ਰਾਕੇਸ਼ ਟਿਕੈਤ ਦੇ ਭਤੀਜੇ ਦੀ ਕਿਸਾਨ ਮਹਾਂਰੈਲੀ ਅੰਮ੍ਰਿਤਸਰ ਤੋਂ ਧਮਾਕੇਦਾਰ ਸਪੀਚ !

Uncategorized

ਇਸ ਵੇਲੇ ਦੀ ਵੱਡੀ ਖ਼ਬਰ ਰਾਕੇਸ਼ ਟਿਕੈਤ ਦੇ ਭਤੀਜੇ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਕਿਸਾਨ ਮਹਾਂਰੈਲੀ ਦੇ ਵਿੱਚ ਰਾਕੇਸ਼ ਟਿਕੈਤ ਦੇ ਭਤੀਜੇ ਨੇ ਅਜਿਹੀਆਂ ਗੱਲਾਂ ਆਖ ਦਿੱਤੀ ਜਿਸ ਨੂੰ ਸੁਣ ਹਰ ਕਿਸੇ ਦੇ ਰੌਂਗਟੇ ਖੜ੍ਹੇ ਹੋ ਜਾਣਗੇ ਕਿਉਂਕਿ ਉਨ੍ਹਾਂ ਦੀ ਧਮਾਕੇਦਾਰ ਸਪੀਚ ਇਸ ਤੋਂ ਪਹਿਲਾਂ ਤੁਸੀਂ ਪਹਿਲਾਂ ਕਦੇ ਨਹੀਂ ਦੇਖੀ ਹੋਣੀ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਰਾਕੇਸ਼ ਟਕੈਤ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਹਨ

ਜੋ ਕਿ ਕਿਸਾਨੀ ਸੰਘਰਸ਼ਾਂ ਦੇ ਨਾਲ ਲੰਬੇ ਸਮੇਂ ਤੋਂ ਨਾਲ ਚੱਲ ਰਹੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਖੇਤੀ ਬਿੱਲਾਂ ਤੇ ਕਿਸਾਨਾਂ ਨੂੰ ਬਹੁਤ ਮਾੜਾ ਅਸਰ ਦਿਖ ਰਿਹਾ ਹੈ ਜਿਸ ਦੇ ਕਾਰਨ ਪੰਜਾਬ ਦੀ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉਤੇ ਬੈਠੇ ਹਨ ਅਤੇ ਹੋਰ ਵੱਖ ਵੱਖ ਸਟੇਟਾਂ ਦੇ ਕਿਸਾਨ ਜਿਵੇਂ ਕਿ ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਵੀ ਦਿੱਲੀ ਦੀਆਂ ਸੜਕਾਂ ਤੇ ਧਰਨੇ ਦੇ ਵਿਚ ਸ਼ਾਮਿਲ ਹੋ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ

ਤਾਂ ਉੱਥੇ ਹੀ ਰਾਕੇਸ਼ ਟਿਕੈਤ ਦੇ ਭਤੀਜੇ ਦੀ ਅੰਮ੍ਰਿਤਸਰ ਮਹਾਰੈਲੀ ਤੋਂ ਇੱਕ ਸਪੀਚ ਸਾਹਮਣੇ ਆਈ ਹੈ ਜਿਸ ਦੀ ਵੀਡੀਓ ਅਸੀਂ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਜਿਸ ਦੇ ਵਿਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਆਖਿਆ ਕਿ ਪੰਜਾਬ  ਦੇ ਲੋਕਾਂ ਨੇ ਇਹ ਸੰਘਰਸ਼ ਸ਼ੁਰੂ ਕੀਤਾ ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਦੇ ਨਾਲ ਰਾਜਸਥਾਨ ਅਤੇ ਹਰਿਆਣਾ ਵੀ ਜੁੜ ਗਿਆ ਪਰ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਨੇ ਧੰਨਵਾਦ ਕੀਤਾ

ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਦੇ ਲੋਕ ਇਸ ਸੰਘਰਸ਼ ਨੂੰ ਖੜ੍ਹਾ ਨਾ ਕਰਦੇ ਤਾਂ ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਨੂੰ ਸਰਕਾਰ ਨੇ ਥੱਲੇ ਹੀ ਦਬਾ ਲੈਣਾ ਸੀ ਉਨ੍ਹਾਂ ਨੇ ਨਾਲ ਹੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਆਪੋ ਆਪਣੇ ਘਰਾਂ ਨੂੰ ਚਲੇ ਜਾਣ ਤਾਂ ਇਹ ਖੇਤੀ ਬਿੱਲ ਵਾਪਸ ਲਏ ਜਾਣ  ਇਸ ਦੇ ਨਾਲ ਜੁੜੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *