ਕੇਂਦਰ ਸਰਕਾਰ ਨੂੰ ਕੋਰੋਨਾ ਕਹਿਰ ‘ਚ ਸੁਪਰੀਮ ਕੋਰਟ ਦਾ ਸਖ਼ਤ ਨੋਟਿਸ!

Uncategorized

ਇਸ ਵੇਲੇ ਦੀ ਵੱਡੀ ਖ਼ਬਰ ਸੁਪਰੀਮ ਕੋਰਟ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ ਹੈ  ਕੋਰੋਨਾ ਦਾ ਕਹਿਰਾ ਆਏ ਦਿਨ ਵਧ ਰਿਹਾ ਹੈ ਜਿਸ ਦੇ ਬਚਾਅ ਲਈ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਹੁਣ ਵੀ ਕੁਝ ਅਜਿਹਾ ਹੀ ਹੋਇਆ ਹੈ ਕੇਂਦਰ ਸਰਕਾਰ ਨੂੰ ਕੋਰੋਨਾ ਕਹਿਰ ਵਿੱਚ ਸੁਪਰੀਮ ਕੋਰਟ ਨੇ ਸਖਤ ਨੋਟਿਸ ਭੇਜਿਆ ਹੈ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ

ਜਿਸ ਵਿੱਚ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਦੇ ਵਧ ਰਹੇ ਪ੍ਰਭਾਵ ਅਤੇ ਆਕਸੀਜਨ ਦੀ ਕਮੀ ਅਤੇ ਦਵਾਈਆਂ ਦੀ ਘਾਟ ਨੂੰ ਲੈ ਕੇ ਸਖਤੀ ਦਿਖਾਈ ਹੈ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਖੁਦ ਮੁਖਤਿਆਰੀ ਦਾ ਨੋਟਿਸ ਲੈਂਦੇ ਹੋਏ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ ਅਦਾਲਤ ਨੇ ਕੇਂਦਰ ਨੂੰ ਪੁੱਛਿਆ ਹੈ ਕਿ ਉਹ ਕਾਮਰੇਡਾਂ ਨਾਲ ਨਜਿੱਠਣ ਲਈ ਉਨ੍ਹਾਂ ਦੀ ਨੈਸ਼ਨਲ ਯੋਜਨਾ ਕੀ ਹੈ ਅਦਾਲਤ ਨੇ ਹਰੀਸ਼ ਸਾਲਵੇ ਨੂੰ ਐਮੀਕਸ ਕਿਊਰੀ ਨਿਯੁਕਤ ਕੀਤਾ ਹੈ ਸੁਪਰੀਮ ਕੋਰਟ ਨੇ ਚਾਰ ਮਹੱਤਵਪੂਰਨ ਮੁੱਦੇ ਕੇਂਦਰ ਸਰਕਾਰ ਕੋਲੋਂ ਰਾਸ਼ਟਰੀ ਯੋਜਨਾ ਦੀ ਵੀ ਮੰਗ ਕੀਤੀ ਹੈ

ਪਹਿਲੀ ਆਕਸੀਜਨ ਦੀ ਸਪਲਾਈ ਦੂਜੀ ਦਵਾੲੀਅਾਂ ਦੀ ਸਪਲਾੲੀ ਤੀਜਾ ਟੀਕਾ ਦੇਣ ਦੀ ਵਿਧੀ ਅਤੇ ਚੌਥਾ ਲਾਕਡਾਊਨ ਲਾਹੁਣ ਦਾ ਅਧਿਕਾਰ ਸਿਰਫ ਰਾਜ ਸਰਕਾਰਾਂ ਨੂੰ ਹੋਵੇਗਾ ਅਤੇ ਇਸ ਦੀ ਅਗਲੀ ਸੁਣਵਾਈ ਤੇਈ ਅਪਰੈਲ ਕੱਲ੍ਹ ਨੂੰ ਹੋਵੇਗੀ ਸੋ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਭਾਵ ਮੱਦੇਨਜ਼ਰ ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਕ ਅਹਿਮ ਨੋਟਿਸ ਜਾਰੀ ਕਰ ਦਿੱਤਾ ਹੈ ਜਿਸ ਵਿਚ ਕੇਂਦਰ ਸਰਕਾਰ ਤੋਂ ਵੱਡੇ ਸਵਾਲ ਪੁੱਛੇ ਗਏ ਹਨ ਉਨ੍ਹਾਂ ਨੇ ਚਾਰ ਸਵਾਲ ਪੁੱਛੇ ਹਨ ਜੋ ਕਿ ਇਸ ਵੀਡੀਓ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ

ਅਸੀਂ ਤੁਹਾਡੇ ਲਈ ਹਮੇਸ਼ਾ ਪੰਜਾਬ ਦੇ ਕੋਨੇ ਕੋਨੇ ਦੀ ਖ਼ਬਰ ਲੈ ਕੇ ਆਉਂਦੇ ਹਾਂ ਅਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਖਬਰਾਂ ਨੂੰ ਹਮੇਸ਼ਾ ਸੱਚ ਸਾਹਮਣੇ ਲੈ ਕੇ ਆਉਂਦੇ ਹਾਂ ਪੰਜਾਬ ਦੇ ਨਾਲ ਨਾਲ ਅਸੀਂ ਭਾਰਤ ਅਤੇ ਵਿਦੇਸ਼ਾਂ ਦੀਆਂ ਅਹਿਮ ਖ਼ਬਰਾਂ ਸਭ ਤੋਂ ਪਹਿਲਾਂ ਤੁਹਾਡੇ ਨਾਲ ਸਾਂਝੀਆਂ ਕਰਦੇ ਹਾਂ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਵਾਪਰਨ ਵਾਲੀਆਂ ਅਹਿਮ ਘਟਨਾਵਾਂ ਦੀ ਜਾਣਕਾਰੀ ਵੀ ਤੁਹਾਡੇ ਲਈ ਰੋਜ਼ ਆਪਣੇ ਫੇਸਬੁੱਕ ਪੇਜ ਉੱਤੇ ਲੈ ਕੇ ਆਉਂਦੇ ਹਾਂ

Leave a Reply

Your email address will not be published. Required fields are marked *