ਕੋਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਦਿੱਲੀ ਸਰਕਾਰ ਨੇ ਲਿਆ ਵੱਡਾ ਫੈਸਲਾ

Uncategorized

ਇਸ ਵਰ੍ਹੇ ਦੀ ਵੱਡੀ ਖ਼ਬਰ ਦਿੱਲੀ ਸਰਕਾਰ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਵਾਇਰਸ ਨੇ ਇਕ ਬਾਰ ਫਿਰ ਤੋਂ ਪੂਰੇ ਦੇਸ਼ ਵਿੱਚ ਤੇਜ਼ ਰਫ਼ਤਾਰ ਫੜ ਲਈ ਹੈ ਅਤੇ ਵੱਡੀ ਗਿਣਤੀ ਚ ਹੁਣ ਦੁਬਾਰਾ ਕੇਸ ਸਾਹਮਣੇ ਆ ਰਹੇ ਹਨ ਇਸੇ ਦੌਰਾਨ ਦਿੱਲੀ ਚ ਕੋਰੋਨਾਵਾਇਰਸ ਦੇ ਵਧਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਹਫ਼ਤੇ ਲਈ ਪੂਰੀ ਤਰ੍ਹਾਂ ਲਾਕਡਾਊਨ ਲਾ ਦਿੱਤਾ ਗਿਆ ਹੈ ਜੋ ਕਿ ਛੱਬੀ ਅਪ੍ਰੈਲ ਤੱਕ ਰਹੇਗਾ ਕੋਰੋਨਾ ਵਾਇਰਸ ਦੇ ਖਤਰੇ ਕਰਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਇਹ ਚੋਣਾਂ ਪੱਚੀ ਅਪਰੈਲ ਨੂੰ ਹੋਣੀਆਂ ਸਨ ਫਿਲਹਾਲ ਚੋਣਾਂ ਲਈ ਨਵੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਦੱਸ ਦੇਈਏ ਕਿ ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਵੀ ਚੱਲ ਰਿਹਾ ਹੈ

ਅਤੇ ਵੋਟਿੰਗ ਲਈ ਪ੍ਰਕਿਰਿਆ ਵੀ ਹੋਣੀ ਸੀ ਕੋਰੋਨਾ ਦੇ ਵਧਦੇ ਖਤਰੇ ਕਰਕੇ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਦਿੱਲੀ ਸਰਕਾਰ ਨੇ ਮਨਜ਼ੂਰੀ ਲਈ ਫਾਈਲ ਉਪ ਰਾਜਪਾਲ ਅਨਿਲ ਬੈਜਲ ਕੋਲ ਭੇਜੀ ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਕੇਜਰੀਵਾਲ ਨੇ ਇਹ ਵੱਡਾ ਫੈਸਲਾ ਲਿਆ ਕਿ ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਇਸ ਵਾਰ ਸੱਤ ਪਾਰਟੀਆਂ ਚੋਣ ਮੈਦਾਨ ਵਿੱਚ ਹਨ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਇਹ ਹਨ ਉਹ ਸੱਤ ਪਾਰਟੀਆਂ ਜੋ ਚੋਣਾਂ ਮੈਦਾਨ ਚ ਹਨ

ਸ਼੍ਰੋਮਣੀ ਅਕਾਲੀ ਦਲ ਬਾਦਲ ਪੰਥਕ ਸੇਵਾ ਦਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਜਾਗੋ ਜਗ ਆਸਰਾ ਗੁਰੂ ਓਟ ਪੰਥਕ ਅਕਾਲੀ ਲਹਿਰ ਸਿੱਖ ਸਦਭਾਵਨਾ ਆਮ ਅਕਾਲੀ ਦਲ ਬਾਕੀ ਦੀ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਹਰ ਇੱਕ ਵਿਅਕਤੀ ਤਕ ਪਹੁੰਚ ਜਾਵੇ ਅਸੀਂ ਤੁਹਾਡੇ ਲਈ ਹਰ ਰੋਜ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਧੰਨਵਾਦ

Leave a Reply

Your email address will not be published. Required fields are marked *