ਸਵੇਰੇ ਸਵੇਰੇ ਹੀ ਕਿਸਾਨ ਆਗੂ ਮਨਜੀਤ ਸਿੰਘ ਰਾਏ ਦਾ ਆਇਆ ਵੱਡਾ ਬਿਆਨ, ਦੇਖੋ ਵੀਡੀਓ

Uncategorized

ਦੇਸ਼ ਦੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਵਾਸਤੇ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਹੋਇਆ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਆਖਿਆ ਕਿ ਪੰਜਾਬ ਦੇ ਵਿੱਚ ਕਣਕ ਦੀ ਵਾਢੀ ਚਲ ਰਹੀ ਹੈ ਜਿਸਦੇ ਚਲਦਿਆਂ ਕਿਸਾਨ ਆਪਣੀ ਫਸਲ ਸਾਂਭਣ ਤੇ ਵਿਚ ਵਿਅਸਤ ਹਨ ਪਰ

ਜਿਸ ਤਰ੍ਹਾਂ ਅੰਦੋਲਨ ਦੇ ਵਿੱਚ ਬੀਬੀਆਂ ਮਹਿਲਾਵਾਂ ਦੇ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ ਉਹ ਸ਼ਲਾਘਾਯੋਗ ਹੈ ਉਨ੍ਹਾਂ ਆਖਿਆ ਕਿ ਪਿਛਲੇ ਦਿਨਾਂ ਤੋਂ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ ਕਿ ਮੋਰਚੇ ਨੂੰ ਖ਼ਤਮ ਕਰ ਕੇ ਬੈਠੇ ਹੋਏ ਕਿਸਾਨਾਂ ਨੂੰ ਹਟਵਾ ਦਿੱਤਾ ਜਾਵੇਗਾ ਪਰ ਇਸ ਖ਼ਬਰ ਦੇ ਸਬੰਧੀ ਘੋਖ ਕਰਨ ਤੇ ਇਹ ਸਾਹਮਣੇ ਆਇਆ ਹੈ ਕਿ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ ਉਨ੍ਹਾਂ ਆਖਿਆ ਕਿ ਸਰਕਾਰਾਂ ਅਜਿਹੀਆਂ ਅਫ਼ਵਾਹਾਂ ਉਠਾ ਕੇ ਸੋਚ ਰਹੀਆਂ ਹਨ ਕਿ ਕਿਸਾਨਾਂ ਨੂੰ ਉਠਾ ਦੇਵਾਂਗੇ

ਜਦ ਕਿ ਇਹ ਉਹ ਕੌਮ ਹੈ ਜੋ ਕਿ ਮੁਗਲਾਂ ਨਾਲ ਲੜੀ ਅਤੇ ਫਿਰ ਆਜ਼ਾਦੀ ਵਾਸਤੇ ਅੰਗਰੇਜ਼ਾਂ ਨਾਲ ਲੜਾਈ ਕੀਤੀ ਹੈ ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਉਡਾਈਆਂ ਜਾ ਰਹੀਆਂ ਕਲੀਨ ਪ੍ਰੋਜੈਕਟ ਸਬੰਧੀ ਖ਼ਬਰਾਂ ਉਪਰੋਕਤ ਨੌਜਵਾਨਾਂ ਨੇ ਸਾਨੂੰ ਫੋਨ ਆ ਰਹੇ ਹਨ ਕਿ ਜੇਕਰ ਸਰਕਾਰ ਨੇ ਗਲਤ ਕਦਮ ਚੁੱਕਿਆ ਤਾਂ ਅਸੀਂ ਆਪਣੀ ਕਣਕ ਵਿਚਾਲੇ ਛੱਡ ਕੇ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਭਰ ਕੇ ਦਿੱਲੀ ਆਉਣ ਲਈ ਤਿਆਰ ਬਰ ਤਿਆਰ ਹਾਂ ਉਨ੍ਹਾਂ ਆਖਿਆ ਕਿ ਸਰਕਾਰ ਨੂੰ ਚੰਗੀ ਤਰ੍ਹਾਂ ਜਾਣ ਲੈਣਾ ਚਾਹੀਦਾ ਹੈ ਕਿ

ਪੰਜਾਬੀ ਭੀੜ ਪੈਣ ਤੇ ਵੱਧ ਕੇ ਆਉਣ ਵਾਲੀ ਕੌਮ ਹੈ ਅਤੇ ਇਕ ਇਕ ਪੰਜਾਬੀ ਸਵਾ ਸਵਾ ਲੱਖ ਤੇ ਭਾਰੂ ਹੋਣ ਦੀ ਸਮਰੱਥਾ ਰੱਖਦਾ ਹੈ ਇਸ ਦੇ ਸੰਬੰਧੀ ਪੂਰੀ ਜਾਣਕਾਰੀ ਲੈਣ ਲਈ ਦੇਖੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਸਾਡੀ ਭੇਜਣ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਨੂੰ ਫੋਲੋ ਕਰੋ ਅਤੇ ਅਸੀਂ ਤੁਹਾਡੇ ਲਈ ਹਰ ਰੋਜ਼ ਨਵੀਆਂ ਚੰਗੀਆਂ ਅਤੇ ਮਾੜੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ

Leave a Reply

Your email address will not be published. Required fields are marked *