ਕਿਸਾਨਾਂ ਨੇ ਭਜਾ ਭਜਾ ਕੁੱ ਟਿ ਆ ਭਾਜਪਾ ਆਗੂ, ਵੀਡੀਓ ਹੋਈ ਵਾਇਰਲ

Uncategorized

ਵੱਡੀ ਖਬਰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਸਾਹਮਣੇ ਆ ਰਹੀ ਹੈ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਕਰ ਰਹੇ ਹਨ ਕਿਸਾਨ ਉੱਪਰ ਕੇਂਦਰ ਸਰਕਾਰ ਆਪਣੀ ਜਿੱਦ ਤੇ ਤੇ ਅੜੀ ਹੋਈ ਹੈ ਅਤੇ ਕਿਸਾਨਾਂ ਦੀ ਗੱਲ ਮੰਨਣ ਦੇ ਲਈ ਤਿਆਰ ਨਹੀਂ ਹੈ ਜੋ ਕਿ ਕਾਲੇ ਕਾਨੂੰਨ ਵਾਪਸ ਕਰਨ ਲਈ ਨਹੀਂ ਮੰਨ ਰਹੀ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਕਾਨੂੰਨ ਵਾਪਸ ਰੱਦ ਕਰਵਾਏ ਬਿਨਾਂ ਆਪਣੇ ਘਰ ਨਹੀਂ ਮੁੜਾਂਗੇ

ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਕੇਂਦਰ ਦੀ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਇਸ ਦੇ ਚੱਲਦਿਆਂ ਹੋਇਆਂ ਕਿਸਾਨਾਂ ਵੱਲੋਂ ਭਾਜਪਾ ਆਗੂ ਦਾ ਆਏ ਦਿਨ ਹੀ ਵਿਰੋਧ ਕੀਤਾ ਜਾਂਦਾ ਹੈ ਹੁਣੇ ਹੁਣੇ ਕਿਸਾਨਾ ਨੇ ਭਜਾ ਭਜਾ ਕੇ ਕੁੱਟਿਆ ਭਾਜਪਾ ਦਾ ਆਗੂ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜੋ ਮਿਲੀ ਜਾਣਕਾਰੀ ਮੁਤਾਬਿਕ ਹਰਿਆਣਾ ਦੀ ਕੁਰੂਕਸ਼ੇਤਰ ਦੀਆਂ ਹਨ ਜਿੱਥੇ ਕਿਸਾਨਾਂ ਵੱਲੋਂ ਭਾਜਪਾ ਆਗੂ ਜੈਪਾਲ ਸਿੰਘ ਦਾ ਡਟ ਕੇ ਵਿਰੋਧ ਕੀਤਾ ਗਿਆ ਹੈ

ਉਹ ਉੱਥੇ ਭਾਜਪਾ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਆਇਆ ਸੀ ਪਰ ਉਸ ਨੂੰ ਕਿਸਾਨਾਂ ਨੇ ਘੇਰ ਲਿਆ ਜਿਸ ਤੋਂ ਬਾਅਦ ਉਹ ਆਪਣੀ ਗੱਡੀ ਛੱਡ ਕੇ ਗਲੀਆਂ ਦੇ ਵਿੱਚ ਭੱਜ ਤੁਰਿਆ ਪਰ ਉਸ ਨੂੰ ਕਿਸਾਨਾਂ ਨੇ ਗਲੀ ਵਿੱਚ ਹੀ ਘੇਰ ਲਵੇਗਾ ਅਤੇ ਉਸ ਨੂੰ ਰੱਜ ਕੇ ਜ਼ਲੀਲ ਕੀਤਾ ਗਿਆ ਉਹ ਕਿਸਾਨਾਂ ਦੀਆਂ ਮਿੰਨਤਾਂ ਕਰ ਰਿਹਾ ਹੈ ਪਰ ਉਸ ਨੂੰ ਕਿਸਾਨ ਕਹਿ ਰਹੇ ਹਨ ਕਿ ਤੂੰ ਭਾਜਪਾ ਦਾ ਹੀ ਹੈ ਦਸ ਦਈਏ ਕਿ ਕਿਸਾਨ ਪਹਿਲਾਂ ਹੀ ਕਹਿ ਚੁੱਕੇ ਹਨ

ਭਾਜਪਾ ਦਾ ਕੋਈ ਵੀ ਆਗੂ ਕਿਸੇ ਵੀ ਪ੍ਰੋਗਰਾਮ ਵਿਚ ਨਾ ਆਵੇ ਨਹੀਂ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਸਟੇਟ ਦੇ ਵਿੱਚ ਕੋਈ ਸਮਾਗਮ ਨਹੀਂ ਕਰਨ ਦਿੱਤਾ ਜਾਵੇਗਾ ਕਿਉਂਕਿ ਮੋਦੀ ਸਰਕਾਰ ਕੋਈ ਵੀ ਗੱਲ ਕਿਸਾਨਾਂ ਦੀ ਨਹੀਂ ਮੰਨ ਰਹੀ ਕਿਸਾਨਾਂ ਦੇ ਵੱਲੋਂ ਬੀਜੇਪੀ ਆਗੂਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *