ਦੀਪ ਸਿੱਧੂ ਦੀ ਜ਼ਮਾਨਤ ਬਾਰੇ ਆਈ ਵੱਡੀ ਖ਼ਬਰ, ਮਿਲੀ ਖ਼ੁਸ਼ਖਬਰੀ

Uncategorized

ਵੱਡੀ ਖ਼ਬਰ ਦੀਪ ਸਿੱਧੂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਛੱਬੀ ਜਨਵਰੀ ਵਾਲੇ ਦਿਨ ਕਿਸਾਨ ਆਗੂਆਂ ਦੇ ਵੱਲੋਂ ਕੀਤੀ ਗਈ ਟਰੈਕਟਰ ਰੈਲੀ ਦੇ ਵਿਚ ਦੀਪ ਸਿੱਧੂ ਲਾਲ ਕਿਲੇ ਤੇ ਪਹੁੰਚੇ ਸਨ ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਦੀਪ ਸਿੱਧੂ ਦੇ ਨਾਲ ਹੋਰ ਵੀ ਕਈ ਨੌਜਵਾਨ ਮੁੰਡਿਆਂ ਨੂੰ ਗ੍ਰਿਫ਼ ਤਾਰ ਕੀਤਾ ਸੀ ਜਿਸ ਤੋਂ ਬਾਅਦ ਹੁਣ ਦੀਪ ਸਿੱਧੂ ਦੀ ਜ਼ਮਾਨਤ ਹੋਣੀ ਸੀ ਦਰਅਸਲ ਬੀਤੇ ਦਿਨ ਦਿੱਲੀ ਪੁਲੀਸ ਦੇ ਵੱਲੋਂ ਦੀਪ ਸਿੱਧੂ ਨੂੰ ਮੁੜ ਤੋਂ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ

ਦਿੱਲੀ ਪੁਲੀਸ ਦੀਪ ਸਿੱਧੂ ਨੂੰ ਅਦਾਲਤ ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰੇਗੀ ਪਰ ਹੁਣ ਅਦਾਲਤ ਦੇ ਵੱਲੋਂ ਦਿੱਲੀ ਪੁਲੀਸ ਨੂੰ ਦੀਪ ਸਿੱਧੂ ਦਾ ਰਿਮਾਂਡ ਨਹੀਂ ਦਿੱਤਾ ਗਿਆ ਅਤੇ ਅਦਾਲਤ ਵੱਲੋਂ ਦਿੱਲੀ ਪੁਲੀਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਤੇਈ ਅਪਰੈਲ ਨੂੰ ਦੀਪ ਸਿੱਧੂ ਦੀ ਜ਼ਮਾਨਤ ਤੇ ਫੈਸਲਾ ਹੋਵੇਗਾ ਅਤੇ ਹੁਣ ਅਦਾਲਤ ਦੇ ਵੱਲੋਂ ਦੀਪ ਸਿੱਧੂ ਨੂੰ ਪੁਲਸ ਰਿਹਾਸਤ ਵਿੱਚ ਨਾ ਭੇਜ ਕੇ ਚੌਦਾਂ ਦਿਨਾਂ ਦੀ ਜੁਡੀਸ਼ੀਅਲ ਕਸਟਡੀ ਦੇ ਵਿੱਚ ਭੇਜਿਆ ਗਿਆ ਹੈ

ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੀਪ ਸਿੱਧੂ ਦੀ ਸਮਰਥਕਾਂ ਨੂੰ ਆਸ ਦਿਵਾਈ ਹੈ ਕਿ ਤੇਈ ਅਪਰੈਲ ਨੂੰ ਦੀਪ ਸਿੱਧੂ ਦੀ ਜ਼ਮਾਨਤ ਦੇ ਪੂਰੇ ਪੂਰੇ ਆਸਾਰ ਬਣ ਗਏ ਹਨ ਦੱਸ ਦੇਈਏ ਕਿ ਬੀਤੇ ਦਿਨੀਂ ਦੀਪ ਸਿੱਧੂ ਨੂੰ ਅਦਾਲਤ ਦੇ ਵੱਲੋਂ ਜ਼ਮਾਨਤ ਦਿੱਤੇ ਜਾਣ ਉਪਰੰਤ ਦਿੱਲੀ ਪੁਲਸ ਨੇ ਦੀਪ ਸਿੱਧੂ ਨੂੰ ਮੁੜ ਤੋਂ ਗ੍ਰਿ ਫ਼ ਤਾ ਰ ਕਰ ਲਿਆ ਸੀ  ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਅਦਾਲਤ ਤੋਂ ਚਾਰ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ ਸੀ

ਜਿਸ ਤੋਂ ਇਨਕਾਰ ਕਰਦਿਆਂ ਹੋਇਆਂ ਅਦਾਲਤ ਨੇ ਦੀਪ ਸਿੱਧੂ ਨੂੰ ਨਿਆਂਇਕ ਰਿ ਆ ਸ ਤ ਦੇ ਵਿੱਚ ਭੇਜ ਦਿੱਤਾ ਇਸ ਦੇ ਨਾਲ ਜੁੜੀ ਹੋਈ ਹੋਰ ਜਾਣਕਾਰੀ ਲਈ ਦੇਖੋ ਪੂਰੀ ਵੀਡੀਓ ਅਤੇ ਇਸਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਤੁਸੀਂ ਆਪਣੀ ਰਹਿ ਸਾਨੂੰ ਕੁਮੈਂਟ ਬਾਕਸ ਚ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਨਵੀਆਂ ਚੰਗੀਆਂ ਅਤੇ ਮਾੜੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ

Leave a Reply

Your email address will not be published. Required fields are marked *