BJP ਲੀਡਰਾਂ ਨਾਲ ਕਿਸਾਨਾਂ ਦੇ ਹੋਏ ਸਿੱਧੇ ਟਾ ਕ ਰੇ’ ਵਾਇਰਲ ਹੋਈ ਵੀਡਿਓ, ਪੈ ਗਈਆਂ ਭਾਜੜਾਂ !

Uncategorized

ਕਿਸਾਨ ਦਿੱਲੀ ਵਿਚ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਵਿ ਰੁੱ ਧ ਅੰਦੋਲਨ ਕਰ ਰਹੇ ਹਨ ਜਿਹੜਾ ਕਿ ਅੰਦੋਲਨ ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸੜਕਾਂ ਉੱਤੇ ਬੈਠੇ ਕਿਸਾਨ ਸ਼ਾਂਤੀਪੂਰਬਕ ਤਰੀਕੇ ਨਾਲ ਕਰ ਰਹੇ ਹਨ ਜਿਸ ਦੇ ਚੱਲਦਿਆਂ ਹੀ ਕਿਸਾਨਾਂ ਅਤੇ ਸਰਕਾਰ ਦੀ ਬਹੁਤ ਵਾਰ ਮੀਟਿੰਗ ਹੋਈ ਪਰ ਉਸ ਮੀਟਿੰਗ ਦੇ ਵਿੱਚ ਕਿਸਾਨਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਦੇ ਚਲਦਿਆਂ ਹੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ

ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਸਰਕਾਰ ਦਾ ਦਿੱਲੀ ਵਿੱਚ ਡਟ ਕੇ ਵਿ ਰੋ ਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਹੀ ਪੰਜਾਬ ਵਿੱਚ ਵੀ ਇਹੀ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਵੀ ਕੋਈ ਭਾਜਪਾ ਦਾ ਆਗੂ ਆਉਂਦਾ ਹੈ ਉਸਦਾ ਕਿਸਾਨਾਂ ਦੇ ਵੱਲੋਂ ਡਟ ਕੇ ਵਿਰੋਧ ਕੀਤਾ ਜਾਂਦਾ ਹੈ ਜਿਸ ਦੀਆਂ ਲਗਾਤਾਰ ਬੀੜੀਆਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਹਨ ਹੁਣ ਔਰਤਾਂ ਨੇ ਭਾਜਪਾ ਆਗੂ ਘੇਰ ਲਿਆ ਹੈ

ਉਸ ਨੇ ਭੱਜ ਕੇ ਆਪਣੀ ਜਾਨ ਬਚਾਈ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜੋ ਕਿ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੀਆਂ ਹਨ ਜਿੱਥੇ ਕਿ ਇੱਕ ਮੰਦਿਰ ਵਿੱਚ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਪਹੁੰਚਿਆ ਕਿਸਾਨਾ ਨੂੰ ਇਹ ਗੱਲ ਦਾ ਪਤਾ ਲੱਗਾ ਸੀ ਕਿ ਉਥੇ ਭਾਜਪਾ ਆਗੂ ਹਰਜੀਤ ਗਰੇਵਾਲ ਪਹੁੰਚ ਰਿਹਾ ਹੈ

ਜਿੱਥੇ ਕਿਸਾਨਾਂ ਅਤੇ ਬੀਬੀਆਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਕਿਸਾਨਾਂ ਦੇ ਨਾਲ ਉੱਥੇ ਮੌਕੇ ਤੇ ਪਹੁੰਚ ਗਏ ਉਨ੍ਹਾਂ ਵੱਲੋਂ ਭਾਜਪਾ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਕਿ ਬੀਬੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਇਨ੍ਹਾਂ ਨੂੰ ਪਤਾ ਹੈ ਕਿ ਇਨ੍ਹਾਂ ਦਾ ਵਿਰੋਧ ਹੁੰਦਾ ਹੈ ਫਿਰ ਕਿਉਂ ਆਉਂਦੇ ਹਨ ਪੁਲੀਸ ਵੀ ਉਥੇ ਵੱਡੀ ਗਿਣਤੀ ਵਿੱਚ ਮੌਜੂਦ ਸੀ

ਪਰ ਪੁਲਿਸ ਨੇ ਕਿਸਾਨਾਂ ਨੂੰ ਕੁਝ ਨਾ ਕਿਹਾ ਕਿਉਂਕਿ ਕਿਸਾਨਾਂ ਦੇ ਅੰਦਰੋਂ ਭਾਜਪਾ ਦੇ ਖਿਲਾਫ ਐਨਾ ਜ਼ਿਆਦਾ ਗੁੱ ਸਾ ਅਤੇ ਰੋ ਸ ਵਧ ਗਿਆ ਹੈ ਕਿ ਇਸ ਨੂੰ ਕੋਈ ਵੀ ਨਹੀਂ ਸ਼ਾਂ ਤ ਕਰ ਸਕਦਾ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *