ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਲੱਗਿਆ ਲਾਕਡਾਊਨ, ਦੋ ਇਲਾਕਿਆਂ ਨੂੰ ਕੰਟੇਨਮੇੈਟ ਜ਼ੋਨ ਦਾ ਐਲਾਨ ਦਿੱਤਾ

Uncategorized

ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਜ਼ਿਲਾ ਦੇ ਦੋ ਇਲਾਕਿਆਂ ਵਿੱਚ ਲਾਕਡਾਊਨ ਲਗਾ ਦਿੱਤਾ ਹੈ ਇਹ ਲਾਕਡਾਊਨ ਅਰਬਨ ਅਸਟੇਟ ਇੱਕ ਅਤੇ ਦੋ ਦੇ ਵਿਚ ਲਗਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਦੋਵਾਂ ਇਲਾਕਿਆਂ ਨੂੰ ਕੈਂਟੋਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ ਇਹ ਲਾਕਡਾਊਨ ਅੱਜ ਰਾਤ ਨੌਂ ਵਜੇ ਤੋਂ ਲਾਗੂ ਹੋ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਲੀਸ ਅਧਿਕਾਰੀਆਂ ਨੇ ਦੱਸਿਆ

ਕਿ ਸਥਾਨਕ ਅਰਬਨ ਅਸਟੇਟ ਫੇਸ ਇੱਕ ਅਤੇ ਫੇਸ ਦੋ ਵਿਚ ਵੱਡੀ ਗਿਣਤੀ ਵਿਚ ਕੋਰੋਨਾ ਪੌਜ਼ਟਿਵ ਰਿਲੀਜ਼ ਹੋਣ ਕਰਕੇ ਇਸ ਇਲਾਕੇ ਨੂੰ ਕੰਟੋਨਮੈਂਟ ਜ਼ੋਨ ਵਜੋਂ ਘੋਸ਼ਿਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਹ ਦੋਵੇਂ ਖੇਤਰ ਅੱਜ ਅੱਠ ਅਪਰੈਲ ਰਾਤ ਨੌਂ ਵਜੇ ਤੋਂ ਅਗਲੇ ਹੁਕਮਾਂ ਤੱਕ ਸੌ ਫ਼ੀਸਦੀ ਸੀਲ ਕਰ ਦਿੱਤੇ ਜਾਣਗੇ ਉਨ੍ਹਾਂ ਦੱਸਿਆ ਕਿ ਅਰਬਨ ਅਸਟੇਟ ਦੇ ਫੇਸ ਇੱਕ ਅਤੇ ਫੇਸ ਦੋ ਵਿਚ ਹਾਲ ਹੀ ਵਿੱਚ ਸੱਤਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ

ਉਨ੍ਹਾਂ ਇਨ੍ਹਾਂ ਦੋਵਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕਰਦੇ ਹੋਇਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਗਏ ਅਗਲੇ ਸੱਤ ਘੰਟਿਆਂ ਦੇ ਵਿੱਚ ਲੋੜੀਂਦੇ ਸਾਮਾਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈ ਜਾਵੇ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਤਾਂ ਜੋ ਪਤਾ ਲੱਗ ਸਕੇ ਕਿ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਿੱਚ ਲਾਕਡਾਊਨ ਕੀਤਾ ਗਿਆ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਵਿੱਚ ਕੋਰੋਨਾ ਪਲ ਸਟੇਬਲ ਦੀ ਗਿਣਤੀ ਲਗਾਤਾਰ ਵਧ ਰਹੀ ਹੈ

ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਲੁਧਿਆਣਾ ਦੇ ਦੋ ਇਲਾਕਿਆਂ ਵਿਚ ਲੌਕਡਾਊਨ ਲਗਾ ਦਿੱਤਾ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਦੋਵਾਂ ਇਲਾਕਿਆਂ ਨੂੰ ਕੰਟੋਨਮੈਂਟ ਜ਼ੋਨ ਵੀ ਐਲਾਨਿਆ ਗਿਆ ਹੈ ਕਿਉਂਕਿ ਇਨ੍ਹਾਂ ਇਲਾਕਿਆਂ ਦੇ ਵਿੱਚ ਪਿਛਲੇ ਦਿਨੀਂ ਕੋਰੋਨਾ ਪਾਜ਼ੇਟਿਵ ਮਰੀਜ਼ ਆਏ ਸਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਇਹ ਵੱਡੇ ਫ਼ੈਸਲੇ ਲੈ ਗਏ ਹਨ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *