ਮੁੱਖ ਮੰਤਰੀ ਕੈਪਟਨ ਲਈ ਨਵਜੋਤ ਸਿੱਧੂ ਬਣੇ ਵੱਡੀ ਮੁਸੀਬਤ !

Uncategorized

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਪੰਜਾਬ ਸਰਕਾਰ ਦੇ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ ਨਵਜੋਤ ਕੌਰ ਸਿੱਧੂ ਮੈਦਾਨ ਚ ਆ ਕੇ ਆਪਣੀ ਹੀ ਸਰਕਾਰ ਦੀ ਪੋਲ ਖੋਲ੍ਹ ਰਹੇ ਹਨ ਸੋਮਵਾਰ ਨੂੰ ਨਵਜੋਤ ਕੌਰ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕਰਕੇ ਕਾਂਗਰਸੀ ਆਗੂਆਂ ਦੇ ਨਾਲ ਬੈਠ ਕੇ ਕਾਂਗਰਸ ਨੂੰ ਜਨਤਾ ਦੀ ਕਚਹਿਰੀ ਚ ਖੜ੍ਹਾ ਕਰ

ਦਿੱਤਾ ਇਸ ਦੇ ਨਾਲ ਹੀ ਸਿੰਧੂ ਨੇ ਦੇਸ਼ ਅੰਦਰ ਕ੍ਰਾਂਤੀ ਲਿਆਉਣ ਦੀ ਮੰਗ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਨਵਜੋਤ ਕੌਰ ਸਿੱਧੂ ਨੇ ਬਰਗਾੜੀ ਕਾਂ ਡ ਚ ਸਿੱਟ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਜੇ ਤੱਕ ਬਰਗਾੜੀ ਕਾਂ ਡ ਚ ਗੋ ਲੀ ਚਲਾਉਣ ਵਾਲਿਆਂ ਦੀ ਪਛਾਣ ਨਹੀਂ ਹੋਈ ਇਸ ਦੇ ਲਈ ਸਿੱਧੇ ਤੌਰ ਤੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ

ਅਧੂਰੀ ਰਿਪੋਰਟ ਕਰਕੇ ਹੀ ਹਾਈ ਕੋਰਟ ਵੱਲੋਂ ਇਹ ਖਾਰਜ ਕੀਤੀ ਗਈ ਆਈਜੀ ਕੁੰਵਰ ਵਿਜੇ ਪ੍ਰਤਾਪ ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਤੱਕ ਰਿਪੋਰਟਾਂ ਨਹੀਂ ਆਉਂਦੀ ਉਦੋਂ ਉਹ ਕੁਝ ਨਹੀਂ ਕਹਿ ਸਕਦੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਧਾਇਕਾਂ ਨੂੰ ਆਪਣੀ ਮਹੀਨਾਵਾਰ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ ਹਰ ਕਿਸੇ ਦੀ ਆਪਣੀ ਜ਼ਿੰਮੇਵਾਰੀ ਬਣਦੀ ਹੈ ਸਿਸਟਮ ਤੇ ਤੰਜ ਕੱਸਦਿਆਂ

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜਿਥੇ ਸੌ ਰੁਪਏ ਲਾਉਣੇ ਹੁੰਦੇ ਹਨ ਉਥੇ ਮੁਸ਼ਕਿਲ ਨਾਲ ਤੀਹ ਰੁਪਏ ਲੱਗਦੇ ਹਨ ਬਾਕੀ ਦੀ ਰਕਮ ਖਾ ਲਈ ਜਾਂਦੀ ਹੈ ਉਨ੍ਹਾਂ ਨੇ ਫਿਰ ਤੋਂ ਅਫ਼ੀਮ ਦੀ ਖੇਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਇਕ ਗੱਲ ਹੈ ਜਿਸ ਨਾਲ ਸਿੱਧੇ ਟਿਕ ਡਰੱਗ ਖਤਮ ਕੀਤਾ ਜਾ ਸਕਦਾ ਹੈ ਇਸ ਦੇ ਨਾਲ ਜੁੜੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਇਸ ਨੂੰ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *