ਦਿੱਲੀ ‘ਚ ਲੱਗਾ ਇੱਕ ਹਫ਼ਤੇ ਦਾ ਕਰਫ਼ਿਊ, ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫ਼ਰੰਸ ਲਾਈਵ!

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਪਹਿਲਾਂ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਕਈ ਥਾਂਵਾਂ ਤੇ ਲਾਕਡਾਊਨ ਦੇ ਐਲਾਨ ਕੀਤੇ ਗਏ ਸਨ ਜਿਵੇਂ ਕਿ ਪਿਛਲੇ ਦਿਨ ਹੀ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਬਿਆਨ ਸਾਹਮਣੇ ਆਏ ਸਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਲੁਧਿਆਣਾ ਦੇ ਵਿੱਚ ਦਿਨ ਦਾ ਕਰਫਿਊ ਜਾਰੀ ਰਹੇਗਾ ਜਿਸ ਤੋਂ ਬਾਅਦ ਹੁਣ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ

ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫ਼ਰੰਸ ਹੋਈ ਹੈ ਜਿਸ ਵਿਚ ਉਹਨਾਂ ਨੇ ਕਿਹਾ ਹੈ ਕਿ ਦਿੱਲੀ ਦੇ ਵਿੱਚ ਇਕ ਹਫ਼ਤੇ ਦਿੱਲੀ ਕਰਫ਼ਿਊ ਲਗਾ ਦਿੱਤਾ ਗਿਆ ਹੈ ਅਰਵਿੰਦ ਕੇਜਰੀਵਾਲ ਪ੍ਰੈੱਸ ਕਾਨਫਰੰਸ ਦੇ ਦੌਰਾਨ ਲੋਕਾਂ ਨੂੰ ਇਹ ਸੂਚਿਤ ਕਰ ਰਹੇ ਸਨ ਕਿ ਉਹ ਆਪਣੇ ਘਰਾਂ ਦੇ ਵਿੱਚ ਹੀ ਰਹਿਣ ਤਾਂ ਸਿਹਤਮੰਦ ਰਹਿਣਗੇ ਕਿਉਂਕਿ ਦਿੱਲੀ ਦੇ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧਦੇ ਨਜ਼ਰ ਆ ਰਹੇ ਹਨ ਜਿਸ ਦੇ ਚੱਲਦਿਆਂ ਅਰਵਿੰਦ ਕੇਜਰੀਵਾਲ ਜੀ ਨੇ ਇਕ ਵੱਡੇ ਫੈਸਲੇ ਐਲਾਨੇ ਹਨ

ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਵਿੱਚ ਇੱਕ ਹਫ਼ਤੇ ਦੇ ਲੲੀ ਲਾਕਡਾਊਨ ਲਗਾ ਦਿੱਤਾ ਜਾਵੇਗਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਨਤਾ ਤੋਂ ਬਿਨਾਂ ਸਰਕਾਰ ਵੀ ਕੁਝ ਨਹੀਂ ਕਰ ਸਕਦੀ ਜੇਕਰ ਲੋਕ ਸਰਕਾਰ ਦਾ ਸਾਥ ਦੇਣਗੇ ਤਾਂ ਸਰਕਾਰ ਕੁਝ ਕਰ ਪਾਵੇਗੀ ਪਰ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਲੋਕਾਂ ਨੂੰ ਚੰਗੀ ਸਿਹਤ ਦੇਵੇ ਅਤੇ ਚੰਗੀ ਸਿਹਤ ਲਈ ਪ੍ਰੇਰਿਤ ਕਰੇ ਕਿਉਂਕਿ ਦਿੱਲੀ ਸਰਕਾਰ ਇੱਕ ਅਜਿਹੀ ਈਮਾਨਦਾਰ ਸਰਕਾਰ ਹੈ ਕਿ ਜੋ ਵੀ ਗੱਲ ਹੁੰਦੀ ਹੈ ਉਹ ਲੋਕਾਂ ਦੇ ਵਿਚ ਸਾਂਝੀ ਕਰਦੀ ਹੈ ਚਾਹੇ ਉਹ ਚੰਗੀ ਗੱਲ ਹੋਵੇ ਜਾਂ

ਮਾੜੀ ਜਿਵੇਂ ਕਿ ਪਹਿਲਾਂ ਕੁਝ ਚੰਗੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ ਦਿੱਲੀ ਦੇ ਵਿਚ ਉਹ ਵੀ ਲੋਕਾਂ ਦੇ ਨਾਲ ਸਾਂਝੀਆਂ ਕੀਤੀਆਂ ਗਈਆਂ ਸੀ ਪਰ ਹੁਣ ਇੱਕ ਮਾੜੀ ਖ਼ਬਰ ਸਾਹਮਣੇ ਆਈ ਹੈ ਜੋ ਕਿ ਅਰਵਿੰਦ ਕੇਜਰੀਵਾਲ ਜੀ ਨੇ ਕਾਨਫਰੰਸ ਦੇ ਰਾਹੀਂ ਲੋਕਾਂ ਨੂੰ ਇਕ ਹਫ਼ਤੇ ਦੇ ਲਈ ਕਰਫਿਊ ਦੇ ਬਾਰੇ ਜਾਣਕਾਰੀ ਦਿੱਤੀ ਹੈ ਇਸ ਦੇ ਸੰਬੰਧੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *