਾ ਕਿਸਾਨਾਂ ਦੇ ਵੱਲੋਂ ਲਗਾਤਾਰ ਵਿ ਰੋ ਧ ਕੀਤਾ ਕੀਤਾ ਜਾ ਰਿਹਾ ਹੈ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ ਤੇ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *