ਤੋਮਰ ਦਾ ਆਇਆ ਵੱਡਾ ਬਿਆਨ, ਚੁੱਕੀ ਕੇਂਦਰ ਸਰਕਾਰ, ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਹੋਈ ਤਿਆਰ !

Uncategorized

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨ ਆਗੂਆਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਦਿੱਲੀ ਦੀਅਾਂ ਸਰਹੱਦਾਂ ਤੇ ਡਟੇ ਹੋਏ ਹਨ ਇਸ ਦੇ ਨਾਲ ਹੀ ਕਿਸਾਨ ਆਗੂਆਂ ਦੇ ਵੱਲੋਂ ਰੈਲੀਆਂ ਅਤੇ ਮਹਾਂ ਪੰਚਾਇਤਾਂ ਕਰਨ ਦਾ ਦੌਰਾ ਵੀ ਜਾ ਰਹੀ ਹੈ ਜਿਸਦੇ ਚਲਦਿਆਂ ਅੰਮ੍ਰਿਤਸਰ ਵਿਖੇ ਕੀਤੀ ਗਈ ਕਿਸਾਨ ਰੈਲੀ ਦੇ ਵਿੱਚ ਸੰਬੋਧਨ ਕਰਦਿਆਂ ਹੋਇਆ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਹੈ ਕਿ ਕਿਸਾਨਾਂ ਦਾ ਅੰਦੋਲਨ ਪੂਰੇ ਸਿਖਰ ਤੇ ਚੱਲ ਰਿਹਾ ਹੈ ਉਨ੍ਹਾਂ ਨੇ ਆਖਿਆ ਕਿ ਬੀਤੇ ਦਿਨੀਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ ਤੇ ਕਿਸਾਨ ਕੋਈ ਵਧੀਆ ਪ੍ਰਪੋਜ਼ਲ ਤਿਆਰ ਰੱਖਣ ਅਸੀਂ ਕਿਸਾਨਾਂ ਨੂੰ ਗੱਲਬਾਤ ਲਈ ਜਦੋਂ ਮਰਜ਼ੀ ਸੱਦ ਸਕਦੇ ਹਾਂ ਪਰ ਸੱਚ ਇਹ ਹੈ ਕਿ ਹੁਣ ਤੱਕ ਦੀਆਂ ਮੀਟਿੰਗਾਂ ਦੇ ਵਿੱਚ ਨਰੇਂਦਰ ਤੋਮਰ ਕਿਸਾਨ ਆਗੂਆਂ ਦੇ ਸਵਾਲ ਦੇ ਜਵਾਬ ਦੇਣ ਤੋਂ ਅਸਮਰੱਥ ਰਹੇ ਹਨ

ਕਿਉਂਕਿ ਅਮਿਤ ਸ਼ਾਹ ਦੇ ਵੱਲੋਂ ਜੋ ਕੁਝ ਉਸ ਨੂੰ ਸਿਖਾ ਕੇ ਭੇਜਿਆ ਜਾਂਦਾ ਹੈ ਉਹ ਸਿਰਫ਼ ਤੇ ਸਿਰਫ਼ ਉਹੀ ਕੁਝ ਬੋਲਦਾ ਹੈ ਉਗਰਾਹਾਂ ਨੇ ਆਖਿਆ ਹੈ ਕਿ ਹੁਣ ਮੋਦੀ ਸਰਕਾਰ ਕਲੀਨ ਆਪ੍ਰੇਸ਼ਨ ਦੇ ਨਾਮ ਤੇ ਕਿਸਾਨਾਂ ਨੂੰ ਮੋਰਚੇ ਤੋਂ ਉਠਾਉਣ ਦੀ ਸਾਜ਼ਿਸ਼ ਕਰ ਰਹੀ ਹੈ ਪਰ ਕਿਸਾਨ ਮੰਗਾਂ ਨਾ ਮੰਨੇ ਜਾਣ ਤਕ ਸਿਰ ਦੀ ਬਾਜ਼ੀ ਲਗਾ ਦੇਣਗੇ ਪਰ ਇਸੇ ਤਰ੍ਹਾਂ ਡਟ ਕੇ ਰਹਿਣਗੇ ਉਨ੍ਹਾਂ ਐਲਾਨ ਕੀਤਾ ਕਿ ਇੱਕੀ ਤਰੀਕ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਦੇ ਵਿੱਚ

ਕਰੀਬ ਪੰਦਰਾਂ ਹਜ਼ਾਰ ਬੰਦਿਆਂ ਦਾ ਕਾਫ਼ਲਾ ਦਿੱਲੀ ਮੋਰਚੇ ਦੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਰਵਾਨਾ ਹੋਵੇਗਾ ਤੇ ਸੱਤ ਦਿਨਾਂ ਤੱਕ ਜਦ ਦੂਸਰਾ ਕਾਫ਼ਲਾ ਦਿੱਲੀ ਨਹੀਂ ਪੁੱਜ ਜਾਂਦਾ ਤਦ ਤੱਕ ਉਥੇ ਹੀ ਡਟਿਆ ਰਹੇਗਾ ਇਸ ਦੇ ਸੰਬੰਧੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਧੰਨਵਾਦ ਕੀਤਾ ਜਾਂਦਾ ਹੈ ਅਸੀਂ ਤੁਹਾਡੇ ਲਈ ਹਰ ਰੋਜ਼ ਨਵੀਆਂ ਚੰਗੀਆਂ ਅਤੇ ਮਾੜੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ

Leave a Reply

Your email address will not be published. Required fields are marked *