ਕਿਸਾਨਾਂ ਨੇ ਘੇਰ ਲਿਆ MLA ਦਾ ਮੁੰਡਾ, ਫਿਰ ਕਰ ਦਿੱਤਾ ਚੱਕਾ ਜਾਮ, ਵਾਇਰਲ ਹੋਈ ਵੀਡੀਓ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਬਾਘਾ ਪੁਰਾਣਾ ਤੋਂ ਸਾਹਮਣੇ ਆ ਰਹੀ ਹੈ  ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ ਜਿਸ ਦੇ ਚਲਦਿਆਂ ਹੀ ਕਿਸਾਨਾਂ ਅਤੇ ਸਰਕਾਰ ਦੀ ਕਾਫੀ ਵਾਰ ਮੀਟਿੰਗ ਹੋਈ ਹੈ ਪਰ ਹਰ ਵਾਰ ਹੋੲੀ ਮੀਟਿੰਗ ਨਾਕਾਮ ਰਹੀ ਹੈ ਕਿਉਂਕਿ ਕਿਸਾਨਾਂ ਦਾ ਕੋਈ ਹੱਲ ਨਹੀਂ ਨਿਕਲ ਰਿਹਾ ਹੈ

ਉਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਕਿਸਾਨਾਂ ਨੂੰ ਸਰਕਾਰ ਮੰਡੀਆਂ ਵਿਚ ਰੁਲ ਰਹੀ ਹੈ ਉਨ੍ਹਾਂ ਦੀ ਫਸਲ ਦੀ ਵਿਕਰੀ ਨਹੀਂ ਹੋ ਰਹੀ ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਹੁਣ ਐਮ ਐਲ ਏ ਦਾ ਮੁੰਡਾ ਘੇਰ ਲਿਆ ਗਿਆ ਚੱਕਾ ਜਾਮ ਕਰ ਦਿੱਤਾ ਗਿਆ ਹੈ ਅਤੇ ਮਾ ਹੌ ਲ ਖਰਾਬ ਹੋ ਗਿਆ ਹੈ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜੋ ਕਿ ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਬਾਘਾਪੁਰਾਣਾ ਮੰਡੀ ਦੀਆਂ ਹਨ

ਜਿੱਥੇ ਕਿਸਾਨਾਂ ਦੀ ਫਸਲ ਨਹੀਂ ਤੁਰ ਰਹੀ ਉਨ੍ਹਾਂ ਦੀ ਫਸਲ ਨਾ ਵਿਕ ਰਹੀ ਹੋਣ ਕਰਕੇ ਕਿਸਾਨ ਪਰੇਸ਼ਾਨ ਸਨ ਜਿਸ ਕਰਕੇ ਉਨ੍ਹਾਂ ਨੇ ਮੰਡੀ ਦੇ ਬਾਹਰ ਮੋਗਾ ਕੋਟਕਪੂਰਾ ਜਾਮ ਕਰ ਦਿੱਤਾ ਜਿਸ ਤੋਂ ਬਾਅਦ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦਾ ਮੁੰਡਾ ਕਮਲਜੀਤ ਸਿੰਘ ਬਰਾੜ ਉੱਥੇ ਆ ਗਿਆ ਪਰ ਕਿਸਾਨਾਂ ਵੱਲੋਂ ਉਸ ਦਾ ਡਟ ਕੇ ਵਿਰੋਧ ਕੀਤਾ ਗਿਆ ਬੀਬੀਆਂ ਨੇ ਉਸ ਦਾ ਡਟ ਕੇ ਵਿਰੋਧ ਕੀਤਾ ਉਨ੍ਹਾਂ ਹੈ ਹੱਥ ਵਿੱਚ ਜੁੱਤੀ ਫੜ ਕੇ ਇਹ ਤਕ ਕਹਿ ਦਿੱਤਾ ਕਿ ਜੁੱਤੀਆਂ ਪੈਣਗੀਆਂ

ਇੱਥੋਂ ਚਲਾ ਜਾਏ ਉਨ੍ਹਾਂ ਨੇ ਕਿਹਾ ਕਿ ਇੱਥੇ ਕੀ ਕਰਨ ਆਇਆ ਬਾਰਦਾਨਾ ਨਹੀਂ ਆ ਰਿਹਾ ਉਸ ਦਾ ਪ੍ਰਬੰਧ ਕਰ ਸਕਦਾ ਹੈ ਤਾਂ ਜਾ ਕੇ ਕਰ ਹੋਰ ਜਾਣਕਾਰੀ ਲਈ ਦੇਖੋ ਇਹ ਵੀਡੀਓ ਅਤੇ ਇਸ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ  ਤਾਂ ਜੋ ਸਾਡੇ ਦੁਆਰਾ ਦਿੱਤੀ ਜਾਣਕਾਰੀ ਹਰ ਇੱਕ ਵਿਅਕਤੀ ਤਕ ਪਹੁੰਚ ਜਾਵੇ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਧੰਨਵਾਦ ਅਸੀਂ ਤੁਹਾਡੇ ਤੱਕ ਹਰ ਰੋਜ਼ ਨਵੀਆਂ ਚੰਗੀਆਂ ਅਤੇ ਮਾੜੀਆਂ ਖ਼ਬਰਾਂ ਪੁਚਾਉਂਦੇ ਰਹਾਂਗੇ

Leave a Reply

Your email address will not be published. Required fields are marked *