ਬਲਬੀਰ ਸਿੰਘ ਰਾਜੇਵਾਲ ਹੋਏ ਲਾਈਵ, ਸੁਣਾਈ ਵੱਡੀ ਖੁਸ਼ੀ ਵਾਲੀ ਖ਼ਬਰ, ਦੇਖੋ ਵੀਡੀਓ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਦੀਆਂ ਸੜਕਾਂ ਤੇ ਬੈਠੇ ਹਨ ਦਿੱਲੀ ਦੇ ਬਾਰਡਰਾ ਤੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਧਰਨਾ ਇੱਕ ਵਾਰ ਫਿਰ ਤੋਂ ਤੇਜ਼ੀ ਫੜਦਾ ਨਜ਼ਰ ਆ ਰਿਹਾ ਹੈ ਕਿਸਾਨਾਂ ਨੂੰ ਦਿੱਲੀ ਦੀਆਂ ਸੜਕਾਂ ਤੇ ਬੈਠੇ ਹੋਏ ਪੰਜ ਮਹੀਨੇ ਹੋ ਚੁੱਕੇ ਹਨ ਪਰ ਜਿਸ ਦੇ ਚੱਲਦਿਆਂ ਹੀ ਕਿਸਾਨਾਂ ਅਤੇ ਸਰਕਾਰ ਦੇ ਵਿਚਕਾਰ ਕਾਫੀ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ

ਪਰ ਉਨ੍ਹਾਂ ਮੀਟਿੰਗਾਂ ਦੇ ਵਿੱਚ ਕਿਸਾਨਾਂ ਦਾ ਕੋਈ ਵੀ ਹੱਲ ਨਹੀਂ ਕੱਢਿਆ ਜਾ ਰਿਹਾ ਕਿਸਾਨ ਆਪਣੀਆਂ ਮੰਗਾਂ ਦੇ ਲਈ ਦਿੱਲੀ ਦੀਆਂ ਸੜਕਾਂ ਤੇ ਬੈਠੇ ਹਨ ਪਰ ਕੇਂਦਰ ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਨਜ਼ਰ ਆ ਰਹੀ ਹੈ ਜਿਸਦੇ ਚਲਦਿਆਂ ਹੀ ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਬਲਬੀਰ ਸਿੰਘ ਰਾਜੇਵਾਲ ਨੇ ਇਕ ਵੱਡੀ ਖੁਸ਼ਖਬਰੀ ਦੱਸੀ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਕਿਸਾਨ ਵਾਢੀਆਂ ਕਰਕੇ ਵਿਹਲੇ ਹੋ ਗਏ ਹਨ

ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕੋਰੋਨਾ ਦਾ ਬਹਾਨਾ ਲਗਾ ਕੇ ਸਰਕਾਰ ਇਸ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਜਦੋਂ ਕਿ ਪਿਛਲੇ ਪੰਜ ਮਹੀਨਿਆਂ ਤੋਂ ਇਸ ਧਰਨੇ ਵਿੱਚੋਂ ਇੱਕ ਵੀ ਮਰੀਜ਼ ਕੋਰੋਨਾ ਨਹੀਂ ਪਾਇਆ ਗਿਆ ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨਮੰਤਰੀ ਬੰਗਾਲ ਵਿਚ ਚੋਣਾਂ ਵਿਚ ਲਿਜਾ ਕੇ ਵੱਡੀਆਂ ਵੱਡੀਆਂ ਰੈਲੀਆਂ ਕਰ ਰਹੇ ਹਨ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਇਕੱਠ ਹੋ ਰਹੇ ਹਨ

ਅਤੇ ਦੂਜੇ ਪਾਸੇ ਕੁੰਭ ਦੇ ਮੇਲੇ ਉਪਰ ਵੀ ਲੱਖਾਂ ਦੀ ਗਿਣਤੀ ਵਿੱਚ ਇਕੱਠ ਹੋਇਆ ਉਸ ਸਮੇਂ ਕਿਸੇ ਨੂੰ ਵੀ ਕੋਰੋਨਾ ਦਿਖਾਈ ਕਿਉਂ ਨਹੀਂ ਦਿੱਤਾ ਹੁਣ ਜਾਣਬੁੱਝ ਕੇ ਕਿਸਾਨਾਂ ਨੂੰ ਉਠਾਉਣ ਦੇ ਲਈ ਇਕ ਵਾਰੀ ਫਿਰ ਤੋਂ ਇਸ ਅੰਦੋਲਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਅੱਜ ਹੀ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਲਵੇ ਸਾਨੂੰ ਕਿਸਾਨਾਂ ਨੂੰ ਕੋਈ ਇੱਥੇ ਬੈਠਣ ਦਾ ਸ਼ੌਕ ਨਹੀਂ ਹੈ

ਸਰਕਾਰ ਐੱਮਐੱਸਪੀ ਨੂੰ ਲਾਗੂ ਕਰ ਦੇਵੇ ਅਤੇ ਇਹ ਤਿੰਨੇ ਕਾਨੂੰਨਾਂ ਨੂੰ ਵਾਪਸ ਲੈ ਲਵੇ ਤਾਂ ਕਿਸਾਨ ਆਪੋ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਗੇ ਹੋਰ ਜਾਣਕਾਰੀ ਲਈ ਵੀਡੀਓ ਨੂੰ ਦੇਖੋ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਤਾਂਜੋ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਹਰ ਇੱਕ ਵਿਅਕਤੀ ਤਕ ਪਹੁੰਚ ਜਾਵੇ

Leave a Reply

Your email address will not be published. Required fields are marked *