ਪੰਜਾਬ ਵਿੱਚ ਕਣਕ ਦੀ ਖਰੀਦ ਤੇ ਲੱਗੀ ਰੋਕ, ਆਈ ਮਾ ੜੀ ਖ਼ਬਰ !

Uncategorized

ਕਿਸਾਨਾਂ ਨੇ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਫ਼ਸਲਾਂ ਨੂੰ ਪਾਲ ਕੇ ਮੰਡੀਆਂ ਦੇ ਵਿੱਚ ਵੇਚਣ ਲਈ ਲਿਆਂਦਾ ਗਿਆ ਪਰ ਹੁਣ ਸਰਕਾਰ ਦੇ ਵੱਲੋਂ ਉਨ੍ਹਾਂ ਕਣਕਾਂ ਨੂੰ ਚੁੱਕਣ ਤੋਂ ਰੋਕ ਲਗਾ ਦਿੱਤੀ ਹੈ ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਮਾਰਕੀਟ ਕਮੇਟੀ ਦੇ ਬਾਹਰ ਧ ਰ ਨਾ ਲਗਾ ਦਿੱਤਾ ਜਿੱਥੇ ਇੱਕ ਪਾਸੇ ਦਿੱਲੀ ਵਿੱਚ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਫਿਲਮ ਵਿਰੁੱਧ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ

ਉੱਥੇ ਹੀ ਪੰਜਾਬ ਵਿਚ ਕਿਸਾਨ ਸਰਕਾਰ ਕੋਲੋਂ ਪਰੇਸ਼ਾਨ ਹੋਏ ਹਨ ਪੰਜਾਬ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨ ਬਹੁਤ ਤੰਗ ਹਨ ਜਿਸ ਦੇ ਚਲਦਿਆਂ ਹੁਣ ਪੰਜਾਬ ਵਿੱਚ ਕਣਕ ਦੀ ਖਰੀਦ ਬਾਰੇ ਇੱਕ ਵੱਡੀ ਬੁਰੀ ਗੱਲ ਸਾਹਮਣੇ ਆਈ ਹੈ ਇਸੇ ਦੌਰਾਨ ਕੁੱਝ ਤਸਵੀਰਾਂ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜੋ ਕਿ ਮਾਰਕੀਟ ਕਮੇਟੀ ਅਮਰਕੋਟ ਦੀਆਂ ਹਨ ਜਿਸ ਵਿਚ ਕਿਸਾਨ ਸੰਘਰਸ਼ ਕਮੇਟੀ ਪ੍ਰਧਾਨ ਜ਼ਿਲਾ ਤਰਨਤਾਰਨ ਸੁੱਚਾ ਸਿੰਘ ਨਾਲ ਗੱਲਬਾਤ ਕੀਤੀ ਜਾ ਰਹੀ ਹੈ

ਗੱਲਬਾਤ ਕਰਦਿਆਂ ਉਸ ਨੇ ਦੱਸਿਆ ਕਿ ਅੱਜ ਅਸੀਂ ਇੱਥੇ ਕਣਕ ਦੀ ਖਰੀਦ ਨਾ ਹੋਣ ਕਰਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਦਸ ਤਰੀਕ ਰੱਖੀ ਸੀ ਪਰ ਅੱਜ ਸੱਤ ਦਿਨ ਹੀ ਗਏ ਹਨ ਕੋਈ ਖਰੀਦ ਨਹੀਂ ਹੋਈ ਡੀਸੀ ਨਾਲ ਗੱਲ ਹੋਈ ਹੈ ਉਸ ਨੇ ਕਿਹਾ ਹੈ ਕਿ ਉਸ ਨੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਕਣਕ ਖ਼ਰਾਬ ਹੋਣ ਕਰਕੇ ਖਰੀਦ ਨਹੀਂ ਹੋਵੇਗੀ ਇਥੇ ਐਫ ਸੀ ਆਈ ਪੰਜਾਬ ਦੀਆਂ ਹੋਰ ਏਜੰਸੀਆਂ ਨੇ ਖ਼ਰੀਦ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ

ਜੇ ਖਰੀਦ ਨਾ ਕੀਤੀ ਗਈ ਤਾਂ ਅਸੀਂ ਵੱਡੇ ਪੱਧਰ ਤੇ ਪ੍ਰਦਰਸ਼ਨ ਕਰਾਂਗੇ ਕਿਸਾਨਾਂ ਨੇ ਕਿਹਾ ਕਿ ਰੇਲਾਂ ਵੀ ਰੋਕੀਆਂ ਜਾਣਗੀਆਂ ਅਤੇ ਬੱਸਾਂ ਗੱਡੀਆਂ ਨੂੰ ਰੋਕ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ ਤਾਂ ਜੋ ਇਹ ਵੀਡੀਓ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੱਕ ਪਹੁੰਚ ਜਾਵੇ ਅਤੇ ਕਿਸਾਨਾਂ ਦਾ ਮਸਲਾ ਛੇਤੀ ਹੱਲ ਹੋ ਜਾਵੇ

Leave a Reply

Your email address will not be published. Required fields are marked *