ਨਿਹੰਗ ਸਿੰਘਾਂ ਨੇ ਘੇਰਿਆ ਸੁਖਬੀਰ ਬਾਦਲ, ਵਾਇਰਲ ਹੋਈ ਵੀਡੀਓ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਮੋਰਚੇ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਕਿਸਾਨੀ ਮੋਰਚੇ ਦੀ ਸਟੇਜ ਤੇ ਨਿਹੰਗ ਸਿੰਘ ਨੇ ਸੁਖਬੀਰ ਬਾਦਲ ਦੇ ਖਿਲਾਫ ਵੱਡੇ ਖੁਲਾਸੇ ਕਰ ਦਿੱਤੇ ਹਨ ਦਿੱਲੀ ਦੇ ਵਿੱਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਦਿੱਲੀ ਦੀਅਾਂ ਸਰਹੱਦਾਂ ਤੇ ਡਟੇ ਹੋਏ ਹਨ ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੋਂ ਕਿਸਾਨਾਂ ਦਾ ਸੰਬੋਧਨ ਕਰਦਿਆਂ ਹੋਇਆ

ਨਿਹੰਗ ਰਾਜਾ ਰਾਮ ਸਿੰਘ ਨੇ ਆਖਿਆ ਕਿ ਇਹ ਮੋਰਚਾ ਕੇਵਲ ਜ਼ਮੀਨਾਂ ਬਚਾਉਣ ਲਈ ਨਾ ਹੋ ਕੇ ਆਪਣੀ ਹੋਂਦ ਨੂੰ ਬਚਾਉਣ ਵਾਸਤੇ ਜਿੱਤਣਾ ਜ਼ਰੂਰੀ ਹੈ ਉਨ੍ਹਾਂ ਆਖਿਆ ਕਿ ਪੰਜਾਬ ਦੀ ਧਰਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇ ਅ ਦ ਬੀ ਆਂ ਮਾਮਲਿਅਾਂ ਦੇ ਵਿਚ ਬਾਦਲਾਂ ਲਾਣਾ ਪੂਰਨ ਤੌਰ ਤੇ ਕਸੂਰਵਾਰ ਹੈ ਜਦਕਿ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਬੇਕਸੂਰ ਸਾਬਤ ਕੀਤਾ ਜਾ ਰਿਹਾ ਹੈ ਅਤੇ ਜੇਕਰ ਬਾਦਲ ਆਪਣੇ ਆਪ ਨੂੰ ਬੇਕਸੂਰ ਆਖਦੇ ਹਨ ਤਾਂ ਉਹ ਇਸ ਗੱਲ ਦਾ ਜਵਾਬ ਦੇਣ

ਕਿ ਗੁਰੂ ਗ੍ਰੰਥ ਸਾਹਿਬ ਦੀਆਂ ਬੇ ਅ ਦ ਬੀ ਸਬੰਧੀ ਰੋਸ ਵਜੋਂ ਸੜਕਾਂ ਤੇ ਬੈਠੀ ਸੰਗਤ ਤੇ ਪੁਲਿਸ ਵੱਲੋਂ ਗੋਲੀ ਚਲਾਈ ਗਈ ਉਸ ਦੀ ਆਗਿਆ ਪੁਲੀਸ ਨੂੰ ਕਿਸੇ ਨੇ ਦਿੱਤੀ ਸੀ ਉਨ੍ਹਾਂ ਆਖਿਆ ਕਿ ਨਿਹੰਗ ਸਿੰਘ ਦੀ ਪੂਰੀ ਤਰ੍ਹਾਂ ਕਿਸਾਨ ਆਗੂਆਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਹੀ ਆਪਣਾ ਆਗੂ ਮੰਨ ਕੇ ਦਿੱਤੇ ਹੋਏ ਪ੍ਰੋਗਰਾਮ ਦੇ ਵਿੱਚ ਹਿੱਸਾ ਲੈਂਦੇ ਹਨ ਅਜਿਹੇ ਵਿਚ ਕਿਸਾਨ ਆਗੂਆਂ ਦੇ ਵੱਲੋਂ ਜੋ ਪ੍ਰੋਗਰਾਮ ਦਿੱਤੇ ਜਾਂਦੇ ਹਨ ਜ਼ਰੂਰੀ ਹੈ

ਕਿ ਉਨ੍ਹਾਂ ਨੂੰ ਰੱਦ ਕਰਨ ਦੀ ਬਜਾਏ ਨੇਪਰੇ ਚੜ੍ਹਾਇਆ ਜਾਵੇ ਇਸ ਲਈ ਸਾਡੀ ਕਿਸਾਨਾਂ ਆਗੂਆਂ ਨੂੰ ਅਪੀਲ ਹੈ ਕਿ ਸੰਸਦ ਮਾਰਚ ਦਾ ਜੋ ਪ੍ਰੋਗਰਾਮ ਦਿੱਤਾ ਗਿਆ ਸੀ ਉਸ ਨੂੰ ਰੱਦ ਕਰਨ ਦੀ ਬਜਾਏ ਅਮਲ ਚ ਲਿਆਂਦਾ ਜਾਵੇ ਕਿਉਂਕਿ ਨਿਹੰਗ ਸਿੰਘ ਅਤੇ ਨੌਜਵਾਨ ਪੂਰੀ ਤਰ੍ਹਾਂ ਕਿਸਾਨ ਆਗੂਆਂ ਦੇ ਨਾਲ ਖੜ੍ਹੇ ਹੋਏ ਹਨ ਜੋ ਕਿ ਕਿਸਾਨ ਆਗੂਆਂ ਦੀ ਕਦੇ ਵੀ ਪਿੱਠ ਨਹੀਂ ਲੱਗਣ ਦੇਣਗੇ ਤੁਸੀਂ ਵੀ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *