ਨਵਜੋਤ ਸਿੰਘ ਸਿੱਧੂ ਦੀ ਹਿੱਕ ਠੋਕ ਕੇ ਹਿਮਾਇਤ,ਕੈਪਟਨ ਦਾ ਇਹ MLA ਕੈਪਟਨ ਖ਼ਿਲਾਫ਼ ਦੇਖੋ ਪੂਰੀ ਜਾਣਕਾਰੀ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਇਸ ਵੇਲੇ ਸਾਡੇ ਕੋਲ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਕਿਤੇ ਇੱਕ ਪਾਸੇ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਆਪਣੇ ਨਿਸ਼ਾਨੇ ਉੱਤੇ ਲੈ ਰਹੀਅਾਂ ਹਨ ਉੱਥੇ ਹੀ ਦੂਜੇ ਪਾਸੇ ਕਾਂਗਰਸ ਵਿਚ ਇਸ ਮਾਮਲੇ ਨੂੰ ਲੈ ਕੇ ਜੰਗ ਚੱਲ ਰਹੀ ਹੈ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੁਣ ਇਸੇ ਦੌਰਾਨ ਐਮਿਲੀ ਪਰਗਟ ਸਿੰਘ ਵੀ ਕੈਪਟਨ ਖ਼ਿਲਾਫ਼ ਹੋਏ ਹਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਹਮਾਇਤ ਕੀਤੀ ਹੈ

ਦੱਸਣਾ ਚਾਹੁੰਦੇ ਹਾਂ ਕਿ ਉਸ ਨੇ ਸਿੱਧੂ ਵਾਂਗ ਹੀ ਆਪਣੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ ਇਸੇ ਦੌਰਾਨ ਕੁਝ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਜਿਸ ਵਿੱਚ ਕਾਂਗਰਸ ਦੇ ਐਮਐਲਏ ਪਰਗਟ ਸਿੰਘ ਗੱਲਬਾਤ ਕਰ ਰਹੇ ਹਨ ਉਨ੍ਹਾਂ ਨੇ ਇਸੇ ਦੌਰਾਨ ਕਿਹਾ ਕਿ ਜਦੋਂ ਦੋ ਹਜਾਰ ਸਤਾਰਾਂ ਦੀਆਂ ਪਰਸਨੈਲਿਟੀ ਬੇਸ ਚੋਣਾਂ ਸਨ ਉਸ ਸਮੇਂ ਬੇਅਦਬੀ ਵਾਲੇ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਦੀ ਗੱਲ ਕਹੀ ਸੀ ਉਸ ਸਮੇਂ ਵੋਟਾਂ ਕਾਂਗਰਸ ਨੂੰ ਨਹੀਂ ਕੈਪਟਨ ਨੂੰ ਪਾਈਆਂ ਸਨ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਸਾਢੇ ਚਾਰ ਸਾਲ ਹੋਣ ਵਾਲੇ ਹਨ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ

ਅਜੇ ਕੁਝ ਵੀ ਨਹੀਂ ਹੋਇਆ ਉਸ ਨੇ ਕਿਹਾ ਕਿ ਅਕਾਲੀ ਕਿਸ ਦੀ ਖੁਸ਼ੀ ਮਨਾ ਰਹੇ ਹਨ ਕਿਉਂਕਿ ਗੁਰੂ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿਵਾ ਸਕੇ ਜਿਸ ਸਮੇਂ ਉਨ੍ਹਾਂ ਦੀ ਸਰਕਾਰ ਸੀ ਉਸ ਸਮੇਂ ਮੁਆਫੀਨਾਮੇ ਦਾ ਮੁੱਦਾ ਖੜ੍ਹਾ ਹੋਇਆ ਸੀ ਪੋਸ਼ਾਕ ਦਾ ਮੁੱਦਾ ਖੜ੍ਹਾ ਹੋਇਆ ਸੀ ਉਹ ਖੁਸ਼ੀ ਕਿਸ ਗੱਲ ਦੀ ਮਨਾ ਰਹੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

Leave a Reply

Your email address will not be published. Required fields are marked *