ਦਿੱਲੀ ਦੇ ਮੁੱਖ ਮੰਤਰੀ ਅਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗੀ ਮੁਆਫੀ !

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਪੂਰੇ ਦੇਸ਼ ਵਿੱਚ ਲਗਾਤਾਰ ਵਧ ਰਹੇ ਕੋਰੂਨਾ ਨੂੰ ਦੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦਸ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰ ਕੇ ਲਾ ਗ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ

ਉਥੇ ਹੀ ਇਸ ਦੌਰਾਨ ਪੀ ਐੱਮ ਮੋਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਨਾਰਾਜ਼ਗੀ ਜਤਾਈ ਦਰਅਸਲ ਕੇਜਰੀਵਾਲ ਨੇ ਪੀਐਮ ਮੋਦੀ ਨਾਲ ਗੱਲ ਉਸ ਨੂੰ ਲਾਈਵ ਕਰ ਦਿੱਤਾ ਮੋਦੀ ਨੇ ਨਾਰਾਜ਼ਗੀ ਜਤਾਈ ਕਿ ਕੇਜਰੀਵਾਲ ਨੇ ਉਸ ਗੱਲਬਾਤ ਨੂੰ ਲਾਈਵ ਕਿਉਂ ਕੀਤਾ ਇਸ ਤੇ ਕੇਜਰੀਵਾਲ ਨੇ ਸਫ਼ਾਈ ਦਿੱਤੀ ਕਿ ਉਸ ਨੂੰ ਲੈ ਕੇ ਕੋਈ ਨਿਰਦੇਸ਼ ਨਹੀਂ ਦਿੱਤਾ ਗਿਆ ਸੀ ਕਿ ਇਸ ਨੂੰ ਲਾਈਵ ਨਹੀਂ ਕਰ ਸਕਦੇ ਕੇਜਰੀਵਾਲ ਨੇ ਕਿਹਾ ਕਿ ਇਸ ਲਈ ਮੁਆਫ਼ੀ ਚਾਹੁੰਦੇ ਹਾਂ

ਅੱਗੇ ਤੋਂ ਅਜਿਹੀ ਗਲਤੀ ਨਹੀਂ ਹੁੰਦੀ ਵੀਡੀਓ ਕਾਨਫ਼ਰੰਸ ਦੇ ਮਾਧਿਅਮ ਨਾਲ ਹੋਈ ਇੱਕ ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਦੇਸ਼ ਚ ਕੋਰੋਨਾ ਲਾਗ ਲਗਾਤਾਰ ਭਿਆਨਕ ਰੂਪ ਲੈਂਦੀ ਜਾ ਰਹੀ ਹੈ ਅਤੇ ਕਈ ਸੂਬਿਆਂ ਚ ਬਿਸਤਰਿਆਂ ਤੋਂ ਲੈ ਕੇ ਆਕਸੀਜਨ ਤੱਕ ਦੀ ਕਮੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਬੈਠਕ ਚ ਮਹਾਰਾਸ਼ਟਰ ਉੱਤਰ ਪ੍ਰਦੇਸ਼ ਕੇਰਲ ਛਤੀਸਗੜ੍ਹ ਮੱਧ ਪ੍ਰਦੇਸ਼ ਅਤੇ ਦਿੱਲੀ ਸਮੇਤ ਕੁਝ ਹੋਰ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ

ਹਾਲਾਂਕਿ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਬੈਠਕ ਚ ਸ਼ਾਮਲ ਨਹੀਂ ਹੋਈ ਸਰਕਾਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਪ੍ਰਧਾਨਮੰਤਰੀ ਨੇ ਸਵੇਰੇ ਨੌਂ ਵਜੇ ਇੱਕ ਬੈਠਕ ਕੀਤੀ ਜਿਸ ਚ ਕੇਂਦਰ ਸਰਕਾਰ ਦੇ ਵੱਖ ਵੱਖ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ

ਜਿਸ ਵਿੱਚ ਉਨ੍ਹਾਂ ਨੇ ਇਸ ਬਾਰੇ ਚਰਚਾ ਕੀਤਾ ਬਾਕੀ ਦੀ ਪੂਰੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਕਿ ਵੀਡੀਓ ਨੂੰ ਦੇਖੋ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਤਾਂਹੀਓਂ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਹਰ ਇੱਕ ਵਿਅਕਤੀ ਤਕ ਪਹੁੰਚ ਜਾਵੇ

Leave a Reply

Your email address will not be published. Required fields are marked *