ਹੁਣੇ ਹੁਣੇ ਭਾਜਪਾ ਨੂੰ ਲੱਗਾ ਵੱਡਾ ਝਟਕਾ, ਭਾਜਪਾ ਦੇ ਆਗੂ ਨੇ ਛੱਡੀ ਪਾਰਟੀ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਭਾਜਪਾ ਆਗੂ ਪਵਨ ਬੈਨੀਪਾਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸ ਦਾ ਕਿ ਹੁਣੇ ਹੁਣੇ ਬਿਆਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਛੱਡ ਦਿੱਤੀ ਹੈ ਦਿੱਲੀ ਵਿੱਚ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਆਪਣੀਆਂ ਜਿੱਦਾਂ ਤੇ ਅੜੀ ਹੋਈ ਹੈ ਅਤੇ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ ਜਿਸਦੇ ਚਲਦਿਆਂ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ

ਪਰ ਭਾਜਪਾ ਆਗੂ ਵੀ ਕਿਸਾਨਾਂ ਦੇ ਹੱਕ ਵਿਚ ਡਟ ਕੇ ਖਡ਼੍ਹੇ ਹੋ ਰਹੇ ਹਨ ਹੁਣ ਫਿਰ ਭਾਜਪਾ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਅਤੇ ਕਿਸਾਨ ਬਾਗੋ ਬਾਗ ਹੋ ਗਏ ਹਨ ਇਸੇ ਦੌਰਾਨ ਕੁੱਲ ਤਸਵੀਰਾਂ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਅੰਦੋਲਨ ਦੇ ਚਲਦਿਆਂ ਭਾਜਪਾ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਹਰਿਆਣਾ ਦੇ ਸਿਰਸਾ ਵਿੱਚ ਭਾਜਪਾ ਆਗੂ ਪਵਨ ਬੈਨੀਵਾਲ ਨੇ ਭਾਜਪਾ ਨੂੰ ਛੱਡ ਦਿੱਤਾ ਹੈ

ਉਹ ਹਰਿਆਣਾ ਬੀਜ ਨਿਗਮਾਂ ਦਾ ਸਾਬਕਾ ਚੇਅਰਮੈਨ ਰਹਿ ਚੁੱਕਾ ਹੈ ਉਹ ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਪਹੁੰਚਿਆ ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਵਿਚ ਪੱਕਾ ਮੋਰਚਾ ਲਗਾਇਆ ਗਿਆ ਹੈ ਉਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਭਾਰਤੀ ਜਨਤਾ ਪਾਰਟੀ ਛੱਡਣ ਦੇ ਕੋਈ ਅਫ਼ਸੋਸ ਨਹੀਂ ਹੈ ਕਿਉਂਕਿ ਕਿਸਾਨਾਂ ਨੂੰ ਬੈਠੇ ਹੋਏ ਲਗਪਗ ਡੇਢ ਸੌ ਦਿਨ ਦਾ ਸਮਾਂ ਹੋ ਗਿਆ ਹੈ

ਪਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ ਉਸ ਨੇ ਕਿਹਾ ਕਿ ਮੈਂ ਵੱਡੇ ਵੱਡੇ ਮੰਤਰੀਆਂ ਨਾਲ ਗੱਲ ਕਰ ਚੁੱਕਾ ਹਾਂ ਪਰ ਕੋਈ ਮੰਨਣ ਲਈ ਤਿਆਰ ਨਹੀਂ ਹੈ ਉਸ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਕਿਉਂਕਿ ਕਿਸਾਨਾਂ ਪਿਛਲੇ ਪੰਜ ਮਹੀਨਿਆਂ ਤੋਂ ਆਪਣੇ ਹੱਕਾਂ ਦੇ ਲਈ ਦਿੱਲੀ ਦੀਆਂ ਸੜਕਾਂ ਉੱਤੇ ਧਰਨੇ ਲਗਾ ਕੇ ਬੈਠੇ ਹਨ

ਜੋ ਕਿ ਸ਼ਾਂਤੀ ਪੂਰਬਕ ਸੰਘਰਸ਼ ਕਰ ਰਹੇ ਹਨ ਪਰ ਹੁਣ ਕੇਂਦਰ ਸਰਕਾਰ ਦੀ ਸਾਜ਼ਿਸ਼ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਧਰਨਿਆਂ ਤੋਂ ਹਟਾਇਆ ਜਾਵੇਗਾ ਜੋ ਕਿ ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *