ਕਿਸਾਨਾਂ ਦੇ ਬਾਰ ਬਾਰ ਕਹਿਣ ਤੇ ਵੀ ਬੰਦ ਨਾ ਕਰਿਆ ਟੋਲ ਪਲਾਜ਼ਾ, ਫਿਰ ਹੋ ਕੇ ਇਕੱਠੇ ਕਿਸਾਨ, ਦੇਖੋ ਵੀਡੀਓ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਵਿੱਚ ਬੈਠੇ ਹੋਏ ਕਿਸਾਨਾਂ ਦੇ ਨਾਲ ਜੁੜੀ ਵਿੱਚ ਸਾਹਮਣੇ ਆ ਰਹੀ ਹੈ ਕਿਸਾਨ ਦਿੱਲੀ ਵਿਚ ਕੇਂਦਰ ਸਰਕਾਰ ਦੇ ਬਿੱਲਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ ਜਿਸ ਦੇ ਚਲਦਿਆਂ ਹੀ ਕਿਸਾਨਾਂ ਦੇ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀ ਸੜਕਾਂ ਤੇ ਧਰਨਾ ਲਗਾਇਆ ਗਿਆ ਹੈ ਜਿਸ ਵਿਚ ਤਿੱਨ ਸੌ ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ

ਪਰ ਇਸ ਗੱਲ ਦਾ ਕੇਂਦਰ ਸਰਕਾਰ ਤੇ ਕੋਈ ਵੀ ਅਸਰ ਨਹੀਂ ਪੈ ਰਿਹਾ ਜਿਸ ਦੇ ਚਲਦਿਆਂ ਹੀ ਸਰਕਾਰ ਅਤੇ ਕਿਸਾਨਾਂ ਦੀ ਕਈ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਕਿਸਾਨਾਂ ਦਾ ਕੋਈ ਵੀ ਹੱਲ ਨਹੀਂ ਨਿਕਲ ਰਿਹਾ ਜਿਸਦੇ ਚੱਲਦਿਆਂ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਫ੍ਰੀ ਕੀਤੇ ਗਏ ਹਨ ਵਾਰ ਵਾਰ ਕਹਿਣ ਤੇ ਟੌਲ ਪਲਾਜ਼ਾ ਚੱਲ ਰਿਹਾ ਸੀ

ਅਤੇ ਉੱਥੇ ਕਿਸਾਨ ਪਹੁੰਚ ਗਏ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਮਿਲੀ ਜਾਣਕਾਰੀ ਮੁਤਾਬਕ ਬਹਾਦਰਗਡ਼੍ਹ ਟੌਲ ਪਲਾਜ਼ਾ ਦੀਆਂ ਹਨ ਜੋ ਟੀਕਰੀ ਬਾਰਡਰ ਦੇ ਨੇੜੇ ਹੈ ਜੋ ਕਿਸਾਨਾਂ ਵਲੋਂ ਫ੍ਰੀ ਕੀਤਾ ਗਿਆ ਸੀ ਪਰ ਸਰਕਾਰ ਨੇ ਉਸ ਨੂੰ ਚਾਲੂ ਕਰ ਦਿੱਤਾ ਜਿਸ ਦਾ ਪਤਾ ਲੱਗਣ ਤੇ ਉੱਥੇ ਕਿਸਾਨ ਪਹੁੰਚੇ ਇਥੇ ਗੱਲਬਾਤ ਕਰਦਿਆਂ ਇੱਕ ਕਿਸਾਨ ਨੇ ਦੱਸਿਆ

ਕਿ ਪੰਜਾਬ ਹਰਿਆਣਾ ਤੇ ਰਾਜਸਥਾਨ ਦੇ ਸਾਰੇ ਟੋਲ ਪਲਾਜ਼ਾ ਫਰੀ ਕੀਤੇ ਗਏ ਹਨ ਪਰ ਸਰਕਾਰ ਨੇ ਪੁਲਸ ਲਗਾ ਕੇ ਇਸ ਟੋਲ ਪਲਾਜੇ ਨੂੰ ਚਲਾ ਦਿੱਤਾ ਸੀ ਜਿਸ ਦਾ ਪਤਾ ਲੱਗਣ ਤੇ ਇੱਥੇ ਧਰਨਾ ਲਗਾ ਦਿੱਤਾ ਗਿਆ ਸਰਕਾਰ ਨੇ ਆਪ ਕਿਹਾ ਕਿ ਧਰਨਾ ਚੁੱਕ ਲਵੋ ਅਤੇ ਟੋਲ ਫਰੀ ਕਰ ਦਿੰਦੇ ਹਾਂ ਉਸ ਨੇ ਕਿਹਾ ਕਿ ਕੋਰੋਨਾ ਕੁਝ ਨਹੀਂ ਹੈ

ਸਾਡਾ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਹੋਇਆ ਸੀ ਅਸੀਂ ਰੋਜ਼ ਸੌ ਡੇਢ ਸੌ ਬੰਦਾ ਰਹਿੰਦੇ ਹਾਂ ਕਿਸੇ ਨੂੰ ਕੁਝ ਨਹੀਂ ਹੋਇਆ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਹਰ ਇੱਕ ਵਿਅਕਤੀ ਤਕ ਪਹੁੰਚ ਜਾਵੇ

Leave a Reply

Your email address will not be published. Required fields are marked *