ਮੋਦੀ ਸਰਕਾਰ ਨੂੰ ਹੁਣੇ ਵੱਡਾ ਲੱਗਿਆ ਝ ਟ ਕਾ, ਕਿਸਾਨਾਂ ਦੇ ਪ੍ਰਧਾਨ ਦੀ ਚਿ ਤਾ ਵ ਨੀ ਅੱਗੇ ਟੇਕੇ ਗੋਡੇ !

Uncategorized

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਵਾਸਤੇ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕਰਦੀ ਦਿਖ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਕਿ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸੜਕਾਂ ਤੇ ਬੈਠੇ ਹਨ  ਇਸੇ ਦੌਰਾਨ ਸੋਸ਼ਲ ਮੀਡੀਆ ਤੇ ਲਾਈਵ ਆ ਕੇ ਰੁਲਦੂ ਸਿੰਘ ਮਾਨਸਾ ਨੇ ਆਖਿਆ ਕਿ ਕਿਸਾਨਾਂ ਨੇ ਕਿਸੇ ਤੋਂ ਡਰਨਾ ਨਹੀਂ

ਕਿਉਂਕਿ ਇਹ ਅੰਦੋਲਨ ਹੁਣ ਕਿਸੇ ਇੱਕ ਸੂਬੇ ਦਾ ਨਹੀਂ ਬਲਕਿ ਪੂਰੇ ਭਾਰਤ ਦੇ ਕਿਸਾਨਾਂ ਦਾ ਅੰਦੋਲਨ ਬਣ ਗਿਆ ਹੈ ਉਨ੍ਹਾਂ ਆਖਿਆ ਕਿ ਕਿਸਾਨ ਆਪਣੇ ਘਰਾਂ ਤੋਂ ਇਹ ਮਿੱਥ ਕੇ ਤੁਰੇ ਸਨ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤੱਕ ਅਸੀਂ ਵਾਪਸ ਨਹੀਂ ਪਰਤਾਂਗੇ ਅਤੇ ਜੇਕਰ ਸਰਕਾਰ ਵੀ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਮੁਨਕਰ ਹੁੰਦੀ ਹੈ ਤਾਂ ਕਿਸਾਨਾਂ ਦੀਆਂ ਲਾ ਸ਼ਾਂ ਹੀ ਵਾਪਸ ਪਰਤਣਗੀਆਂ ਉਨ੍ਹਾਂ ਨੇ ਮੋਦੀ ਅਤੇ ਖੱਟਰ ਸਰਕਾਰ ਨੂੰ ਚਿ ਤਾ ਵ ਨੀ ਦਿੰਦਿਆਂ ਹੋਇਆਂ ਆਖਿਆ ਕਿ

ਸਰਕਾਰ ਕਿਸਾਨਾਂ ਨਾਲ ਗਲਤ ਸਾ ਜ਼ਿ ਸ਼ਾਂ ਨਾ ਰਚੇ ਕਿਉਂਕਿ ਇਹ ਅੰਦੋਲਨ ਚ ਬੈਠੇ ਕਿਸਾਨਾਂ ਦਾ ਕੇਵਲ ਸਿੱਖ ਬਲਕਿ ਹਿੰਦੂ ਅਤੇ ਮੁਸਲਿਮ ਕਿਸਾਨ ਵੀ ਹਨ ਜੋ ਗਲਤ ਸਾਜ਼ਿਸ਼ਾਂ ਤੇ ਸਰਕਾਰ ਨੂੰ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਉਨ੍ਹਾਂ ਆਖਿਆ ਕਿ ਜਿਸ ਭਾਜਪਾ ਪਾਰਟੀ ਦੇ ਵੱਲੋਂ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਗੱਲ ਆਖੀ ਗਈ ਹੈ ਪਰ ਇੱਕ ਦਿਨ ਇਸੇ ਭਾਜਪਾ ਪਾਰਟੀ ਦੇ ਲੀਡਰਾਂ ਨੂੰ ਦੇਸ਼ ਛੱਡ ਕੇ ਜਾਣਾ ਹੋਵੇਗਾ ਕਿਉਂਕਿ ਲੋਕਾਂ ਦੀ ਭਾਈਚਾਰਕ ਸਾਂਝ ਨੂੰ ਤੋੜਨ ਵਾਲੀਆਂ ਅਜਿਹੀਆਂ ਸਰਕਾਰਾਂ ਪਹਿਲਾਂ ਹੀ ਬਹੁਤ ਆਈਆਂ ਤੇ ਗਈਆਂ ਹਨ

ਦੱਸ ਦੇਈਏ ਕਿ ਸਰਕਾਰਾਂ ਦੇ ਵੱਲੋਂ ਕੋਰੋਨਾ ਦੇ ਚੱਲਦਿਆਂ ਕਿਸਾਨਾਂ ਨੂੰ ਵਾਰਡਰ ਖਾਲੀ ਕਰਨ ਬਾਰੇ ਕਿਹਾ ਗਿਆ ਹੈ ਜਦਕਿ ਕਿਸਾਨਾਂ ਦੇ ਵੱਲੋਂ ਇਸ ਤੋਂ ਸਾਫ ਇਨਕਾਰ ਕਰਦਿਆਂ ਹੋਇਆ ਕਾਨੂੰਨ ਵਾਪਸ ਨਾ ਹੋਣ ਤੱਕ ਇਸੇ ਤਰ੍ਹਾਂ ਡਟੇ ਰਹਿਣ ਬਾਰੇ ਆਖ ਦਿੱਤਾ ਗਿਆ ਹੈ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ ਤਾਂ ਜੋ ਇਹ ਵੀਡੀਓ ਕੇਂਦਰ ਸਰਕਾਰ ਤੱਕ ਪਹੁੰਚ ਜਾਵੇ

Leave a Reply

Your email address will not be published. Required fields are marked *