ਆਕਸੀਜਨ ਨਾਲ ਭਰਿਆ ਟਰੱਕ ਪਹੁੰਚਿਆ ਦਿੱਲੀ ਕਿਸਾਨ ਸੰਘਰਸ਼ ਵਿਚ

Uncategorized

ਸੋਸ਼ਲ ਮੀਡੀਆ ਦੇ ਉੱਤੇ ਸਿੰਘੁੂ ਬਾਰਡਰ ਦੀ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਇਕ ਆਕਸੀਜਨ ਨਾਲ ਭਰਿਆ ਹੋਇਆ ਟਰੱਕ ਜੋ ਕਿ ਸਿੰਘੂ ਵਾਟਰ ਦੇ ਵਿਚ ਦਾਖਲ ਹੋ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਥੇ ਮੌਜੂਦ ਕੁਝ ਨੌਜਵਾਨ ਕਿਸਾਨਾਂ ਨੌਜਵਾਨਾਂ ਦੇ ਵੱਲੋਂ ਇਕ ਗੱਡੀ ਨੂੰ ਰਸਤਾ ਦਿਵਾਉਣ ਦੇ ਲਈ ਬਹੁਤ ਵਧੀਆ ਯਤਨ ਕੀਤੇ ਗਏ ਅਤੇ ਪੁਲੀਸ ਦੀ ਗੱਡੀ ਦੇ ਵਿਚ ਬੈਠ ਕੇ ਇਸ ਵਾਸਤੇ ਰਸਤਾ ਬਣਾਇਆ ਗਿਆ ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਜੋ ਹੈ

ਕਿਸਾਨਾ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਕਰ ਰਹੀ ਹੈ ਗੱਡੀ ਚ ਮੌਜੂਦ ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਬਹੁਤ ਵਧੀਆ ਗੱਲ ਹੈ ਜੋ ਤੁਸੀਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਸਤੇ ਆਪਣਾ ਯੋਗਦਾਨ ਪਾ ਰਹੇ ਹੋ ਕਿਸਾਨ ਅੰਦੋਲਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਪਰ ਇਸ ਵਿਚ ਪੁਲਸ ਦੀ ਗੱਡੀ ਵਿਚ ਬੈਠ ਕੇ ਉਨ੍ਹਾਂ ਨੇ ਇਕ ਇਸ ਆਕਸੀਜਨ ਦੇ ਭਰੇ ਟਰੱਕ ਨੂੰ ਰਾਸਤਾ ਦਬਾਇਆ ਤਾਂ ਪੁਲਸ ਪ੍ਰਸ਼ਾਸਨ ਵੀ ਕਿਸਾਨਾਂ ਦੀਆਂ ਸਿਫ਼ਤਾਂ ਕਰਦਾ ਹੋਇਆ ਨਜ਼ਰ ਆ ਰਿਹਾ ਸੀ

ਗੱਡੀ ਵਿਚ ਮੌਜੂਦ ਪੁਲੀਸ ਅਧਿਕਾਰੀ ਦਾ ਕਹਿਣਾ ਸੀ ਕਿ ਕਿਸਾਨਾਂ ਦਾ ਇਹ ਬਹੁਤ ਵਧੀਆ ਉੱਦਮ ਹੈ ਜੋ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਵਿੱਚ ਮਦਦ ਕਰ ਰਹੇ ਹਨ ਇਹ ਵੀਡੀਓ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਮਿਲੀ ਜਾਣਕਾਰੀ ਮੁਤਾਬਕ ਇਹ ਵੀਡੀਓ ਦਿੱਲੀ ਦੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹੈ ਜਿਸ ਵਿੱਚ ਪਤਾ ਲੱਗਦਾ ਹੈ ਕਿ ਦਿੱਲੀ ਦੇ ਚੱਲ ਰਹੇ

ਕਿਸਾਨੀ ਸੰਘਰਸ਼ ਦੇ ਸਿੰਘੁੂ ਬਾਰਡਰ ਵਿਚ ਇਕ ਆਕਸੀਜਨ ਨਾਲ ਭਰਿਆ ਟਰੱਕ ਆ ਜਾਂਦਾ ਹੈ ਅਤੇ ਉਸ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਉਸ ਟਰੱਕ ਨੂੰ ਰਾਸਤਾ ਦਬਾ ਕੇ ਹਸਪਤਾਲ ਤੱਕ ਪਹੁੰਚਾਇਆ ਜਾਂਦਾ ਹੈ ਜਿਸ ਦੀ ਤਾਰੀਫ਼ ਪੁਲਸ ਵੀ ਕਰ ਰਹੀ ਹੈ ਤੁਸੀਂ ਵੀ ਦੇਖੋ ਇਹ ਵੀਡੀਓ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *